ਸਾਬਕਾ ਵਿਦੇਸ਼ ਮੰਤਰੀ ਅਤੇ ਬੀਜੇਪੀ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਉਨ੍ਹਾਂ ਦੀ ਕਿਡਨੀ ਟਰਾਂਸਪਲਾਂਟ ਵੀ ਹੋਈ ਸੀ ਬਿਮਾਰ ਦੀ ਵਜ੍ਹਾ ਕਰਕੇ ਉਨ੍ਹਾਂ ਨੇ 2019 ਲੋਕ ਸਭਾ ਚੋਣਾਂ ਤੋਂ ਖੁਦ ਨੂੰ ਅਲੱਗ ਰੱਖਿਆ ਹੋਇਆ ਸੀ ਬੀਜੇਪੀ ਦੇ ਸ਼ਾਸਨ ਦੇ ਦੌਰਾਨ ਸੁਸ਼ਮਾ ਦਿੱਲੀ ਦੀ ਮੁੱਖ ਮੰਤਰੀ ਵੀ ਰਹੀ ਸੀ ਉਨ੍ਹਾਂ ਨੂੰ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਦਾ ਗੌਰਵ ਪ੍ਰਾਪਤ ਹੋਇਆ ਸੀ ਸੁਸ਼ਮਾ ਸਵਰਾਜ ਦਾ ਜਨਮ 14 ਫਰਵਰੀ 1952 ਵਿੱਚ ਹੋਇਆ ਸੀ ਉਨ੍ਹਾਂ ਨੇ ਅੰਬਾਲਾ ਤੋਂ ਆਪਣੀ ਬੀਏ ਦੀ ਪੜ੍ਹਾਈ ਖ਼ਤਮ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਦੀ ਪੜ੍ਹਾਈ ਕੀਤੀ ਸੁਸ਼ਮਾ ਸਵਰਾਜ ਨੇ 1974 ਵਿੱਚ ਵਿਦਿਆਰਥੀ ਅੰਦੋਲਨ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ 'ਤੇ ਕਾਬੁਲ, 27 ਅਪ੍ਰੈਲ (ਵਿਸ਼ਵ ਵਾਰਤਾ) ਸਥਾਨਕ...





















