ਜਲੰਧਰ, 14 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਦੇ ਤੀਸਰੇ ਪੜਾਅ ਦਾ ਉਦਘਾਟਨ ਕੀਤਾ।
ਇਸ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਅਤੇ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਬਲਜਿੰਦਰ ਸਿੰਘ ਹਮਦਰਦ, ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਆਦਿ ਮੌਜੂਦ ਸਨ।