ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ
🛑 ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ
🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389
🛑 ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ
🛑 ‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ
🛑 ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ
🛑 ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ
🛑 ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ
🛑 ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ
🛑 1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ
🛑 ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ
🛑 ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ
🛑 ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ
🛑 ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ
🛑 ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ
🛑 ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
🛑 ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ
👉 Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ
👉 USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ
👉 Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ
👉 Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ
Breaking: MLA ਚਰਨਜੀਤ ਸਿੰਘ ਨੇ ਆਪ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ
👉 Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ
👉 Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ
👉 Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ























