• Latest
  • Trending
 ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਐਲਾਨ   

 ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਐਲਾਨ  

7 years ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

26 minutes ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

1 hour ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

1 hour ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

2 hours ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

3 hours ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

3 hours ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

3 hours ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

3 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

4 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਐਲਾਨ  

August 11, 2019
in ਚੰਡੀਗੜ੍ਹ
 ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਐਲਾਨ   

 ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵੱਲੋਂ ਜ਼ਬਰਦਸਤ ਰੋਸ-ਮੁਜ਼ਾਹਰਾ।                    ਵਿਜੈਇੰਦਰ ਸਿੰਗਲਾ ਵੱਲੋਂ ਭਰਵੇਂ ਇਕੱਠ ‘ਚ ਮੰਗਾਂ ਮੰਨਣ ਦਾ ਐਲਾਨ                                                                                                                                                                                                                                   ਸੰਗਰੂਰ   (                 ) ਵੱਡੇ ਪੁਲਿਸ ਪ੍ਰਬੰਧਾਂ ਦੇ ਬਾਵਜੂਦ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਦਾ ਰੋਹ ਵੇਖਦਿਆਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਜਨਤਕ ਇਕੱਠ ‘ਚ ਮੰਗਾਂ ਮੰਨਣ ਅਤੇ 7 ਸਤੰਬਰ ਤੋਂ ਪਹਿਲਾਂ ਪੈੱਨਲ ਮੀਟਿੰਗ ਕਰਕੇ ਹਰ ਮੰਗ ਦਾ ਹੱਲ ਕੱਢਣ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ ਕਿ ਮੰਗਾਂ ਵਿਚੋਂ ਅਧਿਆਪਕ ਭਰਤੀ ਸਬੰਧੀ ਉਹ ਇਸੇ ਮਹੀਨੇ ਵਿੱਤ ਵਿਭਾਗ ਤੋਂ ਪ੍ਰਵਾਨਗੀ ਲੈਣਗੇ, ਇਸਤੋਂ ਇਲਾਵਾ ਅਧਿਆਪਕ ਭਰਤੀ ਸਬੰਧੀ 55 ਫੀਸਦੀ ਦੀ ਸ਼ਰਤ ਖ਼ਤਮ ਕਰਨ, ਉਮਰ ਹੱਦ 42 ਸਾਲ ਕਰਨ ਅਤੇ 2 ਸਾਲ ਐਕਸ਼ਟੈਨਸ਼ਨ ‘ਤੇ ਚਲ ਰਹੇ ਅਧਿਆਪਕਾਂ ਨੂੰ ਤੁਰੰਤ ਸੇਵਾਮੁਕਤ ਕਰਕੇ ਬੇਰੁਜ਼ਗਾਰ ਅਧਿਆਪਕਾਂ ਦੇ ਰੁਜ਼ਗਾਰ ਖੋਲ੍ਹਣ ਲਈ ਜ਼ਲਦ ਮੀਟਿੰਗ ਕਰਕੇ ਫੈਸਲਾ ਲਿਆ ਜਾਵੇਗਾ।

ਸਵੇਰੇ ਸ਼ਹਿਰ ਦੇ ਸਿਟੀ ਪਾਰਕ ‘ਚ ਭਰਵਾਂ ਇਕੱਠ ਕਰਨ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਦਰਜ਼ਨਾਂ ਅਧਿਆਪਕ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮੰਤਰੀ ਦੀ ਕੋਠੀ ਤੱਕ ਰੋਸ-ਮਾਰਚ ਕੀਤਾ। ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਾ ਦਿੱਤਾ ਸੀ। ਜਿਸਤੋਂ ਬਾਅਦ ਸਿੱਖਿਆ ਮੰਤਰੀ ਸਿੰਗਲਾ ਜਨਤਕ ਇਕੱਠ ‘ਚ ਆਉਣ ਲਈ ਮਜ਼ਬੂਰ ਹੋਏ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱੱਲਵਾਂ , ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਘਰ-ਘਰ ਨੌਕਰੀ” ਦਾ ਵਾਅਦਾ ਕਰਕੇ ਸੱਤਾ ‘ਤੇ ਕਾਬਜ਼ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਕਾਮ ਸਰਕਾਰ ਕਾਰਨ ਨੌਜਵਾਨ ਪੀੜ੍ਹੀ ਸੰਘਰਸ਼ ਦੇ ਰਾਹ ਹੈ। ਬੇਰੁਜ਼ਗਾਰੀ ਕਾਰਨ ਪ੍ਰੇਸ਼ਾਨ ਮਾਨਸਾ ਜਿਲ੍ਹੇ ਦੇ ਪਿੰਡ ਚੱਕ ਭਾਈਕਾ ਦਾ ਜਗਸੀਰ ਸਿੰਘ ਯੂਜੀਸੀ ਨੈੱਟ, ਟੈੱਟ, ਐਮ ਏ ਬੀਐੱਡ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਖ਼ੁਦਕੁਸ਼ੀ ਕਰ ਗਿਆ। ਭਾਵੇਂ ਯੂਨੀਅਨ ਖ਼ੁਦਕੁਸ਼ੀ ਨੂੰ ਸਮੱਸਿਆਵਾਂ ਦਾ ਹੱਲ ਨਹੀਂ ਮੰਨਦੀ ਅਤੇ ਸੰਘਰਸ਼ ਨੂੰ ਇੱਕੋ-ਰਾਹ ਮੰਨਦੀ ਹੈ, ਪਰ ਜਗਸੀਰ ਸਿੰਘ ਨੂੰ ਸਰਕਾਰੀ ਨੀਤੀਆਂ ਦਾ ਸ਼ਿਕਾਰ ਹੋਇਆ ਸਮਝਦੀ ਹੈ। ਇੱਕ ਪਾਸੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ‘ਚ ਇਸ ਸਾਲ ਕਰੀਬ 52,000 ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰ ਰਿਹਾ ਹੈ, ਦੂਜੇ ਪਾਸੇ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ, ਜਦੋਂਕਿ ਸਿੱਖਿਆ ਵਿਭਾਗ ‘ਚ ਕਰੀਬ 30 ਹਜ਼ਾਰ ਅਸਾਮੀਆਂ ਖ਼ਾਲੀ ਹਨ। ਆਗੂਆਂ ਨੇ ਕਿਹਾ ਕਿ ਸਰਹੱਦੀ ਖੇਤਰ ਦੇ 6 ਜ਼ਿਲ੍ਹਿਆਂ ‘ਚ 55 ਸਰਕਾਰੀ ਸਕੂਲਾਂ ‘ਚ ਇੱਕ ਵੀ ਅਧਿਆਪਕ ਨਹੀਂ ਹੈ। ਵਿਜੈਇੰਦਰ ਸਿੰਗਲਾ ਤੋਂ ਪਹਿਲਾਂ ਸਿੱਖਿਆ ਮੰਤਰੀ ਰਹੇ ਓ ਪੀ ਸੋਨੀ ਤੇ ਅਰੁਣਾ ਚੌਧਰੀ ਦੋਵੇਂ ਸਰਹੱਦੀ ਪੱਟੀ ਨਾਲ ਸਬੰਧਤ ਸਨ। ਸੋਨੀ ਨੇ 3582 ਅਧਿਆਪਕਾਂ ਦੀ ਨਿਯੁਕਤੀ ਸਰਹੱਦੀ ਜਿਲ੍ਹਿਆਂ ‘ਚ ਹੀ ਕੀਤੀ ਸੀ। ਇਸ ਦੇ ਬਾਵਜੂਦ ਸਕੂਲਾਂ ਦਾ ਇਹ ਹਾਲ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਰਹੱਦੀ ਜ਼ਿਲਿਆਂ ਦੇ 150 ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਅਜਿਹੇ ਹਨ, ਜਿੱਥੇ ਸਿਰਫ਼ ਇੱਕ ਅਧਿਆਪਕ ਹੈ,  ਸੂਬੇ ਭਰ ‘ਚ ਅਜਿਹੇ ਇੱਕ ਅਧਿਆਪਕ ਵਾਲੇ ਸਕੂਲਾਂ ਦੀ ਗਿਣਤੀ 1000 ਤੋਂ ਵੱਧ ਹੈ, ਜੋ ਨਾ ਸਿਰਫ ਸਰਕਾਰਾਂ ਦੀਆਂ ਬਣਦੀਆਂ ਬੁਨਿਆਦੀ ਜ਼ਿੰਮੇਵਾਰੀਆਂ ਦੀ ਪੋਲ ਖੋਲ੍ਹਦੇ ਹਨ ਬਲਕਿ ਸਿੱਖਿਆ ਦੇ ਅਧਿਕਾਰ ਕਾਨੂੰਨ (ਆਰਟੀਆਈ) ਦੀਆਂ ਵੀ ਧੱਜੀਆਂ ਉਡਾਉਂਦੇ ਹਨ। ਆਗੂਆਂ ਨੇ ਕਿਹਾ ਕਿ ਪੀ.ਐੱਚ.ਡੀ, ਐਮ.ਫਿਲ਼, ਐਮ.ਏ, ਬੀਐੱਡ ਡਿਗਰੀਆਂ ਵਾਲ਼ੇ ਹਜ਼ਾਰਾਂ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਉਮੀਦਵਾਰ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ਹਨ, ਜੇਕਰ ਸਿੱਖਿਆ ਵਿਭਾਗ ਜਲਦ ਭਰਤੀ ਪ੍ਰਕਿਰਿਆ ਨਹੀਂ ਸ਼ੁਰੂ ਕਰਦਾ ਤਾਂ ਉਮੀਦਵਾਰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਦੌਰਾਨ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਬਲਬੀਰ ਚੰਦ ਲੋਂਗੋਵਾਲ, ਰਾਜੀਵ ਕੁਮਾਰ, ਦਾਤਾ ਨਮੋਲ,       ਐਸ ਐਸ ਰਮਸਾ ਅਧਿਆਪਕ ਯੂਨੀਅਨ ਦੇ ਆਗੂ ਅਤਿੰਦਰਪਾਲ ਘੱਗਾ, ਅਮਨ ਸ਼ਰਮਾ, ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਦੇਵੀ ਦਿਆਲ, ਬੱਗਾ ਸਿੰਘ,  6060 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਘਵੀਰ ਭਵਾਨੀਗੜ੍ਹ, ਪੰਜਾਬ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਨਦਾਮਪੁਰ, ਨੌਜਵਾਨ ਭਾਰਤ ਸਭਾ ਦੇ ਨਵਕਿਰਨ ਪੱਤੀ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂਂ ਲੋਕ-ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ। ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਯੁੱਧਜੀਤ ਬਠਿੰਡਾ, ਹਰਦੀਪ ਫਾਜ਼ਿਲਕਾ, ਨਰਿੰਦਰ ਕੰਬੋਜ਼, ਪਲਵਿੰਦਰ ਫਿਰੋਜ਼ਪੁਰ, ਦਿਲਬਾਗ ਮੁਕਤਸਰ, ਬਲਕਾਰ ਮੰਘਾਣੀਆਂ, ਗੁਰਦੀਪ ਮਾਨਸਾ, ਸੰਦੀਪ ਗਿੱਲ, ਗੋਰਖਾ ਕੋਟੜਾ, ਨਵਜੀਵਨ ਸਿੰਘ, ਅਮਨ ਸੇਖਾ, ਮਨਜੀਤ ਕੌਰ, ਅਮਨ ਬਾਵਾ, ਨਵਜੀਵਨ ਸਿੰਘ, ਕੁਲਵਿੰਦਰ
ਲੁਧਿਆਣਾ, ਸੁਖਚੈਨ ਅੰਮ੍ਰਿਤਸਰ, ਬਾਜ਼ ਸਿੰਘ ਮੋਗਾ ਹਾਜ਼ਰ ਸਨ। ਸੰਪਰਕ -98556-95905

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

by Ranjit Singh
July 3, 2026
0

Pakistan 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 40 ਮੌਤਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ) – ਪਾਕਿਸਤਾਨ ਵਿੱਚ ਸ਼ੁੱਕਰਵਾਰ...

Most Popular

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

by Navjot
2 weeks ago
0

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ    ਆਕਲੈਂਡ, 22 ਜੂਨ (ਵਿਸ਼ਵ ਵਾਰਤਾ) ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 