ਨਵੀਂ ਦਿੱਲੀ, 5 ਅਗਸਤ – ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜੂਰੀ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਹਟਾ ਦਿਤਾ ਗਿਆ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦਾ ਸੰਕਲਪ ਪੇਸ਼ ਕੀਤਾ ਗਿਆ, ਜਿਸ ਨੂੰ ਬਾਅਦ ਵਿਚ ਰਾਸ਼ਟਰਪਤੀ ਵੱਲੋਂ ਮਨਜੂਰੀ ਦੇ ਦਿੱਤੀ ਗਈ।