• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

33 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

30 minutes ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

2 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

3 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

5 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

5 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

6 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

November 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਅਨਾਜ ਮੰਡੀ ਸਮਾਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ 267 ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਜਾਵੇਗਾ। 267 ਆਮ ਆਦਮੀ ਕਲੀਨਿਕਾਂ ਉਦਘਾਟਨ 2 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਜਾਵੇਗਾ।
ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਅਤੇ ਸਾਬਕਾ ਮੰਤਰੀ ਸ੍ਰ ਸੁਰਜੀਤ ਸਿੰਘ ਰੱਖੜਾ ਨੇ ਅਨਾਜ ਮੰਡੀ ਸਮਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ‘ ਤੇ ਨਿਰੀਖਣ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਸਮਾਗਮ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਕਿੰਗ ਅਤੇ ਖਾਣੇ ਦੇ ਪ੍ਰਬੰਧਾਂ ਤੋਂ ਲੈ ਕੇ ਹੋਰ ਸਾਰੇ ਪ੍ਰਬੰਧ ਦਾ ਵੀ ਜਾਇਜਾ ਲਿਆ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

by Ankit
2 days ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ ਪੁਲਿਸ ਟੀਮਾਂ ਨੇ 194 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 