ਚੰਡੀਗੜ੍ਹ, 9 ਅਗਸਤ – ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਪਟੀਸ਼ਨ ਨੂੰ ਅੱਜ ਖਾਰਿਜ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਸਾਧਵੀ ਯੌਨ ਸੋਸ਼ਣ ਤੇ ਪੱਤਰਕਾਰ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਜੇਲ੍ਹ ਵਿਚ ਬੰਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ
ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- https://x.com/BhagwantMann/status/1783732241140511055?t=_qbh4r9NkNZEMaOfhznn7A&s=08