• Latest
  • Trending
ਰਾਣਾ ਸੋਢੀ ਤੇ ਬਲਬੀਰ ਸਿੱਧੂ ਵੱਲੋਂ ਮੋਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

ਰਾਣਾ ਸੋਢੀ ਤੇ ਬਲਬੀਰ ਸਿੱਧੂ ਵੱਲੋਂ ਮੋਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

7 years ago
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

7 minutes ago
International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

13 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
Chandigarh Bomb Threat : ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Chandigarh Bomb Threat : ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

54 minutes ago
Himachal Visit : ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ

Himachal Visit : ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ

3 hours ago
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

3 hours ago
International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

3 hours ago
Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

3 hours ago
Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

4 hours ago
Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

4 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

5 hours ago
Hindi News
English News
Monday, April 27, 2026
No Result
View All Result
38 °c
Chandigarh
32 ° Tue
32 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਣਾ ਸੋਢੀ ਤੇ ਬਲਬੀਰ ਸਿੱਧੂ ਵੱਲੋਂ ਮੋਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

August 5, 2019
in ਖੇਡਾਂ
ਰਾਣਾ ਸੋਢੀ ਤੇ ਬਲਬੀਰ ਸਿੱਧੂ ਵੱਲੋਂ ਮੋਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

ਚੰਡੀਗੜ•/ਐਸ ਏ ਐਸ ਨਗਰ (ਮੁਹਾਲੀ), 5 ਅਗਸਤ- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸੈਕਟਰ 63 ਵਿਖੇ ਨਵੇਂ ਬਣਾਏ ਖੇਡ ਕੰਪਲੈਕਸ ਦਾ ਉਦਘਾਟਨ ਕੀਤਾ।

ਹੋਸਟਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਬੁੱਕਲ ਵਿੱਚ ਬਣਿਆ ਇਹ ਖੇਡ ਕੰਪਲੈਕਸ ਦੋ ਹਿੱਸਿਆਂ ਵਿੱਚ ਵੰਡਿਆਂ ਹੈ। ਏ ਬਲਾਕ ਮੁੰਡਿਆਂ ਤੇ ਬੀ ਬਲਾਕ ਕੁੜੀਆਂ ਲਈ ਹੈ। 1.5 ਏਕੜ ਜਗ•ਾਂ ਵਿੱਚ 8.27 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਛੇ ਮੰਜਲਾਂ ਹੋਸਟਲ ਵਿੱਚ ਕਮਰੇ ਤੇ ਡੌਰਮੈਟਰੀ ਹਾਲ ਮਿਲਾ ਕੇ ਕੁੱਲ 88 ਕਮਰੇ ਹਨ ਅਤੇ 425 ਖਿਡਾਰੀਆਂ ਦੇ ਰਹਿਣ ਦੀ ਸਮਰੱਥਾ ਹੈ।ਇਹ ਹੋਸਟਲ ਡੇਢ ਸਾਲ ਦੇ ਸਮੇਂ ਵਿੱਚ ਬਣਿਆ।

ਰਾਣਾ ਸੋਢੀ ਨੇ ਅਗਾਂਹ ਦੱਸਿਆ ਕਿ ਇਸ ਹੋਸਟਲ ਵਿੱਚ ਹਾਕੀ, ਅਥਲੈਟਿਕਸ, ਮੁੱਕੇਬਾਜੀ, ਵਾਲੀਬਾਲ, ਬਾਸਕਟਬਾਲ, ਜੂਡੋ, ਤੈਰਾਕੀ, ਵੇਟ ਲਿਫਟਿੰਗ, ਜਿਮਨਾਸਟਿਕ, ਕੁਸਤੀ ਤੇ ਟੇਬਲ ਟੈਨਿਸ ਖੇਡ ਵਿੰਗਾਂ ਦੇ ਖਿਡਾਰੀ ਰਹਿਣਗੇ। ਹੋਸਟਲ ਕੰਪਲੈਕਸ ਵਿੱਚ ਖੁੱਲ•ੇ ਹਵਾਦਾਰ ਕਮਰਿਆਂ ਤੇ ਸਾਫ ਸੁਥਰੀ ਮੈਸ ਤੋਂ ਇਲਾਵਾ  ਟੀਵੀ ਕਮਰਾ, ਸਟੱਡੀ ਰੂਮ ਤੇ ਮਨੋਰੰਜਨ ਲਈ ਵੱਖਰਾ ਕਮਰਾ ਹੈ।ਉਨ•ਾਂ ਕਿਹਾ ਕਿ ਅੱਗੇ ਤੋਂ ਖਿਡਾਰੀਆਂ ਲਈ ਏਸੀ ਹੋਸਟਲ  ਲਈ ਬਣਾਏ ਜਾਣਗੇ। ਉਨ•ਾਂ ਦੱਸਿਆ ਕਿ ਹੋਸਟਲ ਦੇ ਵਿੱਚ ਹੀ ਪੀ ਆਈ ਐਸ ਦੇ ਡਾਇਰੈਕਟਰ (ਪ੍ਰਸਾਸਨ) ਦਾ ਦਫਤਰ ਕਮਰਾ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਖੇਡਾਂ ਵਿੱਚ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਬਿਹਤਰ ਢਾਂਚਾ ਉਸਾਰ ਰਹੀ ਹੈ ਅਤੇ ਇਸ ਦੇ ਚੰਗੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਮਿਲਣਗੇ।

ਖੇਡ ਮੰਤਰੀ ਰਾਣਾ ਸੋਢੀ ਤੇ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਸਹਿਰ ਪੰਜਾਬ ਦੀਆਂ ਖੇਡਾਂ ਦੀਆਂ ਧੁਰਾ ਬਣ ਗਿਆ ਅਤੇ ਇੱਥੇ ਹਰ ਖੇਡ ਨਾਲ ਸਬੰਧਤ ਹਰ ਤਰ•ਾਂ ਦਾ ਬੁਨਿਆਦੀ ਢਾਂਚਾ ਉਸਾਰਿਆ ਗਿਆ ਹੈ।ਸਿਹਤ ਮੰਤਰੀ ਸ ਸਿੱਧੂ ਨੇ ਮੁਹਾਲੀ ਸਹਿਰ ਨੂੰ ਇਕ ਹੋਰ ਤੋਹਫਾ ਦੇਣ ਲਈ
ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਉਚੇਚੇ ਤੌਰ ਉਤੇ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਮੁਹਾਲੀ ਦੇ ਫੇਜ-6 ਵਿਖੇ ਬਣਨ ਜਾ ਰਹੀ ਅਤਿ ਆਧੁਨਿਕ ਸਿਟੰਗ ਰੇਂਜ ਦਾ ਨੀਂਹ ਪੱਥਰ ਰੱਖਿਆ ਸੀ।

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਗੁਪਤਾ, ਪੀ ਆਈ ਐਸ ਦੇ ਡਾਇਰੈਕਟਰ (ਪ੍ਰਸਾਸਨ) ਸ੍ਰੀ ਆਰ ਐਸ ਸੋਢੀ, ਸਿਹਤ ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ ਚੰਦ ਸਰਮਾ ਮੱਛਲੀ ਕਲਾਂ, ਤਹਿਸੀਲਦਾਰ ਸ੍ਰੀਮਤੀ ਸੁਖਪਿੰਦਰ ਕੌਰ, ਐਕਸੀਅਨ ਸ੍ਰੀ ਸੰਜੇ ਮਹਾਜਨ ਆਦਿ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

by Navjot
April 27, 2026
0

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ) IPL 2026 ਦਾ 39ਵਾਂ...

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

by Navjot
April 27, 2026
0

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)...

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
April 26, 2026
0

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

by Navjot
April 27, 2026
0

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ 'ਤੇ ਕਾਬੁਲ, 27 ਅਪ੍ਰੈਲ (ਵਿਸ਼ਵ ਵਾਰਤਾ) ਸਥਾਨਕ...

Most Popular

HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
1 month ago
0

HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ) – ਹਰਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 