• Latest
  • Trending
National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

30 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

4 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

60 minutes ago
National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

2 hours ago
Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

5 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

6 hours ago
Hindi News
English News
Thursday, November 26, 2026
No Result
View All Result
24 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

November 26, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

– ਮੁੰਬਈ ਪੁਲਿਸ ਵੱਲੋਂ ਜਾਰੀ LOC ਦੇ ਆਧਾਰ ’ਤੇ ਦਿੱਲੀ ਹਵਾਈ ਅੱਡੇ ’ਤੇ ਰੋਕਿਆ ਗਿਆ

ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ ਬੁਲਾਰੇ ਸੌਰਵ ਦਾਸ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਲੰਡਨ ਜਾਣ ਤੋਂ ਰੋਕੇ ਜਾਣ ਦਾ ਮਾਮਲਾ ਭਖ ਗਿਆ ਹੈ। ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਨੂੰ ਦੱਸਿਆ ਹੈ ਕਿ ਸੌਰਵ ਦਾਸ ਖ਼ਿਲਾਫ਼ ਮੁੰਬਈ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਇਸੇ ਦੇ ਆਧਾਰ ’ਤੇ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਰੋਕਿਆ ਗਿਆ।

ਸੌਰਵ ਦਾਸ ਨੇ ਦਾਅਵਾ ਕੀਤਾ ਸੀ ਕਿ ਉਹ ਆਕਸਫੋਰਡ ਯੂਨੀਵਰਸਿਟੀ ਵਿੱਚ ਲੈਕਚਰ ਦੇਣ ਲਈ ਲੰਡਨ ਜਾ ਰਹੇ ਸਨ, ਪਰ ਹਵਾਈ ਅੱਡੇ ’ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਕਾਰਵਾਈ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ। ਸੋਮਵਾਰ ਰਾਤ ਨੂੰ IGI ਹਵਾਈ ਅੱਡੇ ’ਤੇ ਉਨ੍ਹਾਂ ਨੂੰ ਲੰਡਨ ਜਾਣ ਵਾਲੀ ਯਾਤਰਾ ਤੋਂ ਰੋਕ ਦਿੱਤਾ ਗਿਆ ਸੀ।

ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਵਿਦੇਸ਼ ਮੰਤਰਾਲੇ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਹੋਵੇਗੀ।

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

by Navjot
November 26, 2026
0

ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ) - ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 26, 2026
0

Punjab 'ਚ ਹਰਿਆਣਵੀ ਸਿੰਗਰ 'ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਪੁਲਿਸ...

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

by Navjot
November 26, 2026
0

ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ) - ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ...

Most Popular

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 