• Latest
  • Trending
Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

22 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 minutes ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

11 minutes ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

15 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

18 minutes ago
Ind Vs NZ 2nd Test: ਟਾਸ ਹਾਰ ਕੇ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਦੀਆਂ ਡਿੱਗੀਆਂ ਤਿੰਨ ਵਿਕਟਾਂ

28 minutes ago
Hukamnama Sri Darbar Sahib Today – 27 November 2026 | Ang 719 I ਅੱਜ ਦਾ ਹੁਕਮਨਾਮਾ

2 hours ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

10 hours ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

11 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

12 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

Hindi News
English News
Friday, November 27, 2026
No Result
View All Result
14 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

November 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

– ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ ਅੱਜ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ।

ਇਹ ਅਭਿਆਸ “ਆਲ ਕਲੀਅਰ” ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।

ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ‘ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ। ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 27, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 27 ਨਵੰਬਰ...

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

by Ranjit Singh
November 27, 2026
0

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਜਨਤਾ...

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

by Ranjit Singh
November 27, 2026
0

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ - ਸੋਨੀਆ ਗਾਂਧੀ ਦੀ ਅਗਵਾਈ ਹੇਠ ਬਣੇਗੀ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 27, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜਿਨ੍ਹਾਂ ਨੂੰ ਮੈਂ ਆਪਣੀ ਉਂਗਲ ਫੜ ਕੇ ਤੁਰਨਾ ਸਿਖਾਇਆ ਸੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 27, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 27 ਨਵੰਬਰ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
2 weeks ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 