• Latest
  • Trending
ਪੰਜਾਬ ‘ਚ ਹੋਇਆ 50403 ਕਰੋੜ ਦਾ ਨਿਵੇਸ਼ : ਸੁੰਦਰ ਸ਼ਾਮ ਅਰੋੜਾ

ਪੰਜਾਬ ‘ਚ ਹੋਇਆ 50403 ਕਰੋੜ ਦਾ ਨਿਵੇਸ਼ : ਸੁੰਦਰ ਸ਼ਾਮ ਅਰੋੜਾ

7 years ago
Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

43 minutes ago
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

2 hours ago
International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Bomb Threat : ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Chandigarh Bomb Threat : ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 hours ago
Himachal Visit : ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ

Himachal Visit : ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ

4 hours ago
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

4 hours ago
International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

5 hours ago
Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

5 hours ago
Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

5 hours ago
Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

6 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

6 hours ago
Hindi News
English News
Monday, April 27, 2026
No Result
View All Result
39 °c
Chandigarh
32 ° Tue
32 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਹੋਇਆ 50403 ਕਰੋੜ ਦਾ ਨਿਵੇਸ਼ : ਸੁੰਦਰ ਸ਼ਾਮ ਅਰੋੜਾ

August 8, 2019
in ਵਪਾਰ
ਪੰਜਾਬ ‘ਚ ਹੋਇਆ 50403 ਕਰੋੜ ਦਾ ਨਿਵੇਸ਼ : ਸੁੰਦਰ ਸ਼ਾਮ ਅਰੋੜਾ

ਚੰਡੀਗੜ•, 8 ਅਗਸਤ:ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਰਾਜ ਵਿੱਚ 50403 ਕਰੋੜ ਦਾ ਨਿਵੇਸ਼ ਹੋਇਆ ਹੈ  ਜਦਾਕਿ ਇਕੱਲੇ ਜ਼ਿਲ•ਾ ਲੁਧਿਆਣਾ ਵਿੱਚ  789.06 ਕਰੋੜ ਦੇ ਨਿਵੇਸ਼ ਨਾਲ ਨਿਵੇਸ਼ ਨਾਲ 5131 ਛੋਟੀਆਂ ਤੇ ਮੱਧਮ, 3285  ਨਵੀਆਂ ਮੱਧਮ ਤੇ ਛੋਟੀਆਂ  ਇਕਾਈਆਂ ਸਥਾਪਤ ਹੋਈਆਂ ਹਨ।
ਅੱਜ ਇਥੇ ਜਾਰੀ ਬਿਆਨ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਸਾਲ 2017-18 ਵਿੱਚ ਜ਼ਿਲ•ਾ ਲੁਧਿਆਣਾ ਵਿੱਚ 231.27 ਕਰੋੜ ਦੇ ਨਿਵੇਸ਼ ਨਾਲ 3285 ਅਤੇ ਸਾਲ 2018-19 ਦੌਰਾਨ 557.79 ਕਰੋੜ ਦੇ ਨਿਵੇਸ਼ ਨਾਲ 5131 ਨਵੀਆਂ ਮੱਧਮ ਅਤੇ ਛੋਟੀਆਂ ਇਕਾਈਆਂ ਸਥਾਪਤ ਹੋਈਆਂ ਹਨ। ਜਦਕਿ ਸਾਲ 2016-17 ਦੌਰਾਨ 112 ਉਦਯੋਗਿਕ ਯੂਨਿਟ ਬੰਦ ਹੋਏ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਟੀਫਾਈ ਕੀਤੀ ਗਈ ਨਵੀਂ ਉਦਯੋਗਿਕ ਨੀਤੀ 2017 ਦੇ ਲਾਗੂ ਹੋਣ ਤੋਂ ਬਾਅਦ ਰਾਜ ਵਿੱਚ ਨਿਵੇਸ਼ ਕਰਨ ਲਈ ਨਿਵੇਸ਼ਕ ਵੱਡੇ ਪੱਧਰ ‘ਤੇ ਅੱਗੇ ਆਏ ਹਨ। ਬੀਤੇ ਦੋ ਸਾਲਾਂ ਵਿੱਚ ਪੰਜਾਬ ਰਾਜ ਵਿੱਚ 50403 ਕਰੋੜ ਦੇ ਨਿਵੇਸ਼ ਸਦਕੇ 1.7 ਲੱਖ ਲੋਕਾਂ ਲਈ ਨੌਕਰੀਆਂ ਪੈਦਾ ਹੋਈਆਂ ਹਨ।
ਉਦਯੋਗ ਮੰਤਰੀ ਲੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਸਦਕੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਆਕਰਸ਼ਿਤ ਕੀਤਾ ਹੈ ਨਾਲ ਹੀ ਵਿਦੇਸ਼ੀ ਨਿਵੇਸ਼ਕਾਂ ਨੂੰ ਵੀ ਆਕਰਸ਼ਿਤ ਕੀਤਾ ਹੈ। ਉਨ•ਾਂ  ਕਿਹਾ ਕਿ ਉਦਯੋਗਿਕ ਵਿਕਾਸ ਸਦਕੇ ਨਾ ਕੇਵਨ ਸੂਬੇ ਵਿੱਚ ਨੌਕਰੀਆਂ ਵਧਣਗੀਆਂ ਸਗੋਂ ਸੂਬੇ ਦੇ ਲੋਕਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ

by Navjot
April 1, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)  ਅੱਜ, 1 ਅਪ੍ਰੈਲ ਨੂੰ ਸੋਨੇ ਅਤੇ...

International News : ਭਾਰਤ ਅਤੇ ਅਫਰੀਕੀ ਦੇਸ਼ਾਂ ਨੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੁੱਦੇ ‘ਤੇ ਕੀਤੀ ਚਰਚਾ 

International News : ਭਾਰਤ ਅਤੇ ਅਫਰੀਕੀ ਦੇਸ਼ਾਂ ਨੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੁੱਦੇ ‘ਤੇ ਕੀਤੀ ਚਰਚਾ 

by Navjot
March 30, 2026
0

International News : ਭਾਰਤ ਅਤੇ ਅਫਰੀਕੀ ਦੇਸ਼ਾਂ ਨੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੁੱਦੇ 'ਤੇ ਕੀਤੀ ਚਰਚਾ ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ 

by Navjot
March 23, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ  ਚੰਡੀਗੜ੍ਹ, 23 ਮਾਰਚ(ਵਿਸ਼ਵ ਵਾਰਤਾ)  ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ...

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ

by Navjot
February 23, 2026
0

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

by Navjot
April 27, 2026
0

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ   ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)  ਪੰਜਾਬੀ ਅਤੇ...

Most Popular

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

by Ranjit Singh
1 week ago
0

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ - ਔਰਤਾਂ ਦੇ ਰਾਖਵੇਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 