• Latest
  • Trending
ਪੰਜਾਬ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਇਕਸਾਰਤਾ ਲਿਆਵੇਗਾ ਮਾਹਿਰਾਂ ਦਾ ਗਰੁੱਪ

ਪੰਜਾਬ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਇਕਸਾਰਤਾ ਲਿਆਵੇਗਾ ਮਾਹਿਰਾਂ ਦਾ ਗਰੁੱਪ

7 years ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

31 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

46 minutes ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

1 hour ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

2 hours ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

2 hours ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

2 hours ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

2 hours ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

3 hours ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

3 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਇਕਸਾਰਤਾ ਲਿਆਵੇਗਾ ਮਾਹਿਰਾਂ ਦਾ ਗਰੁੱਪ

August 4, 2019
in ਚੰਡੀਗੜ੍ਹ
ਪੰਜਾਬ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਇਕਸਾਰਤਾ ਲਿਆਵੇਗਾ ਮਾਹਿਰਾਂ ਦਾ ਗਰੁੱਪ

ਪੰਜਾਬ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਇਕਸਾਰਤਾ ਲਿਆਵੇਗਾ ਮਾਹਿਰਾਂ ਦਾ ਗਰੁੱਪ
ਪੰਜਾਬ ਰੀਅਲ ਅਸਟੇਟ ਰੇਗੂਲੇਟਰੀ ਅਥਾਰਟੀ ਵੱਲੋਂ ਦੋ-ਮੈਂਬਰੀ ਗਰੁੱਪ ਕਾਇਮ
ਚੰਡੀਗੜ, 4 ਅਗਸਤ:
ਸੂਬੇ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਹੋਰ ਪਾਰਦਰਸ਼ਤਾ ਤੇ ਇਕਸਾਰਤਾ ਲਿਆਉੁਣ ਲਈ ਪੰਜਾਬ ਰੀਅਲ ਅਸਟੇਟ ਰੇਗੂਲੇਟਰੀ ਅਥਾਰਟੀ ਵੱਲੋਂ ਮਾਹਿਰਾਂ ਦਾ ਗਰੁੱਪ ਕਾਇਮ ਕੀਤਾ ਗਿਆ ਹੈ ਤਾਂ ਜੋ ਰੀਅਲ ਅਸਟੇਟ ਖੇਤਰ ਨਾਲ ਸਬੰਧਤ ਵੱਖ ਵੱਖ ਕਾਨੂੰਨਾਂ ਦਾ ਅਧਿਐਨ ਕੀਤਾ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ‘ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਐਕਟ,1995; ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਅਤੇ ਪੰਜਾਬ ਅਪਾਰਟਮੈਂਟ ਓਨਰਸ਼ਿਪ ਐਕਟ,1995 ਵਰਗੇ ਵੱਖ ਵੱਖ ਕਾਨੂੰਨਾਂ ਦੇ ਅਧਿਐਨ ਲਈ 2 ਮੈਂਬਰੀ ਗਰੁੱਪ ਗਠਿਤ ਕੀਤਾ ਗਿਆ ਹੈ।
ਉਨ•ਾਂ ਕਿਹਾ ਕਿ ਰੀਅਲ ਅਸਟੇਟ ਖੇਤਰ ਸਬੰਧੀ ਮੌਜੂਦਾ ਕਾਨੂੰਨਾਂ ਦੀ ਚੰਗੀ ਤਰ•ਾਂ ਪੜਚੋਲ ਕਰਨ ਬਾਅਦ ਇਹ ਗਰੁੱਪ ਨਿਯਮਾਂ ਵਿੱਚ ਲੋੜੀਂਦੀਆਂ ਤਰਮੀਮਾਂ ਕਰਨ ਹਿੱਤ ਆਪਣੇ ਸੁਝਾਅ ਪੇਸ਼ ਕਰੇਗਾ ਤਾਂ ਜੋ ਰੀਅਲ ਅਸਟੇਟ  ਸਬੰਧੀ  ਮੌਜੂਦਾ ਕਾਨੂੰਨਾਂ ਵਿੱਚ ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈੱਲਪਮੈਂਟ) ਐਕਟ, 2016 ਅਤੇ ਕੇਂਦਰੀ ਕਾਨੂੰਨ ਮੁਤਾਬਕ ਇਕਸਾਰਤਾ ਲਿਆਂਦੀ ਜਾ ਸਕੇ।
ਇਸ ਗਰੁੱਪ ਦੇ ਸੁਝਾਅ ਮਨਜ਼ੂਰੀ ਵਾਸਤੇ ਸਰਕਾਰ ਕੋਲ ਭੇਜੇ ਜਾਣਗੇ। ਇਨ•ਾਂ ਕਾਨੂੰਨਾਂ ਨੂੰ ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈਲਪਮੈਂਟ) ਐਕਟ,2016 ਅਤੇ ਕੇਂਦਰੀ ਕਾਨੂੰਨ ਦੇ ਅਨੁਕੂਲ ਬਣਾਉਣ ਨਾਲ ਜਿੱਥੇ ਧੋਖਾਧੜੀ ਤੇ ਅਸਥਿਰਤਾ ਘਟੇਗੀ ਉੱਥੇ ਹੀ ਇਸ ਨਾਲ ਆਮ ਲੋਕਾਂ ਅਤੇ ਰੀਅਲ ਅਸਟੇਟ ਖੇਤਰ ਨਾਲ ਸਬੰਧਤ ਧਿਰਾਂ ਵਿੱਚ ਸਪੱਸ਼ਟਤਾ ਵਧੇਗੀ।
ਜ਼ਿਕਰਯੋਗ ਹੈ ਕਿ ਘਰ ਖ਼ਰੀਦਣ ਵਾਲਿਆਂ ਦੇ ਹਿੱਤਾਂ ਦੀ ਰਾਖੀ ਅਤੇ ਰੀਅਲ ਅਸਟੇਟ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਸਾਲ 2016 ਵਿੱਚ ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈਲਪਮੈਂਟ) ਐਕਟ  (ਰੇਰਾ) ਅਮਲ ਵਿੱਚ ਲਿਆਂਦਾ ਗਿਆ ਸੀ ਅਤੇ ਇਸ ਐਕਟ ਨੂੰ ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚ ਪੰਜਾਬ ਵੀ ਸ਼ੁਮਾਰ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ  ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈਲਪਮੈਂਟ) ਰੂਲਜ਼,2017 ਮਿਤੀ 8/6/2017 ਨੂੰ  ਨੋਟੀਫਾਈ ਕੀਤੇ ਸਨ । ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈਲਪਮੈਂਟ) ਐਕਟ, 2016 ਦੇ ਕਾਰਜਸ਼ੀਲ ਹੋਣ ਤੋਂ ਬਾਅਦ ਰੇਰਾ ਐਕਟ ਤੇ ਸੈਂਟਰਲ ਲੈਜਿਸਲੇਸ਼ਨ ਅਤੇ ਪੰਜਾਬ ਵਿੱਚ ਰੀਅਲ ਅਸਟੇਟ ਸਬੰਧੀ ਲਾਗੂ ਵੱਖ ਵੱਖ ਕਾਨੂੰਨਾਂ ਵਿਚਕਾਰ ਕਈ ਤਰੁੱਟੀਆਂ ਤੇ ਅਸਮਾਨਤਾਵਾਂ ਸਾਹਮਣੇ ਆਈਆਂ।
ਮੌਜੂਦਾ ਕਾਨੂੰਨਾਂ ਨੂੰ  ਰੀਅਲ ਅਸਟੇਟ (ਰੈਗੂਲੇਸ਼ਲ ਐਂਡ ਡਿਵੈਲਪਮੈਂਟ) ਐਕਟ, 2016 ਦੀਆਂ ਮੱਦਾਂ ਦੇ ਅਨੁਕੂਲ ਬਣਾਉਣ ਲਈ ਮੌਜੂਦਾ ਕਾਨੂੰਨਾਂ ਦੀ ਪੜਚੋਲ ਅਤੇ ਬਣਦੀਆਂ ਸੋਧਾਂ ਕਰਨ ਦੀ ਲੋੜ ਮਹਿਸੂਸ ਕੀਤੀ ਗਈ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੂਬੇ ਦੀ ਰੀਅਲ ਅਸਟੇਟ ਰੇਗੂਲੇਟਰੀ ਅਥਾਰਟੀ ਨੂੰ ਇੱਕ ਗਰੁੱਪ ਬਣਾਉਣ  ਲਈ ਅਪੀਲ ਕੀਤੀ ਤਾਂ ਜੋ ਰੀਅਲ ਅਸਟੇਟ ਸਬੰਧੀ ਕਾਨੂੰਨਾਂ ਦੀ ਪੜਚੋਲ ਕਰਨ ਉੁਪਰੰਤ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾ ਸਕਣ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

by Ranjit Singh
July 3, 2026
0

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ) – 2027 ਦੀਆਂ...

Most Popular

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

by Navjot
3 weeks ago
0

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 