• Latest
  • Trending
ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਦੇ ਭੁਗਤਾਨ ਲਈ 298.61 ਕਰੋੜ ਰੁਪਏ ਦੇ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ

ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਦੇ ਭੁਗਤਾਨ ਲਈ 298.61 ਕਰੋੜ ਰੁਪਏ ਦੇ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ

7 years ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

13 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

55 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਦੇ ਭੁਗਤਾਨ ਲਈ 298.61 ਕਰੋੜ ਰੁਪਏ ਦੇ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ

July 24, 2019
in ਪੰਜਾਬ
ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਦੇ ਭੁਗਤਾਨ ਲਈ 298.61 ਕਰੋੜ ਰੁਪਏ ਦੇ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ

ਚੰਡੀਗੜ•, 24 ਜੁਲਾਈ:ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਦਿਹਾਤੀ ਜਲ ਸਪਲਾਈ ਸਕੀਮਾਂ (ਆਰ ਐਸ.ਡਬਲਿਊ) ਦੇ ਬਕਾਏ ਨੂੰ ਭੁਗਤਾਉਣ ਲਈ ਯਕਮੁਸ਼ਤ ਨਿਪਟਾਰੇ (ਓ.ਟੀ.ਐਸ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਨਾਲ ਵਿੱਤ ਵਿਭਾਗ ਵੱਲੋਂ ਇਨ•ਾਂ ਸਕੀਮਾਂ ਵਾਸਤੇ 298.61 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਜਿਨ•ਾਂ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪ੍ਰਬੰਧਨ ਕੀਤਾ ਜਾਂਦਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿੱਲਾਂ ਦਾ ਯਕਮੁਸ਼ਤ ਭੁਗਤਾਨ ਅਤੇ ਨਿਪਟਾਰਾ ਕੁਝ ਸ਼ਰਤਾਂ ਦੇ ਅਨੁਸਾਰ ਹੋਵੇਗਾ। ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਨੂੰ ਇਹ ਲਿਖਤੀ ਜ਼ਿੰਮੇਵਾਰੀ ਲੈਣੀ ਹੋਵੇਗੀ ਕਿ ਉਹ ਅੱਗੇ ਤੋਂ ਪਾਣੀ ਦੇ ਵਰਤੋਂ ਚਾਰਜਿਜ਼ ਇਕੱਤਰ ਕਰੇਗੀ ਅਤੇ ਅੱਗੇ ਬਿੱਲਾਂ ਦਾ ਨਿਯਮਤ ਭੁਗਤਾਨ ਕਰੇਗੀ। ਘਪਲੇਬਾਜ਼ੀ ਅਤੇ ਵਰਤੋਂ ਚਾਰਜਿਜ਼ ਦੇ ਇਕਤਰੀਕਰਨ/ਰੁਕਾਵਟ ਦਾ ਜੇ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਦੇ ਨਾਲ ਕੀਤੀ ਗਈ ਵਸੂਲੀ ਸਰਕਾਰੀ ਖਜ਼ਾਨੇ ਵਿੱਚ ਜਮ•ਾਂ ਕਰਾਈ ਜਾਵੇਗੀ।
ਬਿਜਲੀ ਦੇ ਬਿੱਲਾਂ ਦੇ ਭੁਗਤਾਨ ਨਾ ਕਰਨ ਕਰਕੇ ਲਗਾਤਾਰ ਬਿਜਲੀ ਸਪਲਾਈ ਕੱਟੇ ਜਾਣ ਦੇ ਨਤੀਜੇ ਵਜੋਂ ਇਸ ਤੋਂ ਪਹਿਲਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ•ਾਂ ਪ੍ਰਭਾਵਿਤ ਹੋਈ ਹੈ। ਇਸ ਨੇ ਦਿਹਾਤੀ ਇਲਾਕਿਆਂ ਵਿੱਚ ਵੱਖ-ਵੱਖ ਜਲ ਸਪਲਾਈ ਸਕੀਮਾਂ ਦੇ ਕੰਮਕਾਜ ‘ਤੇ ਬੁਰਾ ਪ੍ਰਭਾਵ ਪਾਇਆ ਹੈ।
ਇਸ ਤੋਂ ਬਾਅਦ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ 690 ਕਰੋੜ ਰੁਪਏ ਦੀ ਲੰਬਿਤ ਪਈ ਰਾਸ਼ੀ ‘ਤੇ ਵਿਆਜ ਅਤੇ ਜੁਰਮਾਨਾ ਮੁਆਫ਼ ਕਰਨ ਲਈ ਇਹ ਮਾਮਲਾ ਪਾਵਰਕਾਮ (ਪੀ.ਐਸ.ਪੀ.ਸੀ.ਐਲ.) ਨੂੰ ਭੇਜਿਆ ਕਿਉਂਕਿ ਦਿਹਾਤੀ ਜਲ ਸਪਲਾਈ ਸਕੀਮਾਂ ਦਾ ਪ੍ਰਬੰਧਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
ਪੀ.ਐਸ.ਪੀ.ਸੀ.ਐਲ ਅਤੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿਭਾਗ ਦੀ ਅਪੀਲ ਨੂੰ ਪ੍ਰਵਾਨ ਕਰ ਲਿਆ ਅਤੇ 198.21 ਕਰੋੜ ਰੁਪਏ ਦੀ ਮੁਆਫੀ ਦਾ ਹੁਕਮ ਜਾਰੀ ਕਰ ਦਿੱਤਾ। ਇਹ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਨ ਵਾਲੀਆਂ ਦਿਹਾਤੀ ਜਲ ਸਪਲਾਈ ਸਕੀਮਾਂ ਅਤੇ ਗਰਾਮ ਪੰਚਾਇਤ ਜਲ ਸਪਲਾਈ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.), ਦੋਵਾਂ ਲਈ ਜਾਰੀ ਕੀਤਾ ਗਿਆ ਸੀ।
ਵਿੱਤ ਵਿਭਾਗ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਸਬੰਧੀ 193.18 ਕਰੋੜ ਰੁਪਏ ਦੀ ਰਾਸ਼ੀ ਦਾ ਨਿਪਟਾਰਾ 13ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਵਿੱਚੋਂ ਜਾਂ ਪੇਂਡੂ ਵਿਕਾਸ ਫੰਡ ਤੋਂ ਯਕਮੁਸ਼ਤ ਗ੍ਰਾਂਟ ਦੇ ਰੂਪ ਵਿੱਚ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 2 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 