<img class="alignnone size-full wp-image-46912" src="http://wishavwarta.in/wp-content/uploads/2019/07/boris-johnson-britain-pm.jpg" alt="" width="350" height="345" /> ਲੰਡਨ, 23 ਜੁਲਾਈ – ਬ੍ਰਿਟੇਨ ਨੂੰ ਨਵਾਂ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਕੰਜਰਵੇਟਿਵ ਪਾਰਟੀ ਦੇ ਨੇਤਾ ਬੋਰਿਸ ਜਾਨਸਨ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਉਹ ਕੱਲ੍ਹ ਅਹੁਦੇ ਦੀ ਸਹੁੰ ਚੁੱਕਣਗੇ।