• Latest
  • Trending
ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

7 years ago
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

44 seconds ago
International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

18 minutes ago
Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

33 minutes ago
Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

52 minutes ago
Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

2 hours ago
IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

3 hours ago
Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

3 hours ago
IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, April 27, 2026
No Result
View All Result
35 °c
Chandigarh
33 ° Tue
32 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

July 26, 2019
in ਖੇਡਾਂ
ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

-‘ਅਭਿਨਵ ਬਿੰਦਰਾ ਟਾਰਗੇਟਿੰਗ ਪਰਫਾਰਮੈਂਸ’ ਨਾਲ ਜੁੜ ਕੇ ਖੇਡਾਂ ਦੇ ਖੇਤਰ ਵਿੱਚ ਨਵੇਂ ਬਦਲਾਅ ਆਉਣਗੇ: ਰਾਣਾ ਸੋਢੀ
-ਨਵੀਂ ਖੇਡ ਯੂਨੀਵਰਸਿਟੀ ਵਿੱਚ ਨਵੇਂ ਉਭਰ ਰਹੇ ਖਿਡਾਰੀਆਂ ਨੂੰ ਸਿਖਲਾਈ ਦੇਣ ‘ਚ ਮਿਲੇਗੀ ਸਹਾਇਤਾ
-ਖੇਡ ਮੰਤਰੀ ਨੇ ਅਭਿਨਵ ਬਿੰਦਰਾ ਦੇ ਖੇਡ ਜੀਵਨ ਦੇ ਸੁਨਹਿਰੀ ਪਲਾਂ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ

ਚੰਡੀਗੜ੍ਹ, 26 ਜੁਲਾਈ- ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨਾਲ ਖਾਸ ਮੁਲਾਕਾਤ ਉਪਰੰਤ ਕੀਤਾ। ਪਦਮ ਭੂਸ਼ਣ ਅਤੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਜੇਤੂ ਅਭਿਨਵ ਬਿੰਦਰਾ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਖੇਡ ਮੰਤਰੀ ਦੇ ਦਫਤਰ ਵਿਖੇ ਉਨ੍ਹਾਂ ਨੂੰ ਉਚੇਚੇ ਤੌਰ ‘ਤੇ ਮਿਲਣ ਆਏ ਸਨ।

ਰਾਣਾ ਸੋਢੀ ਨੇ ਕਿਹਾ ਕਿ ਅਭਿਨਵ ਬਿੰਦਰਾ ਵੱਲੋਂ ਖੇਡ ਵਿਗਿਆਨ ਅਤੇ ਤਕਨਾਲੋਜੀ ਨਾਲ ਲੈਸ ਚਲਾਏ ਜਾ ਰਹੇ ਭਾਰਤ ਦੇ ਅਹਿਮ ਉਚ ਕਾਰਗੁਜ਼ਾਰੀ ਵਾਲੇ ਕੇਂਦਰ ‘ਅਭਿਨਵ ਬਿੰਦਰਾ ਟਾਰਗੇਟਿੰਗ ਪਰਫਾਰਮੈਂਸ’ ਦੀ ਮੁਹਾਰਤ ਦਾ ਫਾਇਦਾ ਪੰਜਾਬ ਦਾ ਖੇਡ ਵਿਭਾਗ ਵੀ ਲਵੇਗਾ ਜਿਹੜਾ ਕਿ ਖੇਡਾਂ ਦੇ ਖੇਤਰ ਵਿੱਚ ਨਵੀਂ ਪਹਿਲਕਦਮੀ ਤੇ ਬਦਲਾਅ ਲਿਆ ਰਿਹਾ ਹੈ। ਇਹ ਬ੍ਰਾਂਡ ਉਸ ਤਕਨਾਲੋਜੀ ਦੀ ਵਰਤੋਂ ਕਰੇਗਾ ਜੋ ਅਭਿਨਵ ਬਿੰਦਰਾ ਨੇ ਆਪਣੀ ਸਿਖਲਾਈ ਦੌਰਾਨ ਵਰਤੀ ਸੀ ਤੇ ਜਿਸ ਸਦਕਾ 2008 ਵਿੱਚ ਬੀਜਿੰਗ ਓਲਪਿੰਕ ਖੇਡਾਂ ‘ਚ 10 ਮੀਟਰ ਏਅਰ ਰਾਈਫਲ ਈਵੈਂਟ ਦਾ ਸੋਨ ਤਗਮਾ ਜਿੱਤਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿਖੇ ਸਥਾਪਤ ਹੋਣ ਵਾਲੀ ਨਵੀਂ ਖੇਡ ਯੂਨੀਵਰਸਿਟੀ ਵਿੱਚ ਨਵੇਂ ਉੱਭਰ ਰਹੇ ਖਿਡਾਰੀਆਂ ਨੂੰ ਅਭਿਨਵ ਬਿੰਦਰਾ ਦੇ ਤਜ਼ਰਬੇ ਤੇ ਮੁਹਾਰਤ ਨਾਲ ਸਿਖਲਾਈ ਦੇਣ ਵਿੱਚ ਵੀ ਸਹਾਇਤਾ ਮਿਲੇਗੀ।

‘ਅਭਿਨਵ ਬਿੰਦਰਾ ਟਾਰਗੇਟਿੰਗ ਪਰਫਾਰਮੈਂਸ’ ਦੇ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਖੇਡ ਮੰਤਰੀ ਨੇ ਦੱਸਿਆ ਕਿ ਇਸ ਨਵੇਂ ਉੱਚ-ਪ੍ਰਦਰਸ਼ਨ ਕੇਂਦਰ ਨੂੰ ਸਥਾਪਤ ਕਰਨ ਲਈ ਪ੍ਰਸਤਾਵ ਤਿਆਰ ਕੀਤੇ ਜਾ ਚੁੱਕੇ ਹਨ ਜੋ ਡਾਟਾ ਅਤੇ ਰੀਅਲ-ਟਾਈਮ ਵਿਜ਼ੂਅਲ ਫੀਡਬੈਕ ਦੀ ਵਰਤੋਂ ਕਰਕੇ ਅਥਲੀਟ ਦੇ ਸਰੀਰਕ ਮਾਪਦੰਡਾਂ ਦਾ ਮੁਲਾਂਕਣ ਕਰਨਗੇ ਅਤੇ ਉਨ੍ਹਾਂ ਨੂੰ ਸਿਖਲਾਈ ਦੇਣਗੇ। ਇਹ ਤਕਨਾਲੋਜੀ ਅਥਲੀਟਾਂ ਨੂੰ ਸਿਖਲਾਈ ਦੇਣ ਵਾਲੇ ਸਪੋਰਟਸ ਮੈਡੀਸਨ ਦੇ ਮਾਹਿਰਾਂ, ਫਿਜ਼ੀਓਥੈਰੇਪਿਸਟ, ਖੇਡ ਵਿਗਿਆਨ ਅਤੇ ਅੰਕੜਾ ਵਿਸ਼ਲੇਸ਼ਕਾਂ ਦੇ ਬੇਹੱਦ ਕੰਮ ਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਰਪੋਰੇਟ ਸਪਾਂਸਰਾਂ ਦੀ ਸਹਾਇਤਾ ਨਾਲ ਇਸ ਯੋਜਨਾ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੀ ਪਹਿਲਕਦਮੀ ਨਿਸ਼ਚਿਤ ਤੌਰ ‘ਤੇ ਖੇਡ ਦੇ ਖੇਤਰ ਵਿੱਚ ਪੰਜਾਬ ਦਾ ਮਾਰਗ ਦਰਸ਼ਨ ਕਰੇਗੀ।

ਅਭਿਨਵ ਬਿੰਦਰਾ ਨੇ ਇਸ ਮੌਕੇ ਖੇਡ ਮੰਤਰੀ ਦੇ ਦਫਤਰ ਵਿੱਚ ਦੇਸ਼ ਦੇ ਨਾਮੀ ਖਿਡਾਰੀਆਂ ਦੀਆਂ ਤਸਵੀਰਾਂ ਵੀ ਦੇਖੀਆ ਜਿਸ ਵਿੱਚ ਖੁਦ ਉਸ ਨੇ ਆਪਣੀ ਵੀ ਤਸਵੀਰ ਦੇਖੀ। ਅਭਿਨਵ ਨੇ ਖੇਡ ਮੰਤਰੀ ਵੱਲੋਂ ਭਾਰਤੀ ਖੇਡਾਂ ਦੇ ਸੁਨਹਿਰੀ ਪਲਾਂ ਨੂੰ ਸਾਂਭਣ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਰਾਣਾ ਸੋਢੀ ਨੇ ਵੀ ਅਭਿਨਵ ਬਿੰਦਰਾ ਨਾਲ ਜੁੜੀਆਂ ਦੂਨ ਸਕੂਲ ਤੋਂ ਉਸ ਦੇ ਓਲੰਪਿਕ ਚੈਂਪੀਅਨ ਬਣਨ ਤੱਕ ਆਪਣੀਆਂ ਯਾਦਾਂ ਤਾਜ਼ੀਆਂ ਕੀਤੀਆਂ। ਬਿੰਦਰਾ ਨੇ ਵੀ ਉਸ ਪਲ ਨੂੰ ਯਾਦ ਕੀਤਾ ਜਦੋਂ ਉਸ ਨੇ ਬੀਜਿੰਗ ਵਿਖੇ ਸੋਨ ਤਮਗਾ ਜਿੱਤਿਆ ਸੀ ਅਤੇ ਰਾਣਾ ਸੋਢੀ ਉਸ ਵੇਲੇ ਉਸ ਦੇ ਨਾਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

by Navjot
April 27, 2026
0

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ) IPL 2026 ਦਾ 39ਵਾਂ...

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

by Navjot
April 27, 2026
0

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)...

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
April 26, 2026
0

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

by Navjot
April 27, 2026
0

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟੀ...

Most Popular

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

by Jaspreet Kaur
1 week ago
0

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) –ਆਈਪੀਐਲ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 