ਅੰਮ੍ਰਿਤਸਰ, 21 ਅਗਸਤ – ਅੰਮ੍ਰਿਤਸਰ ਵਿਚ ਪੁਲਿਸ ਦੇ ਮੁਲਾਜ਼ਮ ਵਲੋਂ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਰੂਪ ਵਿਚ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਇਸ ਦੌਰਾਨ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਨੇ ਅੰਮ੍ਰਿਤਸਰ ਦੇ ਬੱਸ ਸਟੈਂਡ ਉਤੇ ਖੁਦ ਨੂੰ ਗੋਲੀ ਮਾਰੀ ਗਈ ਹੈ।