• Latest
  • Trending
ਜੇਕਰ ਅਜੇ ਵੀ ਨਾ ਜਾਗੇ ਤਾਂ ਨਸਲਾਂ ਖਾ ਜਾਣਗੇ ਨਸ਼ੇ ਅਤੇ ਏਡਜ਼ : ਹਰਪਾਲ ਸਿੰਘ ਚੀਮਾ

ਜੇਕਰ ਅਜੇ ਵੀ ਨਾ ਜਾਗੇ ਤਾਂ ਨਸਲਾਂ ਖਾ ਜਾਣਗੇ ਨਸ਼ੇ ਅਤੇ ਏਡਜ਼ : ਹਰਪਾਲ ਸਿੰਘ ਚੀਮਾ

7 years ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

6 minutes ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

19 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

1 hour ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

4 hours ago
Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਕਰ ਅਜੇ ਵੀ ਨਾ ਜਾਗੇ ਤਾਂ ਨਸਲਾਂ ਖਾ ਜਾਣਗੇ ਨਸ਼ੇ ਅਤੇ ਏਡਜ਼ : ਹਰਪਾਲ ਸਿੰਘ ਚੀਮਾ

July 25, 2019
in ਪੰਜਾਬ
ਜੇਕਰ ਅਜੇ ਵੀ ਨਾ ਜਾਗੇ ਤਾਂ ਨਸਲਾਂ ਖਾ ਜਾਣਗੇ ਨਸ਼ੇ ਅਤੇ ਏਡਜ਼ : ਹਰਪਾਲ ਸਿੰਘ ਚੀਮਾ

ਖੌਫਨਾਕ ਰੁਝਾਨ ਹੈ 5 ਸਾਲਾਂ ‘ਚ ਏਡਜ਼/ਐਚਆਈਵੀ ਕੇਸਾਂ ਦਾ ਦੁੱਗਣਾ ਹੋਣਾ
ਨਸ਼ੇ ਤੇ ਏਡਜ਼ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕਦਮ ਉਠਾਉਣ ਸੂਬਾ ਤੇ ਕੇਂਦਰ ਸਰਕਾਰਾਂ

ਚੰਡੀਗੜ੍ਹ, 25  ਜੁਲਾਈ – ਸੂਬੇ ਅੰਦਰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਕੇਸਾਂ ‘ਚ ਹੋ ਰਹੇ ਖ਼ੌਫ਼ਨਾਕ ਵਾਧੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰਾਂ ਅਜੇ ਵੀ ਨਹੀਂ ਜਾਗੀਆਂ ਤਾਂ ਤਬਾਹਕੁਨ ਨਤੀਜੇ ਨਿਕਲਣਗੇ।
‘ਆਪ’ ਮੁੱਖ ਦਫ਼ਤਰ ਰਾਹੀਂ ਜਾਰੀ ਬਿਆਨ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਸਾਲ 2013-14 ‘ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 ‘ਚ 8133 ਏਡਜ਼/ਐਚਆਈਵੀ ਕੇਸਾਂ ਦਾ ਸਾਹਮਣੇ ਆਉਣਾ ਖ਼ਤਰਨਾਕ ਭਵਿੱਖ ਦੀ ਪੁਸ਼ਟੀ ਕਰਦਾ ਹੈ। ਮਨੁੱਖੀ ਜੀਵਨ ਦੇ ਵਿਨਾਸ਼ ਵੱਲ ਤੁਰ ਰਹੇ ਇਸ ਰੁਝਾਨ ਨੂੰ ਥੰਮ੍ਹਣ ਲਈ ਪੰਜਾਬ ਅਤੇ ਕੇਂਦਰ ਦੀ ਸਰਕਾਰ ਨੂੰ ਜੰਗੀ ਪੱਧਰ ‘ਤੇ ਉਪਾਅ ਅਤੇ ਬਚਾਅ ਲਈ ਸ਼ਹਿਰ-ਮੁਹੱਲਾ ਅਤੇ ਪਿੰਡ-ਪਿੰਡ ਜਾ ਕੇ ਦਰਵਾਜ਼ੇ ਖੜਕਾਉਣੇ ਚਾਹੀਦੇ ਹਨ ਤਾਂ ਕਿ ਏਡਜ਼ ਫੈਲਣ ਦੇ ਕਾਰਨਾਂ, ਬਚਾਅ ਦੇ ਢੰਗ ਤਰੀਕੇ ਅਤੇ ਜਾਨਲੇਵਾ ਅੰਜਾਮ ਬਾਰੇ ਜਾਗਰੂਕਤਾ ਵੰਡਣੀ ਪਵੇਗੀ। ਪੀੜਤ ਮਰੀਜ਼ਾਂ ਦੇ ਇਲਾਜ ਅਤੇ ਅਣਪਛਾਤੇ ਕੇਸਾਂ ਦੀ ਪਹਿਚਾਣ ਲਈ ਵਿਆਪਕ ਯੋਜਨਾ ਹੇਠਾਂ ਤੱਕ ਲਾਗੂ ਕਰਨੀ ਪਵੇਗੀ। ਇਸ ਮੁਹਿੰਮ ‘ਚ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਨਾਲ-ਨਾਲ ਜਿੱਥੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬੋਟਰੀਜ ਨੂੰ ਸਹਿਯੋਗ ਲਈ ਪਾਬੰਦ ਕਰਨਾ ਪਵੇਗਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਜਾਨਲੇਵਾ ਬਿਮਾਰੀ ਤੋਂ ਬਚਣ ਲਈ ਸਮਾਜ ਨੂੰ ਵੀ ਇੱਕਜੁੱਟਤਾ ਨਾਲ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ 5 ਸਾਲਾਂ ਦੇ ਏਡਜ਼ ਦਾ ਪ੍ਰਕੋਪ ਦੁੱਗਣਾ ਹੋਣ ਦੇ ਜੋ ਅੰਕੜੇ ਸਾਹਮਣੇ ਆਏ ਹਨ, ਇਹ ਲੰਘੇ ਵਿੱਤੀ ਵਰ੍ਹੇ ਦੇ ਹਨ, ਪਰੰਤੂ ਪਿਛਲੇ ਦੋ ਤਿੰਨ ਮਹੀਨਿਆਂ ਦੌਰਾਨ ਬਡਰੁੱਖਾ (ਸੰਗਰੂਰ) ‘ਚ ਇੱਕ ਦਰਜਨ, ਬਰਨਾਲਾ ‘ਚ 40 ਅਤੇ ਫ਼ਾਜ਼ਿਲਕਾ ਕਰੀਬ 60 ਨਵੇਂ ਕੇਸਾਂ ਦਾ ਸਾਹਮਣੇ ਆਉਣਾ ਹੋਰ ਵੀ ਘਾਤਕ ਹੈ, ਕਿਉਂਕਿ ਇਨ੍ਹਾਂ ‘ਚ ਬਹੁਤੇ ਪੀੜਤ 12-14 ਸਾਲਾਂ ਦੇ ਕਿਸ਼ੋਰ ਅਤੇ ਉਹ ਨੌਜਵਾਨ ਸ਼ਾਮਲ ਹਨ, ਜਿੰਨਾ ਨੂੰ ਨਸ਼ੇ ਦੀ ਲਤ ਲੱਗੀ ਹੋਈ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰੀ ਨਸ਼ੇ ਅਤੇ ਏਡਜ਼ ਦੇ ਵਧਦੇ ਕੇਸਾਂ ‘ਤੇ ਤੁਰੰਤ ਜੰਗੀ ਪੱਧਰ ਦੇ ਕਦਮ ਚੁੱਕਣੇ ਪੈਣਗੇ, ਕਿਉਂਕਿ ਇਹ ਤਿੰਨੋਂ ਅਲਾਮਤਾਂ ਆਪਸ ਵਿਚ ਸਿੱਧਾ ਜੁੜੀਆਂ ਹੋਈਆਂ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ ਮਾਨਸੂਨ ਸੈਸ਼ਨ ‘ਚ ਬੇਰੁਜ਼ਗਾਰੀ, ਨਸ਼ੇ ਅਤੇ ਏਡਜ਼ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Most Popular

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

by Ranjit Singh
2 weeks ago
0

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ ਚੰਡੀਗੜ੍ਹ, 1 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 