Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ
– ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼
– ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ
– Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ
– Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ
– Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ
– ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ
– International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ























