ਪਾਕਿਸਤਾਨ ਨੇ ਬਾਲੀਵੁੱਡ ਫਿਲਮਾਂ ਉਤੇ ਲਾਈ ਰੋਕ

Advertisement

ਇਸਲਾਮਾਬਾਦ, 8 ਅਗਸਤ – ਭਾਰਤ ਵਲੋਂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਵਲੋਂ ਤਰ੍ਹਾਂ-ਤਰ੍ਹਾਂ ਦ ਹੱਥਕੰਡੇ ਅਪਣਾਏ ਜਾ ਰਹੇ ਹਨ। ਇਸ ਦੌਰਾਨ ਪਾਕਿਸਤਾਨ ਨੇ ਆਪਣੇ ਸਿਨੇਮਾਂ ਘਰਾਂ ਵਿਦ ਦਿਖਾਈਆਂ ਜਾਣ ਵਾਲੀਆਂ ਬਾਲੀਵੁੱਡ ਫਿਲਮਾਂ ਉਤੇ ਰੋਕ ਲਾ ਦਿੱਤੀ ਹੈ।