• Latest
  • Trending
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

21 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

45 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

54 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

2 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

3 hours ago
Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

November 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ (ਐਸ.ਆਈ.ਆਰ) ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਵਿਸ਼ੇਸ਼ ਸਰਸਰੀ ਸੁਧਾਈ ਦਾ ਐਲਾਨ ਕੀਤਾ ਗਿਆ।
  ਰੋਲ ਆਬਜ਼ਰਵਰ ਕਮਿਸ਼ਨਰ ਫਰੀਦਕੋਟ ਡਵੀਜ਼ਨ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਆਈ.ਏ.ਐਸ ਵੱਲੋਂ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ  ਦੀਆਂ ਹਦਾਇਤਾਂ ਅਨੁਸਾਰ  ਮਿਤੀ 12 ਨਵੰਬਰ, 2026 ਨੂੰ ਡਰਾਫਟ ਵੋਟਰ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ।ਇਹ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਵੈਬ ਸਾਈਟ https://www.ceopunjab.gov.in/index s/  ਤੇ ਉਪਲਬਧ ਹੋਵੇਗੀ।ਵੋਟਰ ਨਾਗਰਿਕ ਇਸ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫਸਰਾਂ ਦੇ ਦਫਤਰਾਂ ਅਤੇ ਬੀ.ਐੱਲ.ਓਜ਼ ਪਾਸ ਜਾ ਕੇ ਚੈੱਕ ਕਰ ਸਕਦੇ ਹਨ। ਇਹ ਡਰਾਫਟ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ਤੇ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ।
 ਉਨ੍ਹਾਂ ਦੱਸਿਆ  ਕਿ ਵੋਟਰਾਂ ਦੀ ਸਹੂਲਤ ਲਈ ਮਿਤੀ 22.11.2026 ਨੂੰ ਸਪੈਸ਼ਲ ਕੈਂਪ ਆਯੋਜਿਤ ਕੀਤੇ ਗਏ ਜਿਸ ਵਿੱਚ ਬੀ.ਐੱਲ.ਓ. ਪਾਸ ਡਰਾਫਟ ਵੋਟਰ ਸੂਚੀ ਮੌਜੂਦ ਸੀ ਤਾਂ ਜ਼ੋ ਆਮ ਨਾਗਰਿਕ ਆਪਣੇ ਨਾਮ ਦੀ ਜਾਂਚ ਕੀਤੀ ਗਈ ਅਤੇ ਬੀ.ਐੱਲ.ਓਜ਼. ਵੱਲੋਂ ਫਾਰਮ ਨੰ: 06, 07 ਤੇ 08 ਦੀਆਂ ਐਪਲੀਕੇਸ਼ਨਾਂ ਪ੍ਰਾਪਤ ਕੀਤੀਆਂ ਗਈਆਂ ਅਤੇ ਇਸੇ ਤਰ੍ਹਾਂ ਹੀ ਮਿਤੀ 06.12.2026 ਨੂੰ ਵੀ ਸਪੈਸ਼ਲ ਕੈਂਪ ਆਯੋਜਿਤ ਕੀਤਾ ਜਾਵੇਗਾ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 28.12.2026 ਤੱਕ ਕੀਤਾ ਜਾਵੇਗਾ। 
ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆਂ ਮੁਕੰਮਲ ਹੋਣ ਉਪਰੰਤ ਮਿਤੀ 04.01.2027 ਨੂੰ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ ਕੀਤੀ ਜਾਵੇਗੀ। ਵੋਟਰ/ਨਾਗਰਿਕ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਬੀ.ਐੱਲ.ਓਜ਼.ਆਪਣਾ ਨਾਮ ਚੈੱਕ ਕਰ ਸਕਦੇ ਹਨ। ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਜਿਨ੍ਹਾਂ ਵੋਟਰਾਂ/ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੋਏ ਉਨ੍ਹਾਂ ਵੱਲੋਂ ਦਾਅਵੇ ਅਤੇ ਇਤਰਾਜ਼ ਮਿਤੀ 12.11.2026 ਤੋਂ 11.12.2026 ਤੱਕ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫਸਰਾਂ ਪਾਸ ਦਾਇਰ ਕੀਤੇ ਜਾ ਸਕਦੇ ਹਨ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਹੋਣਗੇ, ਜਾਰੀ ਹੋਣ ਉਪਰੰਤ ਇਨ੍ਹਾਂ ਨਾਗਰਿਕ/ਵੋਟਰਾਂ ਨੂੰ ਕਮਿਸ਼ਨ ਵੱਲੋਂ ਦਰਸਾਏ ਗਏ ਦਸਤਾਵੇਜ਼ਾਂ ਵਿਚੋਂ 02 ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ, ਫਰੀਦਕੋਟ ਸ੍ਰੀਮਤੀ ਪੂਨਮ ਸਿੱਧੂ, ਰਾਜਨੀਤਿਕ ਪਾਰਟੀਆਂ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਸ੍ਰੀ ਮਨਦੀਪ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਮੋਹਨਲਾਲ ਅਤੇ ਕਮਿਊਨਿਸਟ ਪਾਰਟੀ ਆਫ ਇੰਡੀਆ (ਐੱਮ) ਤੋਂ ਸ੍ਰੀ ਅਸ਼ਵਨੀ ਕੁਮਾਰ ਮੌਜੂਦ ਰਹੇ।
Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

by Wishavwarta
4 days ago
0

*ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ* ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੁਪਤ ਰੂਪ ਵਿੱਚ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 