• Latest
  • Trending
15 ਅਗਸਤ 1947 ਦੇ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਜਾਵੇਗਾ।

15 ਅਗਸਤ 1947 ਦੇ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਜਾਵੇਗਾ।

7 years ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

24 minutes ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

25 minutes ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

36 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

56 minutes ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

1 hour ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

1 hour ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

2 hours ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

2 hours ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

2 hours ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Friday, July 3, 2026
No Result
View All Result
36 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਅਗਸਤ 1947 ਦੇ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਜਾਵੇਗਾ।

August 1, 2019
in ਚੰਡੀਗੜ੍ਹ
15 ਅਗਸਤ 1947 ਦੇ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਜਾਵੇਗਾ।

15 ਅਗਸਤ 1947 ਦੇ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਜਾਵੇਗਾ।

ਲੁਧਿਆਣਾ: 1 ਅਗਸਤ
ਲੋਕ ਵਿਰਾਸਤ ਅਕਾਡਮੀ ਵੱਲੋਂ
ਜੀ ਜੀ ਐੱਨ ਖ਼ਾਲਸਾ ਕਾਲਿਜ ਸਿਵਿਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਾਲਿਜ ਦੇ ਸੈਮੀਨਾਰ ਹਾਲ ਵਿੱਚ 1947 ਚ ਦੇਸ਼ ਆਜ਼ਾਦ ਹੋਣ ਮੌਕੇ 15 ਅਗਸਤ ਦੇ ਆਰ ਪਾਰ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ 14 ਅਗਸਤ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ।
ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਤੇ ਜੀ ਜੀ ਐੱਨ ਖ਼ਾਲਸਾ ਕਾਲੁਜ ਦੇ
ਕਾਲਿਜ ਪ੍ਰਿੰਸੀਪਲ ਡਾ: ਅਰਵਿੰਦਰ ਸਿੰਘ ਭੱਲਾ ਮੁਤਾਬਕ ਇਸ ਕਵੀ ਦਰਬਾਰ ਵਿੱਚ ਪੰਜਾਬੀ ਹਿੰਦੀ ਤੇ ਉਰਦੂ ਦੇ ਪਰਮੁੱਖ ਕਵੀ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ਵ ਭਰ ਚ ਵੱਸਦੇ ਪੰਜਾਬੀਆਂ ਨੂੰ 15 ਅਗਸਤ ਸਵੇਰੇ ਵੰਡ ਦੌਰਾਨ ਮਾਰੇ ਗਏ ਬੇਦੋਸ਼ੇ ਪੰਜਾਬੀਆਂ ਨੂੰ ਸਰਬ ਧਰਮ ਅਰਦਾਸ ਰਾਹੀਂ ਯਾਦ ਕਰਨ ਦਾ ਵੀ ਸੁਨੇਹਾ ਦਿੱਤਾ ਜਾਵੇਗਾ।
ਪ੍ਰੋ: ਗਿੱਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵੇਲੇ ਨਿਰਦਈ ਜ਼ਾਲਮਾਂ ਨੇ ਆਪੋ ਆਪਣੇ ਧਰਮਾਂ ਦੀ ਮੂਲ ਭਾਵਨਾ ਦੇ ਉਲਟ ਜਾ ਕੇ ਦਰਿੰਦਗੀ ਦਾ ਜੋ ਕੋਝਾ ਸਬੂਤ ਦਿੱਤਾ ਉਸ ਨਾਲ ਦਸ ਲੱਖ ਬੇਕਸੂਰ ਪੰਜਾਬੀਆਂ ਦਾ ਕਤਲ ਹੋਇਆ। ਇਹ ਸੰਤਾਲੀ ਫੇਰ ਨਾ ਆਵੇ,
ਇਸ ਵਸ਼ਵਾਸ ਤੇ ਪਹਿਰੇਦਾਰੀ ਲਈ ਪੰਜਾਬੀ, ਹਿੰਦੀ ਤੇ ਉਰਦੂ ਕਵੀਆਂ ਦਾ ਹੁੰਗਾਰਾ ਜ਼ਰੂਰੀ ਸਮਝ ਕੇ ਇਹ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਇਹ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਕਵੀ ਦਰਬਾਰ ਚ ਪੜ੍ਹੀਆਂ ਜਾਣ ਵਾਲੀਆਂ ਕਵਿਤਾਵਾਂ ਨੂੰ ਵੀ ਕਿਤਾਬਚੇ ਦੇ ਰੂਪ ਵਿੱਚ ਪ੍ਰਕਾਸ਼ਿਤ ਕੀਤਾ ਜਾਵੇ।
ਕਵੀ ਦਰਬਾਰ ਵਿੱਚ ਸ਼ਾਮਿਲ ਹੋਣ ਲਈ ਸਿਰਕੱਢ ਪੰਜਾਬੀ ਕਵੀ ਜਸਵੰਤ ਜਫ਼ਰ, ਤ੍ਰੈਲੋਚਨ ਲੋਚੀ, ਸਵਰਨਜੀਤ ਸਵੀ, ਗੁਰਚਰਨ ਕੌਰ ਕੋਚਰ, ਬੂਟਾ ਸਿੰਘ ਚੌਹਾਨ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਮੁਕੇਸ਼ ਆਲਮ, ਮਨਦੀਪ ਲੁਧਿਆਣਾ,ਗੁਰਚਰਨ ਕੌਰ ਕੋਚਰ, ਪ੍ਰਭਜੋਤ ਸੋਹੀ, ਕਰਮਜੀਤ ਗਰੇਵਾਲ,ਰਾਜਦੀਪ ਤੂਰ,ਹਰਬੰਸ ਮਾਲਵਾ, ਅਮਰਜੀਤ ਸ਼ੇਰਪੁਰੀ, ਤਰਸੇਮ ਨੂਰ, ਅਮਨਦੀਪ ਟੱਲੇਵਾਲੀਆ ਸਮੇਤ ਸਿਰਕੱਢ ਕਵੀ ਭਾਗ ਲੈਣਗੇ।
ਇਸ ਕਵੀ ਦਰਬਾਰ ਦਾ ਲਾਈਵ ਟੈਲੀਕਾਸਟ ਮਾਲਵਾ ਟੀ ਵੀ ਵੱਲੋਂ ਕੀਤਾ ਜਾਵੇਗਾ। ਕਵੀ ਦਰਬਾਰ ਦੀ ਪ੍ਰਧਾਨਗੀ ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ਦੇ ਪ੍ਰਧਾਨ ਸ: ਗੁਰਸ਼ਰਨ ਸਿੰਘ ਨਰੂਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਕਾਲਿਜ ਦੇ ਆਨਰੇਰੀ ਜਨਰਲ ਸਕੱਤਰ ਡਾ: ਐੱਸ ਪੀ ਸਿੰਘ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਤੇ ਉਰਦੂ ਕਵੀ ਸਰਦਾਰ ਪੰਛੀ ਜੀ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

by Ranjit Singh
July 3, 2026
0

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ ਨਵੀਂ ਦਿੱਲੀ, 3 ਜੁਲਾਈ (ਵਿਸ਼ਵ ਵਾਰਤਾ):...

Most Popular

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
3 weeks ago
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 