<img class="alignnone size-full wp-image-46949" src="https://wishavwarta.in/wp-content/uploads/2019/07/EAO7Z5jU0AEbrlw.jpg" alt="" width="500" height="225" /> ਚੰਡੀਗੜ੍ਹ, 24 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਸ ਮੀਟਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ।