Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਵੱਲੋਂ ਇਹ ਲਿਸਟ ਜਾਰੀ ਕੀਤੀ ਗਈ ਹੈ। ਦੇਖੋ ਲਿਸਟ






















