• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ 23 ਵਿਧਾਨ ਸਭਾ ਹਲਕਿਆਂ ਵਿੱਚ ਭਰਤੀ ਮੁਹਿੰਮ ਲਈ ਵਿਸ਼ੇਸ਼ ਅਬਜਰਵਰ ਲਾਏ

ਸ਼੍ਰੋਮਣੀ ਅਕਾਲੀ ਦਲ ਨੇ 23 ਵਿਧਾਨ ਸਭਾ ਹਲਕਿਆਂ ਵਿੱਚ ਭਰਤੀ ਮੁਹਿੰਮ ਲਈ ਵਿਸ਼ੇਸ਼ ਅਬਜਰਵਰ ਲਾਏ

7 years ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 minute ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

23 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

1 hour ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

4 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Hindi News
English News
Saturday, November 14, 2026
No Result
View All Result
31 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ 23 ਵਿਧਾਨ ਸਭਾ ਹਲਕਿਆਂ ਵਿੱਚ ਭਰਤੀ ਮੁਹਿੰਮ ਲਈ ਵਿਸ਼ੇਸ਼ ਅਬਜਰਵਰ ਲਾਏ

August 14, 2019
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ 23 ਵਿਧਾਨ ਸਭਾ ਹਲਕਿਆਂ ਵਿੱਚ ਭਰਤੀ ਮੁਹਿੰਮ ਲਈ ਵਿਸ਼ੇਸ਼ ਅਬਜਰਵਰ ਲਾਏ
• ਪਹਿਲਾਂ ਨਿਯੁਕਤ ਜਿਲਾਵਾਰ ਅਬਜਰਵਰ ਉਸੇ ਤਰਾਂ ਕੰਮ ਕਰਦੇ ਰਹਿਣਗੇ।

ਚੰਡੀਗੜ• 14 ਅਗਸਤ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਭਰਤੀ ਮੁਹਿੰਮ ਨੂੰ ਹੋਰ ਬੇਹਤਰ ਤਰੀਕੇ ਨਾਲ ਚਲਾਉਣ ਵਾਸਤੇ ਜਿਹਨਾਂ ਹਲਕਿਆਂ ਵਿੱਚ ਪਾਰਟੀ ਦਾ ਪਹਿਲਾਂ ਕੋਈ ਇੰਚਾਰਜ਼ ਨਹੀ ਸੀ ਉਹਨਾਂ ਹਲਕਿਆਂ ਵਿੱਚ ਪਾਰਟੀ ਦੇ ਸੀਨੀਅਰ ਨੇਤਾਵਾਂ ਦੀਆਂ ਡਿਊਟੀਆਂ ਵਿਸ਼ੇਸ਼ ਤੌਰ ਤੇ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਇਹਨਾਂ ਵਿਧਾਨ ਸਭਾ ਹਲਕਿਆਂ ਵਿੱਚ ਵੀ ਪਾਰਟੀ ਦੀ ਭਰਤੀ ਦਾ ਕੰਮ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ 23 ਅਲੱਗ-ਅਲੱਗ ਹਲਕੇ ਅਜਿਹੇ ਹਨ, ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਜਾਂਦੀਆਂ। ਇਸ ਕਰਕੇ ਇਹਨਾਂ ਹਲਕਿਆਂ ਵਿੱਚ ਭਰਤੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਰਟੀ ਦੇ ਸੀਨੀਅਰ ਨੇਤਾਵਾਂ ਦੀਆਂ  ਵਿਸ਼ੇਸ਼ ਡਿਊੁਟੀਆਂ ਲਗਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਅੱਜ ਜਾਰੀ ਸੁਚੀ ਵਿੱਚ ਦਸੂਹਾ ਵਿਧਾਨ ਸਭਾ ਹਲਕੇ ਦੀ ਜਿੰਮੇਵਾਰੀ ਬੀਬੀ ਜਗੀਰ ਕੌਰ ਨੂੰ, ਲੁਧਿਆਣਾ (ਪੱਛਮੀ) ਹਲਕੇ ਦੀ ਜਿੰਮੇਵਾਰੀ ਸ. ਮਹੇਸਇੰਦਰ ਸਿੰਘ ਗਰੇਵਾਲ , ਲੁਧਿਆਣਾ (ਸੈਂਟਰਲ) ਹਲਕੇ ਦੀ ਜਿਮੇਵਾਰੀ ਸ. ਸ਼ਰਨਜੀਤ ਸਿੰਘ ਢਿੱਲੋਂ , ਲੁਧਿਆਣਾ (ਨਾਰਥ) ਹਲਕੇ ਦੀ ਜਿੰਮੇਵਾਰੀ ਸ. ਰਣਜੀਤ ਸਿੰਘ ਢਿੱਲੋਂ, ਅਨੰਦਪੁਰ ਸਾਹਿਬ ਹਲਕੇ ਦੀ ਜਿੰਮੇਵਾਰੀ ਡਾ. ਦਲਜੀਤ ਸਿੰਘ ਚੀਮਾ, ਜਲੰਧਰ (ਨਾਰਥ) ਹਲਕੇ ਦੀ ਜਿੰਮੇਵਾਰੀ ਸ. ਹੀਰਾ ਸਿੰਘ ਗਾਬੜੀਆ, ਜਲੰਧਰ (ਸੈਂਟਰਲ) ਹਲਕੇ ਦੀ ਜਿੰਮੇਵਾਰੀ ਸ਼੍ਰੀ ਹਰੀਸ਼ ਰਾਏ ਢਾਂਡਾ ਅਤੇ  ਦੀਨਾਨਗਰ (ਐਸ.ਸੀ) ਹਲਕੇ ਦੀ  ਜਿੰਮੇਵਾਰੀ ਸ. ਗੁਲਜਾਰ ਸਿੰਘ ਰਾਣੀਕੇ ਨੂੰ ਦਿੱਤੀ ਗਈ ਹੈ।

ਇਸੇ ਤਰਾਂ  ਫਿਰੋਜਪੁਰ (ਸਿਟੀ) ਹਲਕੇ ਦੀ ਜਿੰਮੇਵਾਰੀ ਸ. ਜਨਮੇਜਾ ਸਿੰਘ ਸੇਖੋਂ ਨੂੰ ਦਿੱਤੀ ਗਈ ਹੈ ਅਤੇ ਉਹਨਾਂ ਦੇ ਨਾਲ ਸ. ਜੋਗਿੰਦਰ ਸਿੰਘ ਜਿੰਦੂ ਸਹਾਇਕ ਅਬਜਰਵਰ ਹੋਣਗੇ। ਰਾਜਪੁਰਾ ਹਲਕੇ ਦੀ ਜਿੰਮੇਵਾਰੀ ਸ਼ੀ੍ਰ ਐਨ.ਕੇ.ਸ਼ਰਮਾ, ਪਠਾਨਕੋਟ ਅਤੇ ਭੋਆ (ਐਸ.ਸੀ)  ਹਲਕੇ ਦੀ ਜਿੰਮੇਵਾਰੀ ਸ. ਗੁਰਬਚਨ ਸਿੰਘ ਬੱਬੇਹਾਲੀ, ਸੁਜਾਨਪੁਰ ਹਲਕੇ ਦੀ ਜਿੰਮੇਵਾਰੀ ਸ. ਲਖਬੀਰ ਸਿੰਘ ਲੋਧੀਨੰਗਲ, ਜਲੰਧਰ (ਵੈਸਟ) (ਐਸ.ਸੀ) ਹਲਕੇ ਦੀ ਜਿੰਮੇਵਾਰੀ ਸ਼੍ਰੀ ਪਵਨ ਕੁਮਾਰ ਟੀਨੂੰੂ, ਹੁਸ਼ਿਆਰਪੁਰ ਹਲਕੇ ਦੀ ਜਿੰਮੇਵਾਰੀ ਡਾ. ਸੁਖਵਿੰਦਰ ਸੁੱਖੀ, ਮੁਕੇਰੀਆਂ ਹਲਕੇ ਦੀ ਜਿੰਮੇਵਾਰੀ ਸ. ਸਰਬਜੀਤ ਸਿੰਘ ਮੱਕੜ, ਅਬਹੋਰ ਹਲਕੇ ਦੀ ਜਿੰਮੇਵਾਰੀ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਫਾਜਲਿਕਾ ਹਲਕੇ ਦੀ ਜਿੰਮੇਵਾਰੀ ਸ. ਸਤਿੰਦਰਜੀਤ ਸਿੰਘ ਮੰਟਾ ਅਤੇ ਫਗਵਾੜਾ (ਐਸ.ਸੀ) ਹਲਕੇ ਦੀ ਜਿੰਮੇਵਾਰੀ ਸ. ਬਲਦੇਵ ਸਿੰਘ ਖਹਿਰਾ ਨੂੰ ਦਿੱਤੀ ਗਈ ਹੈ।

ਇਸੇ ਤਰਾਂ ਅੰਮ੍ਰਿਤਸਰ (ਸ਼ਹਿਰੀ) ਸਮੁੱਚੇ ਦੇ ਅਬਜਰਵਰ ਸ. ਵੀਰ ਸਿੰਘ ਲੋਪੋਕੇ ਹੋਣਗੇ ਅਤੇ ਸ਼ਹਿਰ ਦੇ ਵੱਖ-ਵੱਖ ਹਲਕਿਆਂ ਵਿੱਚ ਉਹਨਾਂ ਨਾਲ ਸਹਿਯੋਗ ਕਰਨ ਲਈ ਅੰਮ੍ਰਿਤਸਰ (ਵੈਸਟ) (ਐਸ.ਸੀ) ਹਲਕੇ ਵਿੱਚ ਸ. ਬਾਵਾ ਸਿੰਘ ਗੁਮਾਨਪੁਰ, ਸ. ਕਿਰਨਪ੍ਰੀਤ ਸਿੰਘ ਮੋਂਨੂੰ, ਸ. ਸੁਰਜੀਤ ਸਿੰਘ ਭਲਵਾਨ ਅੈਮ.ਸੀ, ਸ. ਸ਼ਵਿੰਦਰ ਸਿੰਘ ਕੋਟਖਾਲਸਾ ਅਤੇ ਸ. ਗੁਰਪ੍ਰੀਤ ਸਿੰਘ ਵਡਾਲੀ ਹੋਣਗੇ। ਅੰਮ੍ਰਿਤਸਰ (ਸੈਂਟਰਲ) ਹਲਕੇ ਵਿੱਚ ਸਹਿਯੋਗ ਕਰਨ ਲਈ ਸ. ਰਜਿੰਦਰ ਸਿੰਘ ਮਹਿਤਾ, ਸ਼੍ਰੀ ਅਵਿਨਾਸ਼ ਜੌਲੀ ਅਤੇ ਸ. ਦਿਲਬਾਗ ਸਿੰਘ ਸਾਬਕਾ ਐਮ.ਸੀ ਹੋਣਗੇ। ਅੰਮ੍ਰਿਤਸਰ (ਈਸਟ) ਹਲਕੇ ਵਿੱਚ ਸਹਿਯੋਗ ਕਰਨ ਲਈ ਸ. ਗੁਰਪ੍ਰੀਤ ਸਿੰਘ ਰੰਧਾਵਾ, ਸ. ਹਰਜਾਪ ਸਿੰਘ, ਸ. ਮਲਕੀਅਤ ਸਿੰਘ ਵੱਲਾ ਅਤੇ ਸ. ਸ਼ਮਸ਼ੇਰ ਸਿੰਘ ਸ਼ੇਰਾ ਦੀ ਡਿਊਟੀ ਲਗਾਈ ਗਈ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
4 weeks ago
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 