ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਵੋਟਿੰਗ ਹੋਈ ਹੈ। ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਵਿੱਚ 43 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ ਵਿੱਚ ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਵਿੱਚ ਅੱਜ ਵੋਟਿੰਗ ਹੋਈ। ਬਾਘਾਪੁਰਾਣਾ ਅਤੇ ਧਰਮਕੋਟ ਵਿੱਚ 64 ਫੀਸਦੀ ਵੋਟਿੰਗ ਦਰਜ ਕੀਤੀ ਗਈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























