• Latest
  • Trending
ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

7 years ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

23 minutes ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

24 minutes ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

36 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

56 minutes ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

1 hour ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

1 hour ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

2 hours ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

2 hours ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

2 hours ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Friday, July 3, 2026
No Result
View All Result
36 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

July 29, 2019
in ਚੰਡੀਗੜ੍ਹ
ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ
•        ‘ਪਸ਼ੂ ਪਾਲਕਾਂ ਨੂੰ ਮਿਆਰੀ ਚਾਰਾ ਤੇ ਫ਼ੀਡ ਵਰਤਣ ਦੀ ਸਲਾਹ’
•        ਪਸ਼ੂਆਂ ਨੂੰ ਉੱਲੀ ਲੱਗੀ ਫ਼ੀਡ ਤੇ ਗਲਿਆ ਸੜਿਆ ਅਨਾਜ ਨਾ ਪਾਇਆ ਜਾਵੇ-ਡਾਇਰੈਕਟਰ ਪਸ਼ੂ ਪਾਲਣ
ਚੰਡੀਗੜ•, 29 ਜੁਲਾਈ: ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ ਕੋਈ ਕੁਤਾਹੀ ਸਾਹਮਣੇ ਆਉਣ ਦੀ ਸੂਰਤ ਵਿਚ ਜ਼ਿਮੇਂਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਪਸ਼ੂ ਪਾਲਕਾਂ ਖਾਸ ਕਰ ਕੇ ਡੇਅਰੀ ਫ਼ਾਰਮ ਚਲਾ ਰਹੇ ਕਿਸਾਨਾਂ ਨੂੰ ਅਪੋਲ ਕੀਤੀ ਹੈ ਕਿ ਉਹ ਆਪਣੀ ਪਸ਼ੂਆਂ ਦੀ ਖਾਧ-ਖੁਰਾਨ ਦਾ ਖਿਆਲ ਰੱੱਖਣ।
ਸ਼੍ਰੀ ਬਾਜਵਾ ਨੇ ਪਸ਼ੂ ਪਾਲਕਾਂ ਨੁੰ ਸਲਾਹ ਦਿੱਤੀ ਕਿ ਉਹ ਆਪਣੇ ਪਸ਼ੂਆਂ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਮਾਹਰਾਂ ਵਲੋਂ ਦਸੇ ਅਨੁਸਾਰ ਹੀ ਚਾਰਾ ਅਤੇ ਖ਼ੁਰਾਕ ਪਾਉਣ ਅਤੇ ਹੋਟਲਾਂ-ਢਾਬਿਆਂ ਤੋਂ ਬਚਿਆ-ਖੁੱਚਿਆ ਖਾਣਾ ਪਾਉਣ ਤੋਂ ਗੁਰੇਜ਼ ਕਰਨ।ਉਹਨਾਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਸ਼ੂਆਂ ਦੀ ਖ਼ੁਰਾਕ ਦਾ ਖਾਸ ਖ਼ਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿਚ ਚਾਰੇ ਅਤੇ ਹੋਰ ਖਾਧ ਪਦਾਰਥਾਂ ਨੂੰ ਛੇਤੀ ਉੱਲੀ ਲੱਗ ਜਾਂਦੀ ਹੈ ਜੋ ਪਸ਼ੂਆਂ ਦੀ ਜਾਨ ਦਾ ਖੌਅ ਬਣ ਸਕਦੀ ਹੈ।
ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਦਾਣੇ ਅਤੇ ਫ਼ੀਡ ਨੂੰ ਸਿੱਲ ਤੋਂ ਬਚਾ ਕੇ ਰੱਖਣ ਦੀ ਸਲਾਹ ਦਿੱਤੀ ਹੈ ਕਿਉਂਕਿ ਸਿੱਲ ਨਾਲ ਖ਼ੁਰਾਕ ਵਿਚ ਮਾਈਕੋਟੌਕਸਿਨ (ਉੱਲੀ) ਪੈਦਾ ਹੋ ਜਾਂਦੀ ਹੈ ਜੋ ਪਸ਼ੂਆਂ ਲਈ ਘਾਤਕ ਸਾਬਤ ਹੋ ਸਕਦੀ ਹੈ।ਉਹਨਾਂ ਕਿਹਾ ਕਿ ਖ਼ਰਾਬ ਹੋਇਆ ਅਨਾਜ, ਜਿਸ ਨੂੰ ਆਦਮੀਆਂ ਦੇ ਖਾਣ ਵਾਸਤੇ ਯੋਗ ਨਹੀਂ ਸਮਝਿਆ ਜਾਂਦਾ, ਅਕਸਰ ਹੀ ਪਸ਼ੂਆਂ ਅਤੇ ਮੁਰਗੀਆਂ ਨੂੰ ਪਾ ਦਿੱਤਾ ਜਾਂਦਾ ਹੈ ਜੋ ਬਹੁਤ ਹੀ ਗੈਰ-ਸਿਹਤਮੰਦ ਰੁਝਾਨ ਹੈ। ਉਹਨਾਂ ਕਿਹਾ ਕਿ ਇਸ ਖ਼ਰਾਬ ਅਨਾਜ ਦਾ ਪਸ਼ੂਆਂ ਖਾਸ ਕਰ ਕੇ ਮੱਝਾਂ ਦੀ ਸਿਹਤ ਉੱਤੇ ਬਹੁਤ ਮਾੜਾ ਅਸਰ ਹੁੰਦਾ ਹੈ।
ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਉੱਲੀ ਤੋਂ ਰੋਕਥਾਮ ਲਈ ਪਸ਼ੂਆਂ ਨੂੰ ਮਿਆਰੀ ਖੁਰਾਕ ਪਾਈ ਜਾਵੇ, ਕਮਰਾ ਹਵਾਦਾਰ ਹੋਵੇ ਅਤੇ ਖੁਰਾਕ ਅਤੇ ਪਾਣੀ ਲਈ ਸਾਫ਼ ਬਰਤਨ ਵਰਤਣੇ ਚਾਹੀਦੇ ਹਨ ਹਨ। ਖੁਰਾਕ ਨੂੰ ਸਟੋਰ ਕਰਨ ਅਤੇ ਢੋਆ ਢੁਆਈ ਦੀਆਂ ਚੰਗੀਆਂ ਸਹੂਲਤਾਂ ਹੋਣ ਤਾਂ ਜੋ ਨਮੀ ਤੋਂ ਬਚਾਓ ਹੋ ਸਕੇ।ਉਹਨਾਂ ਕਿਹਾ ਕਿ ਜੇ ਚਾਰੇ ਜਾਂ ਫੀਡ ਨੂੰ ਉੱਲੀ ਲੱਗ ਜਾਵੇ ਤਾਂ ਇਹਨਾਂ ਨੂੰ ਪਸ਼ੂਆਂ ਨੂੰ ਪਾਉਣ ਦੀ ਬਜਾਇ ਨਸ਼ਟ ਕਰ ਦੇਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

by Ranjit Singh
July 3, 2026
0

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ ਨਵੀਂ ਦਿੱਲੀ, 3 ਜੁਲਾਈ (ਵਿਸ਼ਵ ਵਾਰਤਾ):...

Most Popular

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

by Ranjit Singh
4 weeks ago
0

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 