• Latest
  • Trending
‘ਚਾਚਾ-ਭਤੀਜਾ’ ਗਠਜੋੜ ਵੱਲੋਂ ਜਾਰੀ ਲੁੱਟ ਕਿਸੇ ਤੋਂ ਲੁਕੀ ਨਹੀਂ : ਹਰਪਾਲ ਸਿੰਘ ਚੀਮਾ

‘ਚਾਚਾ-ਭਤੀਜਾ’ ਗਠਜੋੜ ਵੱਲੋਂ ਜਾਰੀ ਲੁੱਟ ਕਿਸੇ ਤੋਂ ਲੁਕੀ ਨਹੀਂ : ਹਰਪਾਲ ਸਿੰਘ ਚੀਮਾ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

36 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਚਾਚਾ-ਭਤੀਜਾ’ ਗਠਜੋੜ ਵੱਲੋਂ ਜਾਰੀ ਲੁੱਟ ਕਿਸੇ ਤੋਂ ਲੁਕੀ ਨਹੀਂ : ਹਰਪਾਲ ਸਿੰਘ ਚੀਮਾ

August 9, 2019
in ਪੰਜਾਬ
‘ਚਾਚਾ-ਭਤੀਜਾ’ ਗਠਜੋੜ ਵੱਲੋਂ ਜਾਰੀ ਲੁੱਟ ਕਿਸੇ ਤੋਂ ਲੁਕੀ ਨਹੀਂ : ਹਰਪਾਲ ਸਿੰਘ ਚੀਮਾ

ਮਜੀਠੀਆ ‘ਤੇ ਪਲਟਵਾਰ ਕਰਦਿਆਂ ਚੀਮਾ ਨੇ ਬਾਦਲ ਕੈਪਟਨ ਸਾਂਝ ਦੀ ਪੋਲ ਖੋਲੀ

ਚੰਡੀਗੜ੍ਹ,  9 ਅਗਸਤ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਬਕਾ ਅਕਾਲੀ ਮੰਤਰੀ ਅਤੇ ਬਾਦਲ ਪਰਿਵਾਰ ਦੇ ਮੈਂਬਰ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਬਾਦਲ ਅਤੇ ਸ਼ਾਹੀ ਪਰਿਵਾਰ ਦਾ ਗੱਠਜੋੜ ਅਤੇ ‘ਚਾਚੇ’ ਦੀਆਂ ‘ਭਤੀਜੇ’ ‘ਤੇ ਮਿਹਰਬਾਨੀਆਂ ਬਾਰੇ ਸਾਰਾ ਪੰਜਾਬ ਜਾਣਦਾ ਹੈ। ‘ਛੱਜ ਤਾਂ ਬੋਲੇ, ਛਾਨਣੀ ਕੀ ਬੋਲੇ’ ਕਹਾਵਤ ਦਾ ਹਵਾਲਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ‘ਚ ਕਾਂਗਰਸ ਦੀ ਥਾਂ ‘ਆਪ’ ਦੀ ਸਰਕਾਰ ਹੁੰਦੀ ਤਾਂ ਬਿਕਰਮ ਸਿੰਘ ਮਜੀਠੀਆ ਸਮੇਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਕਈ ਅਕਾਲੀ ਆਗੂ ਸਲਾਖਾ ਪਿੱਛੇ ਹੁੰਦੇ। ਇਸ ਲਈ ਮਜੀਠੀਆ ਨੂੰ ਕਿਸੇ ‘ਤੇ ਉਂਗਲ ਉਠਾਉਣ ਦਾ ਕੋਈ ਅਧਿਕਾਰੀ ਨਹੀਂ ਰਹਿ ਜਾਂਦਾ।
‘ਆਪ’ ਹੈਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਕਰਮ ਮਜੀਠੀਆ ਸਪੱਸ਼ਟ ਕਰਨ ਕਿ ਹਰੀਕੇ ਪੱਤਣ ਹਾਈਵੇ ਕੇਸ ‘ਚ ਕੀ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਲੋੜੀਂਦੀ? ਜੇਕਰ ‘ਚਾਚਾ’ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ਨਾ ਹੋਵੇ ਤਾਂ ਕੀ ਪੰਜਾਬ ਪੁਲਸਿ ਉਨ੍ਹਾਂ ਨੂੰ ਇਸ ਤਰ੍ਹਾਂ ਖੁੱਲਾ ਘੁੰਮਣ ਦਿੰਦੀ? ਜਦਕਿ ਆਮ ਆਦਮੀ ਦਾ 7/51 ਦੇ ਨਿੱਕੇ-ਮੋਟੇ ਕੇਸਾਂ ‘ਚ ਹੀ ਜਿਉਣਾ ਦੁੱਭਰ ਕਰ ਦਿੱਤਾ ਜਾਂਦਾ ਹੈ।
ਕੀ ਬਿਕਰਮ ਸਿੰਘ ਮਜੀਠੀਆ ਸਪੱਸ਼ਟ ਕਰਨਗੇ ਡਰੱਗ ਤਸ਼ਕਰੀ ਦੇ ਦੋਸ਼ਾਂ ‘ਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ (ਮਜੀਠੀਆ) ਖਿਲਾਫ ਤੱਤਕਾਲੀ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਰਾਹੀਂ ਸੀਬੀਆਈ ਦੀ ਜਾਂਚ ਹੋਣ ਤੋਂ ਨਹੀਂ ਰੋਕੀ ਸੀ? ਜਦਕਿ ਤੱਤਕਾਲੀ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਪ੍ਰਦੇਸ਼ ਕਾਂਗਰਸ ਜਗਦੀਸ਼ ਭੋਲਾ ਦੇ ਖੁਲਾਸਿਆਂ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਕਰ ਰਹੀ ਸੀ? ਕੀ ਇਹ ‘ਚਾਚਾ-ਭਤੀਜਾ’ ਗਠਜੋੜ ਨਹੀਂ?
ਹਰਪਾਲ ਸਿੰਘ ਚੀਮਾ ਨੇ ਨਾ ਕੇਵਲ ਬਿਕਰਮ ਮਜੀਠੀਆ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਅਤੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਦੌਰਾਨ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਬਾਦਲਾਂ ਅਤੇ ਕੈਪਟਨ ਦੇ ‘ਫਰੈਂਡਲੀ ਮੈਚ’ ਬਾਰੇ ਜੋ ਪੋਲ ਖੋਲੀ ਸੀ ਉਹ ਝੂਠ ਹੈ? ਕੀ ਮਜੀਠੀਆ ਦੱਸਣਗੇ ਕਿ ਜੇਕਰ ਕੈਪਟਨ ਦੀ ਬਾਦਲ ਪਰਿਵਾਰ ‘ਤੇ ਮਿਹਰਬਾਨੀ ਨਾ ਹੁੰਦੀ ਤਾਂ ਪਿਛਲੇ ਢਾਈ ਸਾਲਾਂ ਦੌਰਾਨ ਬਾਦਲ ਪਰਿਵਾਰ ਦਾ ਟਰਾਂਸਪੋਰਟ ਮਾਫੀਆ ਇੰਜ ਹੀ ਚਲਦਾ ਰਹਿੰਦਾ ਅਤੇ ਬਾਦਲ-ਮਜੀਠੀਆ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਕਈ ਗੁਣਾ ਹੋਰ ਪ੍ਰਫੂਲਤ ਹੋ ਜਾਂਦਾ ਹੈ?
ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਕਿਰਪਾ ਨਾ ਹੁੁੰਦੀ ਕੀ ਬਾਦਲ ਪਰਿਵਾਰ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ‘ਚ ਹੁਣ ਤੱਕ ਬਚਿਆ ਰਹਿੰਦਾ?
ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾ ਮਾਫੀਆ ਰਾਜ ਦੌਰਾਨ ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ, ਬਿਜਲੀ ਮਾਫੀਆ ਅਤੇ ਸਰਾਬ ਮਾਫੀਆ ‘ਚ ਬਾਦਲ-ਮਜੀਠੀਆ ਪਰਿਵਾਰ ਦਾ ਦਬਦਬਾ ਸਿਰਫ ਅਤੇ ਸਿਰਫ ਬਾਦਲ-ਕੈਪਟਨ ਪਰਿਵਾਰ ਦੇ ਨਾਪਾਕ ਗਠਜੋੜ ਸਦਕਾ ਹੀ ਸੰਭਵ ਹੈ, ਜੇਕਰ ਕੈਪਟਨ ਅਮਰਿੰਦਰ ਸਿੰਘ ਬਾਦਲ-ਮਜੀਠੀਆ ਪਰਿਵਾਰ ਨਾਲ ਸਾਂਝ ਨਿਭਾਉਣ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ‘ਤੇ ਕਾਇਮ ਰਹਿੰਦੇ ਤਾਂ ਬਾਦਲ-ਮਜੀਠੀਆ ਪਰਿਵਾਰ ਅੱਜ ਮੀਡੀਆ ਅੱਗੇ ‘ਆਪ’ ਵਿਰੁੱਧ ਕੁਫਰ ਤੋਲਣ ਦੀ ਥਾਂ ਕਚਹਿਰੀਆਂ ‘ਚ ਪੇਸ਼ੀਆਂ ਭੁਗਤਦੇ ਹੁੰਦੇ ਅਤੇ ਸਲਾਖਾ ਪਿੱਛੇ ਹੁੰਦੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

by Ankit
2 weeks ago
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 