<img class="alignnone size-full wp-image-46929" src="http://wishavwarta.in/wp-content/uploads/2019/07/Tajinder-Singh-Bittu.jpg" alt="" width="224" height="225" /> ਚੰਡੀਗੜ੍ਹ, 24 ਜੁਲਾਈ – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਅੱਜ ਦੁਪਹਿਰ 12 ਵਜੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ।