<img class="alignnone size-full wp-image-3691" src="http://wishavwarta.in/wp-content/uploads/2017/09/Manmohan_Singh.jpg" alt="" width="618" height="617" /> ਨਵੀਂ ਦਿੱਲੀ, 23 ਅਗਸਤ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਕਈ ਸੀਨੀਅਰ ਆਗੂ ਮੌਜੂਦ ਸਨ।