• Latest
  • Trending
ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

7 years ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

31 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

47 minutes ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

1 hour ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

2 hours ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

2 hours ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

2 hours ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

2 hours ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

3 hours ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

3 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

August 4, 2019
in ਚੰਡੀਗੜ੍ਹ
ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

tਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ
ਚੰਡੀਗੜ•, 4 ਅਗਸਤ:
ਸੈਨਿਕ ਸਕੂਲ ਸੁਸਾਇਟੀ ਨੇ ਸਾਰੇ 31 ਸੈਨਿਕ ਸਕੂਲਾਂ ਵਿੱਚ ਸੈਸ਼ਨ 2020-21 ਲਈ  ਛੇਵੀਂ ਅਤੇ ਨੌਵੀਂ ਜਮਾਤ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਪਾਸੋਂ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਦੇ ਬੁਲਾਰੇ ਨੇ ਦੱਸਿਆ ਕਿ ਲੜਕਿਆਂ (ਅਤੇ ਕੁੜੀਆਂ ਕੇਵਲ ਸੈਨਿਕ ਸਕੂਲ ਛਿੰਗਛਿਪ ਵਾਸਤੇ) ਦਾ ਇਨ•ਾਂ ਸਕੂਲਾਂ ਵਿੱਚ ਦੋਵਾਂ ਜਮਾਤਾਂ ਵਿੱਚ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਦੇ ਆਧਾਰ ‘ਤੇ ਹੋਵੇਗਾ,  ਜੋ ਕਿ 5 ਜਨਵਰੀ 2020 ਨੂੰ ਲਈ ਜਾਵੇਗੀ।
ਦਾਖ਼ਲਾ ਲੈਣ ਹਿੱਤ ਆਯੋਜਿਤ ਕਰਵਾਈ ਜਾ ਰਹੀ ਇਸ ਪ੍ਰੀਖਿਆ ਵਿਚ 6ਵੀਂ ਤੇ 9ਵੀਂ ਦੇ ਬੱਚਿਆਂ ਦੀ ਉਮਰ 31 ਮਾਰਚ,2020 ਤੱਕ ਕ੍ਰਮਵਾਰ 10 ਤੋਂ 12 ਸਾਲ ਅਤੇ 13 ਤੋਂ 15 ਸਾਲ ਹੋਣੀ ਚਾਹੀਦੀ ਹੈ। ਉਮੀਦਵਾਰ 5 ਅਗਸਤ, 2019  ਤੋਂ 23 ਸਤੰਬਰ, 2019 ਤੱਕ ਆਪਣੀਆਂ ਅਰਜ਼ੀਆਂ ਵੈੱਬਸਾਈਟ www.sainikschooladmission.in ‘ਤੇ ਆਨਲਾਈਨ ਦਰਜ ਕਰਵਾ ਸਕਦੇ ਹਨ।
ਹੁਣ ਦੇਸ਼ ਵਿੱਚ ਤੇਲੰਗਾਨਾ, ਮੇਘਾਲਿਆ, ਗੋਆ, ਤ੍ਰਿਪੁਰਾ ਅਤੇ ਸਿੱਕਮ ਨੂੰ ਛੱਡ ਕੇ 24 ਸੂਬਿਆਂ ਵਿੱਚ ਕੁੱਲ 31 ਸੈਨਿਕ ਸਕੂਲ ਹਨ ਅਤੇ ਬਿਹਾਰ, ਹਰਿਆਣਾ, ਕਰਨਾਟਕਾ, ਆਂਦਰਾ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰਾ, ਉੱਤਰ ਪ੍ਰਦੇਸ਼ ਵਿੱਚ 2-2 ਸੈਨਿਕ ਸਕੂਲ ਮੌਜੂਦ ਹਨ। ਇਨ•ਾਂ ਸਕੂਲਾਂ ਵਿੱਚ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਦੇ ਬੱਚਿਆਂ ਨੂੰ ਦਾਖ਼ਲੇ ਲਈ ਕ੍ਰਮਵਾਰ 15 ਫੀਸਦੀ ਤੇ 7.5 ਫੀਸਦੀ ਰਾਖਵਾਂਕਰਨ ਦਿੱਤਾ ਜਾਂਦਾ ਹੈ।
67 ਫੀਸਦ ਸੀਟਾਂ ਉਸ ਸੂਬੇ ਦੇ ਬੱਚਿਆਂ ਲਈ ਰਾਖਵੀਆਂ ਹੁੰਦੀਆਂ ਹਨ ਜਿਸ ਸੂਬੇ ਵਿੱਚ ਉਹ ਸੈਨਿਕ ਸਕੂਲ ਸਥਿਤ ਹੈ। ਬਾਕੀ ਬਚਦੀਆਂ 33 ਫੀਸਦੀ ਸੀਟਾਂ ਹੋਰਾਂ ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਬੱਚਿਆਂ ਲਈ ਪੁਰਸ਼ ਜਨਸੰਖਿਆ ਦੇ ਅਨੁਪਾਤ ਅਨੁਸਾਰ ਖੁੱਲੀਆਂ ਹੁੰਦੀਆਂ ਹਨ।  ਮੈਰਿਟ ਲਈ ਇਸ ਸ੍ਰੇਣੀ ਵਿੱਚੋਂ ਕੋਈ ਖਾਲੀ ਬਚਦੀ ਸੀਟ ਗ੍ਰਹਿ ਸੂਬਾ ਵਿੱਚ ਸ਼ਾਮਲ ਕਰ ਲਈ ਜਾਂਦੀ ਹੈ। 25 ਫੀਸਦੀ ਸੀਟਾਂ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਬੱਚਿਆਂ ਲਈ ਵੀ ਰਾਖਵੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

by Ranjit Singh
July 3, 2026
0

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ) – 2027 ਦੀਆਂ...

Most Popular

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
1 week ago
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 