ਗੁਰਮੀਤ ਰਾਮ ਰਹੀਮ ਦੀ ਪੈਰੋਲ ਪਟੀਸ਼ਨ ਖਾਰਿਜ

86
Advertisement

ਚੰਡੀਗੜ੍ਹ, 9 ਅਗਸਤ – ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਪਟੀਸ਼ਨ ਨੂੰ ਅੱਜ ਖਾਰਿਜ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਸਾਧਵੀ ਯੌਨ ਸੋਸ਼ਣ ਤੇ ਪੱਤਰਕਾਰ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਜੇਲ੍ਹ ਵਿਚ ਬੰਦ ਹੈ।