• Latest
  • Trending
375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਐਲਾਨਿਆ ਨਤੀਜਾ

375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਐਲਾਨਿਆ ਨਤੀਜਾ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

14 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਐਲਾਨਿਆ ਨਤੀਜਾ

August 7, 2019
in ਪੰਜਾਬ
375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਐਲਾਨਿਆ ਨਤੀਜਾ

ਚੰਡੀਗੜ, 7 ਅਗਸਤ:  ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਚੰਡੀਗੜ ਵਿਖੇ 375 ਸੀ.ਐੱਚ.ਟੀ ਤੇ 1558 ਐੱਚ. ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦੇ ਆਨ ਲਾਈਨ ਨਤੀਜੇ ਦਾ ਐਲਾਨ ਕੰਪਿਊਟਰ ਦਾ ਬਟਨ ਦਬਾ ਕੇ ਕੀਤਾ।ਸਿੱਖਿਆ ਵਿਭਾਗ ਵੱਲੋਂ ਨਸ਼ਰ ਕੀਤੀ ਜਾਣਕਾਰੀ ਅਨੁਸਾਰ  ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ-ਕਮ-ਡਾਇਰੈਕਟਰ ਜਰਨਲ ਸਕੂਲ ਸਿੱਖਿਆ, ਪੰਜਾਬ ਵੱਲੋਂ 375 ਸੀ.ਐੱਚ.ਟੀ ਅਤੇ 1558 ਐੱਚ.ਟੀ.ਅਧਿਆਪਕਾਂ ਦੀ ਸਿੱਧੀ ਭਰਤੀ ਲਈ ਇਸ ਸਾਲ 9 ਮਾਰਚ ਨੂੰ ਦਿੱਤੇ ਗਏ ਇਸ਼ਤਿਹਾਰ ਅਤੇ 20,21 ਜੁਲਾਈ ਨੂੰ ਲਈ ਗਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ  ਹੈ।
ਸਿੱਖਿਆ ਮੰਤਰੀ  ਨੇ ਦੱਸਿਆ ਕਿ ਸੀ.ਐੱਚ.ਟੀ ਦੀ ਭਰਤੀ ਲਈ 4543 ਅਤੇ ਐਚ.ਟੀ. ਦੀ ਭਰਤੀ ਲਈ 7314 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪ੍ਰਾਇਮਰੀ  ਵਰਗ ਲਈ ਸਰਕਾਰ ਵੱਲੋਂ ਵਿਭਾਗ  ਵਿੱਚ ਪਹਿਲਾਂ ਹੀ ਵੱਖ-ਵੱਖ ਕੈਟਾਗਰੀਆਂ ਅਧੀਨ ਕੰਮ ਕਰਦੇ ਸਰਕਾਰੀ ਅਧਿਆਪਕਾਂ ਨੂੰ ਸਿੱਧੀ ਭਰਤੀ ਦਾ ਮੌਕਾ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਪਾਸ ਅਧਿਆਪਕਾਂ ਲਈ ਇਹ ਬਹੁਤ ਸੁਨਹਿਰਾ ਅਵਸਰ ਹੈ ਕਿਉਂਕਿ ਉਹ ਜਵਾਨੀ ਦੀ ਉਮਰ ‘ਚ ਹੀ ਸੀ.ਐੱਚ.ਟੀ ਤੇ ਐੱਚ.ਟੀ ਬਣ ਜਾਣਗੇ, ਇਸ ਕਰਕੇ ਉਹਨਾਂ ਲਈ ਅਗਲੇਰੀ ਵਿਭਾਗੀ ਤਰੱਕੀ ਵਿੱਚ ਬਹੁਤ ਮੌਕੇ ਆਉਂਣਗੇ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਮਾਹਿਰਾਂ ਵੱਲੋਂ ਉਪਰੋਕਤ ਦੋਵੇਂ ਕੈਟਾਗਰੀਆਂ ਦੇ ਅਧਿਆਪਕਾਂ ਲਈ ਪ੍ਰੀਖਿਆ ਦਾ ਪੈਟਰਨ ਇਸ ਢੰਗ ਨਾਲ਼ ਤਿਆਰ ਕੀਤਾ ਗਿਆ ਸੀ ਕਿ ਬੱਚਿਆਂ ਨੂੰ ਪੜ•ਾਉਣ ਵੇਲੇ ਵੱਧ ਤੋਂ ਵੱਧ ਕੰਮ ਆਉਣ। ਉਦਾਹਰਣ ਦੇ ਤੌਰ ਤੇ ਇਹਨਾਂ ਪ੍ਰਸ਼ਨਾਂ ਚ ਆਮ ਜਾਣਕਾਰੀ, ਗਿਆਨ-ਵਿਗਿਆਨ, ਸਾਹਿਤ, ਪੰਜਾਬੀ ਸਭਿਆਚਾਰ, ਵਾਤਾਵਰਨ, ਮੈਨੇਜਮੈਂਟ, ਕੰਪਿਉਟਰ ਸਿੱਖਿਆ, ਖੇਤਰ ਨਾਲ਼ ਸਬੰਧਿਤ ਮਸਲਿਆਂ ਆਦਿ ਨਾਲ਼ ਜੁੜੀ ਜਾਣਕਾਰੀ ਪਰੋਸੀ ਗਈ ਸੀ।
ਉਹਨਾਂ ਆਖਿਰ ਵਿੱਚ ਦੱਸਿਆ ਕਿ ਸੀ.ਐੱਚ.ਟੀ. ਤੇ ਐੱਚ.ਟੀ. ਦੀ ਸਿੱਧੀ ਭਰਤੀ ਲਈ ਸ਼ੁਰੂ ਤੋਂ ਲੈ ਕੇ ਆਖ਼ੀਰ ਤੱਕ ਸਾਰੀ ਤਿਆਰੀ ਅਤੇ ਕਾਰਵਾਈ ਕੰਪਿਊਟਰੀਕਰਨ ਤੇ ਅਧਾਰਿਤ ਹੈ ਤੇ ਇਸ ਨੂੰ ਦਖ਼ਲਅੰਦਾਜ਼ੀ ਅਤੇ ਬਾਹਰੀ ਪ੍ਰਭਾਵਾਂ ਤੋਂ ਮੁਕਤ ਰੱਖ ਕੇ ਸ਼ੁੱਧ ਪਾਰਦਰਸ਼ੀ ਤੇ ਭਰੋਸੇਯੋਗਤਾ ਦੀ ਕਸਵੱਟੀ ਤੇ ਪੂਰਾ ਉਤਾਰਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
2 weeks ago
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 