• Latest
  • Trending
ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

7 years ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

3 seconds ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

24 minutes ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

26 minutes ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

37 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

57 minutes ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

1 hour ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

1 hour ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

2 hours ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

2 hours ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

2 hours ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

3 hours ago
Hindi News
English News
Friday, July 3, 2026
No Result
View All Result
36 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

July 29, 2019
in ਚੰਡੀਗੜ੍ਹ
ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

੍ਹ       ਖੇਡ ਮੰਤਰੀ ਰਾਣਾ ਸੋਢੀ ਨੇ ਸਿਮਰਨਜੀਤ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 29 ਜੁਲਾਈ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾ ਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨ੍ਹਾਂ ਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂ ਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ।

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇ ਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾ ਬੰਨ੍ਹਿਆ।

ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗ ਵਿੱਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈ ਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿੱਚ ਹਿੱਸਾ ਲੈਂਦੀ ਹੈ। ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿੱਚ ਏਸ਼ਿਆਈ ਖੇਡਾਂ ਦੀ ਤਮਗਾ ਜੇਤੂ ਮੇਜ਼ਬਾਨ ਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇ ਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

by Ranjit Singh
July 3, 2026
0

National: ਜੰਮੂ-ਕਸ਼ਮੀਰ 'ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ - ਗੱਡੀ ਸੜਕ ਤੋਂ ਫਿਸਲ ਕੇ ਪਲਟੀ, 6 ਜਵਾਨ ਜ਼ਖਮੀ ਜੰਮੂ-ਕਸ਼ਮੀਰ,...

Most Popular

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

by Navjot
3 weeks ago
0

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ - ਰਵਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 