• Latest
  • Trending
ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

7 years ago
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

7 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

2 hours ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

2 hours ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

2 hours ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

2 hours ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

2 hours ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

3 hours ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

5 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

5 hours ago
Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

August 10, 2019
in ਧਾਰਮਿਕ
ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ

– ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ*
*ਮਹਿਜ਼ ਸਾਢੇ 7 ਵਰਿਆਂ ‘ਚ ਸੈਲਾਨੀਆਂ ਦੀ ਗਿਣਤੀ ਇੱਕ ਕਰੋੜ ਤੋਂ ਟੱਪੀ*
*ਵਿਸ਼ਵ ਰਿਕਾਰਡ ਬਨਾਉਣ ਹੋਵੇਗਾ ਅਗਲਾ ਟੀਚਾ*

ਚੰਡੀਗੜ੍ਹ, 10 ਅਗਸਤ- ਪੰਜਾਬ ਸਰਕਾਰ ਵੱਲੋਂ ਮੁਕੱਦਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆਂ ਦਾ ਵਿਲੱਖਣ ਅਜਾਇਬ ਘਰ ‘ਵਿਰਾਸਤ-ਏ-ਖਾਲਸਾ’ ਹੁਣ ਭਾਰਤ ਤੋਂ ਬਾਅਦ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ ਤੇ ਇਸਦਾ ਨਾਮ ‘ਏਸ਼ੀਆ ਬੁੱਕ ਆਫ ਰਿਕਾਰਡਜ਼’ ‘ਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ.ਚਰਨਜੀਤ ਸਿੰਘ ਚੰਨੀ ਨੇ ਕੀਤਾ।

ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ-ਏ-ਖਾਲਸਾ ਹੁਣ ਤੱਕ ਦਾ ਇਕਲੌਤਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ।

ਸ. ਚੰਨੀ ਨੇ ਦੱਸਿਆ ਕਿ ਅਸਲ ‘ਚ ਂਿÂਸ ਸਾਲ ਵਿੱਚ ਇਹ ਵਿਰਾਸਤ-ਏ-ਖਾਲਸਾ ਵੱਲੋਂ ਬਣਾਇਆ ਗਿਆ ਤੀਸਰਾ ਰਿਕਾਰਡ ਹੈ ਜੋ ਕਿ ‘ਲਿਮਕਾ ਬੁੱਕ ਆਫ ਰਿਕਾਰਡਜ਼ -ਫਰਵਰੀ 2019 ਅਡੀਸ਼ਨ’ ਅਤੇ ‘ਇੰਡੀਆ ਬੁੱਕ ਆਫ ਰਿਕਾਰਡਜ਼ -2020 ਅਡੀਸ਼ਨ ‘ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਅਜਾਇਬ ਘਰ ਦੀ ਸ਼ਾਨੋ-ਸ਼ੌਕਤ ਬਾਰੇ ਪੁਰਜ਼ੋਰ ਜੋਸ਼ ਨਾਲ ਬੋਲਦਿਆਂ ਮੰਤਰੀ ਨੇ ਕਿਹਾ ਕਿ  ਪੰਜਾਬ ਤੇ ਸਿੱਖੀ ਦੇ ਸ਼ਾਨਮੱਤੇ ਤੇ ਲਾਸਾਨੀ ਇਤਿਹਾਸ ਅਤੇ ਸਭਿਆਚਾਰ ਦੀ ਯਾਦਗਾਰ ਵਜੋਂ ਬਣਾਏ  ਗਏ  ‘ ਵਿਰਾਸਤ-ਏ-ਖਾਲਸਾ ‘ ਦੇ ਦਰਸ਼ਨਾਂ ਲਈ ਆਉਣ ਵਾਲਿਆਂ ਦੀ ਗਿਣਤੀ  ਪਿਛਲੇ 7.5 ਸਾਲਾਂ ਵਿੱਚ  1 ਕਰੋੜ ਤੋਂ ਟੱਪ ਚੁੱਕੀ ਹੈ  ਜੋ ਕਿ  ਪੰਜਾਬ ਲਈ ਮਾਣਮੱਤੀ ਗੱਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਰਾਸਤ-ਏ-ਖਾਲਸਾ ਸੈਲਾਨੀਆਂ ਦੀ ਆਮਦ,  ਪ੍ਰਤਿਸ਼ਠਾ,  ਵਿਸ਼ਵ ਪੱਧਰੀ ਤਕਨੀਕ , ਲੋਕਪ੍ਰਿਅਤਾ ,ਅੱਵਲ ਦਰਜੇ ਦੇ ਬੁਨਿਆਦੀ ਢਾਂਚੇ , ਸੁਚੱਜੇ ਪ੍ਰਬੰਧਨ ਤੇ ਬਿਹਤਰ ਰੱਖਰਖਾਵ ਕਰਕੇ ਲੱਖਾਂ-ਕਰੋੜਾਂ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾ ਕੇਵਲ ਦੇਸ਼ ਵਿੱਚੋਂ ਸਗੋਂ ਵਿਦੇਸ਼ਾਂ ਦੇ ਪ੍ਰਧਾਨ ਮੰਤਰੀਆਂ  ਅਤੇ ਰਾਸ਼ਟਰਪਤੀਆਂ ਦਾ ਵਿਰਾਸਤ-ਏ-ਖਾਲਸਾ ਦੇ ਦਰਸ਼ਨਾ ਲਈ ਆਉਣਾ ਇੱਕ ਮਾਣ ਵਾਲੀ ਗੱਲ ਜਿਸ ਕਰਕੇ ਅਜਾਇਬ ਘਰ ਪੂਰੇ ਮਹਾਂਦੀਪ ਵਿੱਚ ਮਕਬੂਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਸ਼ੇਸ਼ਤਾਵਾਂ ਕਰਕੇ ਵਿਰਾਸਤ-ਏ-ਖਾਲਸਾ ਆਰਚੀਟੈਕਟਾਂ ਤੇ ਵਿਦਿਆਰਥੀਆਂ ਲਈ ਕੇਸ-ਸਟੱਡੀ ਦਾ ਵਿਸ਼ਾ ਬਣ ਗਿਆ ਹੈ। ਆਪਣੇ ਵਿਸ਼ਵ ਪੱਧਰੀ ਮਿਆਰਾਂ ਤੇ ਵਿਲੱਖਣਤਾਵਾਂ ਸਦਕਾ ਵਿਰਾਸਤ-ਏ-ਖਾਲਸਾ ਦਰਸ਼ਨਾ ਲਈ ਆਏ ਸੈਲਾਨੀਆਂ ਨੂੰ ਵਿਜ਼ਟਰ ਬੁੱਕ ਵਿੱਚ ਸ਼ਲਾਘਾ ਤੇ ਸ਼ਰਧਾ ਦੀ ਸਹੀ ਪਾਉਣ ਲਈ ਮਜਬੂਰ ਕਰ ਦਿੰਦਾ ਹੈ।

ਇੱਕ ਸੰਕਲਪ ਲੈਂਦਿਆਂ ਮੰਤਰੀ ਨੇ ਕਿਹਾ ਮੰਤਰਾਲਾ (ਸਭਿਆਚਾਰਕ ਮਾਮਲੇ) ਵਿਰਾਸਤ-ਏ-ਖਾਲਸਾ ਨੂੰ ‘ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼’ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਹੈ ਅਤੇ ਹੁਣ ਇਸ ਮਹਾਨ ਅਜਾਇਬ ਘਰ ਨੂੰ ਇੱਕ ਅਦਾਰੇ ਦੀ ਸ਼ਕਲ ਦੇਣ ਦਾ ਸਮਾਂ ਆਣ ਢੁੱਕਿਆ ਹੈ।

ਇਸ ਤੋਂ ਬਾਅਦ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ  ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਨੇ ਕਈ ਹੋਰ ਪੱਖਾਂ ਵਿੱਚ ਜ਼ਿਕਰਯੋਗ ਮੱਲਾਂ ਮਾਰੀਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਊਰਜਾ ਵਿਕਾਸ ਏਜੰਸੀ(ਪੇਡਾ) ਵੱੱਲੋਂ ਆਯੋਜਿਤ ਕਰਵਾਏ ਗਏ ‘ਸਟੇਟ ਲੈਵਲ ਐਨਰਜੀ ਕੰਸਰਵੇਸ਼ਨ ਐਵਾਰਡ ‘ ਮੁਕਾਬਲੇ ਵਿੱਚ ਬਿਜਲੀ ਦੀ ਸਹੀ ਵਰਤੋਂ ਤੇ ਬਿਹਤਰ ਪ੍ਰਬੰਧਨ ਲਈ ਵਿਰਾਸਤ-ਏ-ਖਾਲਸਾ ਨੇ ਦੂਜਾ ਇਨਾਮ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੇ ਉਦਘਾਟਨ ਵਾਲੇ ਦਿਨ ਤੋਂ ਆਨੰਦਪੁਰ ਸਾਹਿਬ ਦੀ ਆਰਥਿਕਤਾ ਵਿੱਚ ਇੱਕ ਵੱਡਾ ਹੁਲਾਰਾ ਦੇਖਣ ਨੂੰ ਮਿਲਿਆ ਹੈ।

ਇਸ ਮੌਕੇ ਸਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ ਜਿਨ੍ਹਾਂ ਕੋਲ ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਸਾਧਕ ਅਫ਼ਸਰ ਦਾ ਵਾਧੂ ਚਾਰਜ ਵੀ ਹੈ, ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦਾ ਨੀਂਹ ਪੱਥਰ 22 ਨਵੰਬਰ,1998 ਨੂੰ ਰੱਖਿਆ ਗਿਆ ਸੀ ਜਦਕਿ ਰਸਮੀ ਉਦਘਾਟਨ ਅਪ੍ਰੈਲ 2006 ਵਿੱਚ ਮੌਜੂਦਾ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ। ਅਜਾਇਬ ਘਰ ਦੇ ਪਹਿਲਾ ਪੜਾਅ ਦਾ ਉਦਘਾਟਨ 25 ਨਵੰਬਰ,2011 ਨੂੰ ਅਤੇ ਦੂਜੇ ਪੜਾਅ 5 ਸਾਲ ਬਾਅਦ , 25 ਨਵੰਬਰ, 2016 ਨੂੰ ਲੋਕ ਅਰਪਣ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

by Jaspreet Kaur
August 31, 2026
0

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ - ਸਿਰ 'ਤੇ ਪ੍ਰੈਸ਼ਰ ਕੁੱਕਰ ਨਾਲ ਕੀਤੇ ਕਈ ਵਾਰ ਅਬੋਹਰ, 31...

Most Popular

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

by Ankit
2 weeks ago
0

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 