
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਐੱਚਐੱਸ ਫੂਲਕਾ ਨੇ ਆਪਣੇ ਅਸਤੀਫ਼ੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਪਿਛਲੇ ਦਿਨੀਂ ਪੱਤਰ ਲਿਖਿਆ ਸੀ। ਸਪੀਕਰ ਨੂੰ ਲਿਖੇ ਪੱਤਰ ‘ਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਅਕਤੂਬਰ 2018 ‘ਚ ਦਿੱਤੇ ਅਸਤੀਫ਼ੇ ਨੂੰ ਜਲਦ ਮਨਜ਼ੂਰ ਕੀਤਾ ਜਾਵੇ





















