Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
– Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
– Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ
– Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ
– National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ
– Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ























