• Latest
  • Trending
ਵਿਧਾਨ ਸਭਾ ‘ਚ ‘ਕਲੋਜਰ ਰਿਪੋਰਟ’ ‘ਤੇ ਬਾਦਲਾਂ ਦੀ ਖੇਖਣ ਬਾਜ਼ੀ ਦੇ ਪਾਜ ਉਧੇੜਾਂਗੇ : ਹਰਪਾਲ ਸਿੰਘ ਚੀਮਾ

ਵਿਧਾਨ ਸਭਾ ‘ਚ ‘ਕਲੋਜਰ ਰਿਪੋਰਟ’ ‘ਤੇ ਬਾਦਲਾਂ ਦੀ ਖੇਖਣ ਬਾਜ਼ੀ ਦੇ ਪਾਜ ਉਧੇੜਾਂਗੇ : ਹਰਪਾਲ ਸਿੰਘ ਚੀਮਾ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 seconds ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

7 minutes ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

20 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

1 hour ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ‘ਚ ‘ਕਲੋਜਰ ਰਿਪੋਰਟ’ ‘ਤੇ ਬਾਦਲਾਂ ਦੀ ਖੇਖਣ ਬਾਜ਼ੀ ਦੇ ਪਾਜ ਉਧੇੜਾਂਗੇ : ਹਰਪਾਲ ਸਿੰਘ ਚੀਮਾ

July 27, 2019
in ਪੰਜਾਬ
ਵਿਧਾਨ ਸਭਾ ‘ਚ ‘ਕਲੋਜਰ ਰਿਪੋਰਟ’ ‘ਤੇ ਬਾਦਲਾਂ ਦੀ ਖੇਖਣ ਬਾਜ਼ੀ ਦੇ ਪਾਜ ਉਧੇੜਾਂਗੇ : ਹਰਪਾਲ ਸਿੰਘ ਚੀਮਾ

4 ਸਾਲਾਂ ‘ਚ 4 ਜਾਂਚ ਏਜੰਸੀਆਂ, ਸਵਾਲ ਉੱਥੇ ਦਾ ਉੱਥੇ, ਕੀਤਾ ਕਿਸ ਨੇ ਤੇ ਕਰਵਾਇਆ ਕਿਸ ਨੇ?
ਨਸ਼ੇ-ਏਡਜ਼, ਬੇਰੁਜ਼ਗਾਰੀ,ਕਿਸਾਨੀ ਅਤੇ ਦਲਿਤ ਮੁੱਦੇ ਪ੍ਰਮੁੱਖਤਾ ਨਾਲ ਉਠਾਵਾਂਗੇ

ਚੰਡੀਗੜ੍ਹ, 27  ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਸੀਬੀਆਈ ਦੀ ਕਲੋਜਰ ਰਿਪੋਰਟ ‘ਤੇ ਬਾਦਲ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਖੇਖਣ ਬਾਜ਼ੀ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਬਾਦਲਾਂ ਦੇ ਪਾਜ ਉਧੇੜਾਂਗੇ। ਇਹ ਵੀ ਦੱਸਾਂਗੇ ਕਿ ਬਾਦਲਾਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਸ ਵਿਚ ਰਲੇ ਹੋਏ ਹਨ।
ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਜਵਾਬਦੇਹੀ ਤੋਂ ਭੱਜ ਰਹੀ ਹੈ, ਇਸ ਲਈ ਸੈਸ਼ਨ ਨੂੰ ਮਹਿਜ਼ ਦੋ ਬੈਠਕਾਂ ਤੱਕ ਸੀਮਤ ਕਰ ਦਿੱਤਾ ਹੈ। ਫਿਰ ਵੀ ‘ਆਪ’ ਵਿਧਾਇਕ ਸੀਬੀਆਈ ਦੀ ਕਲੋਜਰ ਰਿਪੋਰਟ ਨੂੰ ਮੁੱਖ ਮੁੱਦੇ ਵਜੋਂ ਉਠਾਇਆ ਜਾਵੇਗਾ। ਇਸ ਤੋਂ ਬਿਨਾਂ ਬੇਰੁਜ਼ਗਾਰੀ, ਨਸ਼ੇ, ਏਡਜ਼/ਐਚਆਈਵੀ, ਕਿਸਾਨ ਕਰਜ਼ੇ ਅਤੇ ਖੇਤੀ ਸੰਕਟ, ਦਲਿਤ ਅਤੇ ਬੇਜ਼ਮੀਨੇ ਮਜਦੂਰ-ਗਰੀਬ ਦੇ ਮਸਲੇ ਮੁੱਖ ਰਹਿਣਗੇ।
ਕਲੋਜਰ ਰਿਪੋਰਟ ਬਾਰੇ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਨੂੰ 4 ਸਾਲ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਜਾਂਚ ਲਈ 4 ਜਾਂਚ ਟੀਮਾਂ/ਏਜੰਸੀਆਂ (ਆਈਪੀਐਸ ਸਹੋਤਾ, ਆਰਐਸ ਖੱਟੜਾ, ਸੀਬੀਆਈ ਸਿਟ-ਕੰਵਰ ਵਿਜੇ ਪ੍ਰਤਾਪ ਸਿੰਘ) ਜਾਂਚ ਕਰ ਚੁੱਕੀਆਂ ਹਨ ਅਤੇ ਕਰ ਰਹੀਆਂ ਹਨ, ਪ੍ਰੰਤੂ ਅਜੇ ਤੱਕ ਇਸ ਸਵਾਲ ਦਾ ਸਪਸ਼ਟ ਜਵਾਬ ਸਾਹਮਣੇ ਨਹੀਂ ਆਇਆ ਕਿ ਬੇਅਦਬੀਆਂ ਕਿਸ ਨੇ ਅਤੇ ਕਿਸ ਦੇ ਕਹਿਣ ‘ਤੇ ਕੀਤੀਆਂ। ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਹੁਕਮ ਕਿਸ ਨੇ ਦਿੱਤੇ ਅਤੇ ਗੋਲੀ ਕਿਸ ਨੇ ਚਲਾਈ। ਚੀਮਾ ਨੇ ਕਿਹਾ ਕਿ ਇਹ ਸਾਰੀਆਂ ਜਾਂਚ ਟੀਮਾਂ ਦੀ ਜਾਂਚ ਸਿੱਟੇ ਵੱਲ ਵਧਣ ਦੀ ਥਾਂ ਇੱਕ-ਦੂਜੇ ਦੀ ਜਾਂਚ ਅਤੇ ਤੱਥਾਂ-ਸਬੂਤਾਂ ਨੂੰ ਕੱਟਦੀ ਜ਼ਿਆਦਾ ਨਜ਼ਰ ਆ ਰਹੀ ਹੈ। ਜਿਸਦਾ ਕਾਨੂੰਨੀ ਲਾਭ ਦੋਸ਼ੀਆਂ ਦੇ ਹੱਕ ‘ਚ ਭੁਗਤੇਗਾ, ਇਸ ਲਈ ਇਨਸਾਫ਼ ਦੀਆਂ ਉਮੀਦਾਂ ਹੋਰ ਮੱਧਮ ਹੋ ਗਈਆਂ ਹਨ।
ਚੀਮਾ ਨੇ ਕਿਹਾ ਕਿ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਕਲੋਜਰ ਰਿਪੋਰਟ ਦਖ਼ਲ ਹੋਣ ਤੋਂ ਪਹਿਲਾਂ ਮੋਦੀ ਸਰਕਾਰ ਅਤੇ ਹਰਸਿਮਰਤ ਕੌਰ ਬਾਦਲ ਨੂੰ ਇਸ ਬਾਰੇ ਪਤਾ ਨਾ ਹੋਵੇ। ਇਸ ਲਈ ਬਾਦਲ ਕਲੋਜਰ ਰਿਪੋਰਟ ‘ਤੇ ਸਿਰਫ਼ ਸਿਆਸੀ ਡਰਾਮੇਬਾਜ਼ੀ ਕਰ ਰਹੇ ਹਨ, ਪਰੰਤੂ ਹੁਣ ਲੋਕ ਅਣਜਾਣ ਨਹੀਂ ਰਹੇ।
ਚੀਮਾ ਨੇ ਕਿਹਾ ਕਿ ਕਲੋਜਰ ਰਿਪੋਰਟ ਮਾਮਲੇ ਨੇ ਬਾਦਲਾਂ ਅਤੇ ਭਾਜਪਾ ਦੇ ਸਾਰੇ ਗਿਰਗਟੀ ਰੰਗ ਦਿਖਾ ਦਿੱਤੇ ਹਨ ਕਿ ਦਿੱਲੀ ‘ਚ ਇਹ ਕੁੱਝ ਹੋਰ ਕਰਦੇ ਹਨ, ਪੰਜਾਬ ‘ਚ ਉਸੇ ਗੱਲ ‘ਤੇ ਕੁੱਝ ਹੋਰ ਬੋਲਦੇ ਹਨ ਅਤੇ ਸੱਤਾ ‘ਚ ਹੁੰਦੇ ਹੋਏ ਨਿੱਜੀ ਅਤੇ ਸੱਤਾ ਦੇ ਸਵਾਰਥ ਲਈ ਕਿਸ ਤਰ੍ਹਾਂ ਪੁਲਸ ਅਤੇ ਪਾਵਰ ਦਾ ਦੁਰਉਪਯੋਗ ਕਰਦੇ ਹਨ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਬੇਕਸੂਰ ਨੂੰ ਫਸਾਉਣ ਜਾਂ ਸਜਾ ਦੀ ਸਖ਼ਤ ਵਿਰੋਧੀ ਹੈ ਜਦਕਿ ਕਿਸੇ ਵੀ ਛੋਟੇ ਜਾਂ ਵੱਡੇ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ। ਚੀਮਾ ਨੇ ਕਿਹਾ ਕਿ ਵੱਡੇ ਅਤੇ ਅਸਲ ਦੋਸ਼ੀਆਂ ਨੂੰ ਬਚਾਉਣ ਲਈ ਸਬੂਤ ਮਿਟਾਏ ਜਾ ਰਹੇ ਹਨ। ਨਾਭਾ ਜੇਲ੍ਹ ‘ਚ ਮਹਿੰਦਰ ਪਾਲ ਬਿੱਟੂ ਅਤੇ ਅੰਮ੍ਰਿਤਸਰ ‘ਚ ਹੀਰੋਇਨ ਤਸਕਰੀ ਦੇ ਦੋਸ਼ੀ ਗੁਰਪਿੰਦਰ ਦੀ ਹਿਰਾਸਤੀ ਮੌਤ ਇਸ ਦਾ ਤਾਜ਼ਾ ਸਬੂਤ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

by Ranjit Singh
1 week ago
0

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ - ਡੀਏ ਵਿੱਚ 3 ਫੀਸਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 