ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
🛑 ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ ! ;ਕੀ ਜਲਦ ਕੇਂਦਰੀ ਮੰਤਰੀ ਵਜੋਂ ਸਹੁੰ ਚੁੱਕਣਗੇ ਹਰਸਿਮਰਤ ਕੌਰ ਬਾਦਲ?
🛑 ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ
🛑 Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ, ਸੋਨੇ ਦੀ ਕੀਮਤ ‘ਚ ਵੀ ਆਈ ਕਮੀ
🛑 ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 228 ਦਰਜ
🛑 Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ
🛑 International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ
🛑 Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ
🛑 Breaking News: ਕੇਂਦਰੀ ਜਾਂਚ ਏਜੰਸੀ ED ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ‘ਤੇ ਮਾਰਿਆ ਛਾਪਾ
🛑 Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ























