<img class="alignnone size-full wp-image-393" src="http://wishavwarta.in/wp-content/uploads/2017/08/jammu-kasmir-srinagar.jpg" alt="" width="360" height="270" /> ਨਵੀਂ ਦਿੱਲੀ, 5 ਅਗਸਤ - ਕੇਂਦਰ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਉਤੇ ਵੱਡਾ ਐਲਾਨ ਕੀਤਾ। ਜੰਮੂ ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਹੁਣ ਵਿਧਾਨ ਸਭਾ ਦੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਲੱਦਾਖ ਨੂੰ ਬਿਨਾਂ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਗਿਆ ਹੈ।