Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
– National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ
– National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ
– Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ
– Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ
– Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ
– Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ
– International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ





















