• Latest
  • Trending
ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

7 years ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

14 minutes ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

35 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

1 hour ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

3 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

4 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Hindi News
English News
Saturday, November 14, 2026
No Result
View All Result
31 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

August 16, 2019
in ਪੰਜਾਬ
ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

ਰੱਖੜ ਪੁੰਨਿਆਂ ਮੇਲੇ ‘ਤੇ ਵਿਰੋਧੀ ਧਿਰ ਦੇ ਨੇਤਾ ਚੀਮਾ, ਵਿਧਾਇਕ ਬਲਜਿੰਦਰ ਕੌਰ, ਰੋੜੀ ਤੇ ਜ਼ੋਨ ਪ੍ਰਧਾਨ ਧਾਲੀਵਾਲ ਸਮੇਤ ਪਹੁੰਚੇ ‘ਆਪ’ ਆਗੂ
ਬਾਦਲਾਂ ਦੇ ਮਾਫ਼ੀਆ ਰਾਜ ਦੀ ਕਮਾਨ-ਕੈਪਟਨ ਨੇ ਸੰਭਾਲੀ-ਹਰਪਾਲ ਸਿੰਘ ਚੀਮਾ

ਬਾਬਾ ਬਕਾਲਾ/ਅੰਮ੍ਰਿਤਸਰ, 16 ਅਗਸਤ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੇ ‘ਰੱਖੜ ਪੁੰਨਿਆਂ’ ਮੇਲੇ ‘ਤੇ ਪਾਰਟੀ ਦੀ ਸਿਆਸੀ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 4 ਹਫ਼ਤਿਆਂ ‘ਚ ਨਸ਼ਿਆਂ ਨੂੰ ਜੜੋ ਪੁੱਟਣ ਦੀ ਸਹੁੰ ਖਾ ਕੇ ਸੱਤਾ ‘ਚ ਆਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਰਕਾਰ ਸਾਬਤ ਹੋਈ ਹੈ। ਸਰਕਾਰਾਂ ਦੀ ਨਖਿੱਧ ਕਾਰਜਕਾਰੀ ਕਾਰਨ ਪੰਜਾਬ ਗੁਆਚੇ ਰਾਹਾਂ ‘ਤੇ ਭਟਕ ਰਿਹਾ ਹੈ। ਹਾਲਾਤ ਇਹ ਹਨ ਕਿ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨ ਪੁੱਤਰਾਂ ਦੀਆਂ ਲਾਸ਼ਾਂ ਬਾਪ ਮੋਢਿਆਂ ‘ਤੇ ਢੋਹ ਰਹੇ ਹਨ। ਹੁਣ ਤਾਂ ਨੌਜਵਾਨ ਧੀਆਂ-ਭੈਣਾਂ ਵੀ ਕੁਰਾਹੇ ਪੈ ਗਈਆਂ ਹਨ। ਲੋਕ ਸ਼ਮਸ਼ਾਨ ਘਾਟਾਂ ‘ਚ ਕੁਰਲਾ ਰਹੇ ਹਨ ਅਤੇ ‘ਸਰਕਾਰ’ ਪਹਾੜਾਂ ‘ਤੇ ਮੌਜਾਂ ਕਰਨ ‘ਚ ਮਸਰੂਫ਼ ਹੈ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਬਾਬਾ ਬਕਾਲਾ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ, ਯੂਥ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਹਰਭਜਨ ਸਿੰਘ ਈਟੀਓ, ਰਣਜੀਤ ਸਿੰਘ ਚੀਮਾ, ਕਰਤਾਰ ਸਿੰਘ ਪਹਿਲਵਾਨ ਅਤੇ ਮਾਝਾ ਦੇ ਹੋਰ ਆਗੂ ਮੰਚ ‘ਤੇ ਮੌਜੂਦ ਸਨ।
ਭਗਵੰਤ ਮਾਨ ਨੇ ਕਿਸਾਨਾਂ, ਖੇਤ-ਮਜ਼ਦੂਰਾਂ, ਮਨਰੇਗਾ ਅਤੇ ਬੇਰੁਜ਼ਗਾਰੀ ਦੀਆਂ ਸਮੱਸਿਆਵਾਂ ਦੇ ਹਵਾਲੇ ਨਾਲ ਕੈਪਟਨ ਸਰਕਾਰ, ਬਾਦਲਾਂ ਅਤੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।
ਕੈਪਟਨ ਅਮਰਿੰਦਰ ਸਿੰਘ ਦੇ ‘ਸ਼ਾਹੀ ਖ਼ਾਨਦਾਨ’ ਅਤੇ ਬਾਦਲ ਪਰਿਵਾਰ ਨੂੰ ਆੜੇ ਹੱਥੀ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਖ਼ਾਨਦਾਨਾਂ ਨੇ ਪੰਜਾਬ ਅਤੇ ਪੰਥ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਮਾਨ ਮੁਤਾਬਿਕ ਪਟਿਆਲਾ ਦੇ ਮਹਿਲਾਂ ‘ਚ ਅੱਜ ਵੀ ਅਹਿਮਦ ਸ਼ਾਹ ਅਬਦਾਲੀ ਦਾ ਝੰਡਾ ਝੂਲਦਾ ਹੈ। ਜਿੱਥੇ ‘ਸ਼ਾਹੀ ਪਰਿਵਾਰ’ ਨੇ ਜੱਲਿਆਂਵਾਲਾ ਬਾਗ਼ ‘ਚ ਖ਼ੂਨ ਦੀ ਹੋਲੀ ਖੇਡਣ ਵਾਲੇ ਜਨਰਲ ਡਾਇਰ ਨੂੰ ‘ਸਨਮਾਨ ਪੱਤਰ’ ਨਾਲ ਸਨਮਾਨਿਆ ਸੀ, ਉੱਥੇ ਬਾਦਲ ਦੇ ਕਰੀਬੀ ਮਜੀਠੀਆ ਪਰਿਵਾਰ ਨੇ ਜਨਰਲ ਡਾਇਰ ਨੂੰ ਖ਼ੂਨੀ ਸਾਕੇ ਵਾਲੀ ਰਾਤ ਰਾਤਰੀ ਭੋਜ (ਡਿਨਰ) ਅਤੇ ਬਾਅਦ ‘ਚ ਸ੍ਰੀ ਦਰਬਾਰ ਸਾਹਿਬ ਤੋਂ ਸਿਰੋਪਾ ਦਿੱਤਾ।
ਭਗਵੰਤ ਮਾਨ ਨੇ ਮਾਝੇ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਕੈਪਟਨ-ਕਾਂਗਰਸ ਅਤੇ ਅਕਾਲੀ-ਭਾਜਪਾ ਤੋਂ ਪੱਕੇ ਤੌਰ ‘ਤੇ ਖਹਿੜਾ ਛੁਡਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਾਅਦਿਆਂ ਤੋਂ ਮੁੱਕਰਨ ਅਤੇ ਪੰਜਾਬ ਨੂੰ ਦੋਵੇਂ ਹੱਥੀ ਲੁੱਟਣ ਵਾਲਿਆਂ ਨੂੰ ਹੁਣ ਹੋਰ ਪਰਖਣ ਦੀ ਜ਼ਰੂਰਤ ਨਹੀਂ ਰਹੀ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਦੇ ਮਾਫ਼ੀਆ ਰਾਜ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੰਭਾਲ ਕੇ ਲੁੱਟ ਹੋਰ ਤੇਜ਼ ਕਰ ਦਿੱਤੀ ਹੈ। ਜਦਕਿ ਪ੍ਰੋ. ਬਲਜਿੰਦਰ ਕੌਰ ਨੇ ਦਿੱਲੀ ‘ਚ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਵੱਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਮੁੱਦੇ ਹਟਾਏ। ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਦੀਪ ਸਿੰਘ ਧਾਲੀਵਾਲ ਅਤੇ ਦਲਬੀਰ ਸਿੰਘ ਟੌਂਗ ਨੇ ਪਾਰਟੀ ਦੀ ਮਜ਼ਬੂਤੀ ਦਾ ਸੱਦਾ ਦਿੱਤਾ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
4 days ago
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 