ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
🛑 ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ
🛑 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
🛑 ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ; ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼
🛑 ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ
🛑 ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ
🛑 ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ
🛑 ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼
🛑 ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ
🛑 ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ
🛑 ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ
🛑 ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ
🛑 ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ
👉 Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ
👉 Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ
👉 Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ
👉 Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ
👉 Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ
👉 Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ
👉 Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ
👉 Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ
👉 Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ
👉 Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ























