ਕਾਬੁਲ, 7 ਅਗਸਤ – ਅਫਗਾਨਿਸਤਾਨ ਵਿੱਚ ਅੱਜ ਹੋਏ ਕਾਰ ਬੰਬ ਧਮਾਕੇ ਵਿਚ ਘੱਟੋ ਘੱਟ 14 ਲੋਕ ਮਾਰੇ ਗਏ, ਜਦਕਿ 150 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਧਮਾਕਾ ਕਾਬੁਲ ਵਿਖੇ ਇਕ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ।
ਚੀਨ ‘ਚ ਤੂਫਾਨ ਕਾਰਨ ਪੰਜ ਲੋਕਾਂ ਦੀ ਮੌਤ
ਬੀਜਿੰਗ, 28 ਅਪ੍ਰੈਲ (ਵਿਸ਼ਵ ਵਾਰਤਾ) ਦੱਖਣੀ ਚੀਨ ਦੇ ਸ਼ਹਿਰ ਗੁਆਂਗਜ਼ੂ 'ਚ ਤੂਫਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਤੂਫਾਨ 'ਚ...