Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 27 November 2026 | Ang 719 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
– ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ
– Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ
– National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ
– Ind Vs NZ 2nd Test: ਟਾਸ ਹਾਰ ਕੇ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਦੀਆਂ ਡਿੱਗੀਆਂ ਤਿੰਨ ਵਿਕਟਾਂ























