• Latest
  • Trending
ਸਿੱਖਿਆ ਸਕੱਤਰ ਵੱਲੋਂ ਮਾਨਸਾ ਜ਼ਿਲ੍ਹੇ ਦੇ 1100 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਸਕੱਤਰ ਵੱਲੋਂ ਮਾਨਸਾ ਜ਼ਿਲ੍ਹੇ ਦੇ 1100 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

7 years ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

8 minutes ago
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

17 minutes ago
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

19 minutes ago
Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

1 hour ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

2 hours ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

3 hours ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Rajasthan ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਦੀ ਧਮਕੀ! ਖਾਲੀ ਕਰਵਾਇਆ ਗਿਆ ਕੰਪਲੈਕਸ

Rajasthan ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਦੀ ਧਮਕੀ! ਖਾਲੀ ਕਰਵਾਇਆ ਗਿਆ ਕੰਪਲੈਕਸ

4 hours ago
Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

5 hours ago
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

6 hours ago
Hindi News
English News
Monday, April 27, 2026
No Result
View All Result
39 °c
Chandigarh
32 ° Tue
32 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਸਕੱਤਰ ਵੱਲੋਂ ਮਾਨਸਾ ਜ਼ਿਲ੍ਹੇ ਦੇ 1100 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

August 24, 2019
in ਖਬਰਾਂ
ਸਿੱਖਿਆ ਸਕੱਤਰ ਵੱਲੋਂ ਮਾਨਸਾ ਜ਼ਿਲ੍ਹੇ ਦੇ 1100 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

100 ਫੀਸਦੀ ਨਤੀਜਿਆਂ ਵਾਲੇ ਅਧਿਆਪਕਾਂ ਤੋਂ ਕ੍ਰਿਸ਼ਨ ਕੁਮਾਰ ਹੋਏ ਬਾਗੋ ਬਾਗ, ਚੰਡੀਗੜ੍ਹ ਦੀ ਥਾਂ ਮਾਨਸਾ ਦੇ ਅਧਿਆਪਕਾਂ ਨੂੰ ਉਹਨਾਂ ਦੇ ਆਪਣੇ ਜਿਲ੍ਹੇ ਚ ਕੀਤਾ ਸਨਮਾਨ

ਮਾਨਸਾ 24 ਅਗਸਤ (ਵਿਸ਼ਵ ਵਾਰਤਾ)-ਪੰਜਾਬ ਭਰ ਚੋਂ 10ਵੀਂ- 12ਵੀਂ ਨਤੀਜਿਆਂ ਦੌਰਾਨ ਮਾਨਸਾ ਜਿਲ੍ਹੇ ਨੂੰ ਪਹਿਲੀਆਂ, ਦੂਜੀਆਂ ਪੁਜੀਸ਼ਨਾਂ ਦੇ ਹੱਕਦਾਰ ਬਣਾਉਣ ਵਾਲੇ ਅਧਿਆਪਕਾਂ ਦੇ ਮਾਣ-ਸਨਮਾਨ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੱਜ ਖੁਦ ਮਾਨਸਾ ਚੱਲ ਕੇ ਆਏ। ਇੱਥੇ ਆਸ਼ਾ ਬੈਕਿਟ ਹਾਲ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ 1100 ਦੇ ਕਰੀਬ ਉਹਨਾਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਦੇ ਆਪਣੇ ਵਿਸ਼ਿਆਂ ਦੇ ਨਤੀਜੇ 100 ਫੀਸਦੀ ਰਹੇ। ਇਸ ਮੌਕੇ 45 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਕਿਸੇ ਸਮੇਂ ਸਿੱਖਿਆ ਸਕੱਤਰ ਤੋਂ ਭੈਅ ਮੰਨਣ ਵਾਲੇ ਅਧਿਆਪਕ ਹੁਣ ਉਹਨਾਂ ਨਾਲ ਵਿਚਾਰ ਵਟਾਂਦਰਾ ਕਰਦੇ ਨਜਰ ਆਏ ਅਤੇ ਸੈਲਫੀਆਂ ਖਿਚਾਉਣ ਚ ਵੀ ਰਹੇ ਮਗਨ।

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਮਾਨਸਾ ਦੇ ਅਧਿਆਪਕਾਂ ਨੂੰ ਜਿੱਥੇ ਇਸ ਗੱਲ ਦਾ ਮਾਣ ਹੈ ਕਿ ਉਹਨਾਂ ਦੀ ਮਿਹਨਤ ਨਾਲ ਉਹਨਾਂ ਦਾ ਜਿਲ੍ਹਾ ਮੋਹਰੀ ਨੰਬਰ ਲੈਂਦਾ ਰਿਹਾ ਹੈ ਉੱਥੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਨੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਦਿੱਤਾ ਹੈ। ਅਧਿਆਪਕ ਜਿੱਥੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਨਾਲ ਪੜ੍ਹਾ ਰਿਹਾ ਹੈ ਉੱਥੇ ਨਾਲ ਨਾਲ ਸਕੂਲਾਂ ਨੂੰ ਖੁਦ ਚਮਕਾ ਵੀ ਰਹੇ ਹਨ ਜਿਸ ਕਾਰਨ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰਕੇ ਮਾਣ ਮਹਿਸੂਸ ਕਰਨ ਲੱਗੇ ਹਨ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਾਰੇ ਹੱਕੀ ਮਸਲੇ ਹੱਲ ਕਰਨ ਦੇ ਨਾਲ-ਨਾਲ ਉਹਨਾਂ ਨੂੰ ਬਣਦੀਆਂ ਤਰੱਕੀਆਂ ਦੇ ਕੇ ਉਹਨਾਂ ਦੇ ਚਾਵਾਂ ਨੂੰ ਬਰਕਰਾਰ ਰੱਖਿਆ ਜਾਵੇਗਾ।
ਡੀ.ਪੀ.ਆਈ. (ਐਲੀ.ਸਿੱ.) ਇੰਦਰਜੀਤ ਸਿੰਘ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦਾ ਹਮੇਸ਼ਾ ਹੀ ਮੋਹਰੀ ਰੋਲ ਰਿਹਾ ਹੈ ਜਿਸ ਕਰਕੇ ਸਾਡੀ ਸਮਾਜ ਪ੍ਰਤੀ ਜੁੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਡਿਪਟੀ ਡਾਇਰੈਕਟਰ ਜਰਨੈਲ ਸਿੰਘ ਕਾਲੇਕੇ ਅਤੇ ਪੜ੍ਹੋ ਪੰਜਾਬ, ਪੜਾਓ ਪੰਜਾਬ ਦੇ ਸਟੇਟ ਡਾਇਰੈਕਟਰ ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਕੁਆਲਟੀ ਐਜੂਕੇਸ਼ਨ ਦੇ ਚਲਾਏ ਗਏ ਪ੍ਰੋਜੈਕਟਾਂ ਕਾਰਨ ਪੰਜਾਬ ਚ ਪੜ੍ਹਾਈ ਦੇ ਮਿਆਰ ਦਾ ਗਰਾਫ ਇੱਕਦਮ ਉੱਤੇ ਗਿਆ ਹੈ ਜਿਸ ਕਾਰਨ ਹੁਣ ਪੰਜਾਬ ਦੇ ਨਤੀਜੇ 100 ਫੀਸਦੀ ਆਉਣ ਲੱਗੇ ਹਨ। ਉਹਨਾਂ ਦੱਸਿਆ ਕਿ ਵੱਖ ਵੱਖ ਸਰਵੇਖਣ ਰਿਪੋਰਟਾਂ ਤੋਂ ਬਾਅਦ ਦੂਜੇ ਰਾਜ ਵੀ ਪੰਜਾਬ ਦੇ ਸਿੱਖਿਆ ਵਿਭਾਗ ਦੀ ਪੈੜ ਵਿੱਚ ਪੈੜ ਧਰਨ ਲੱਗੇ ਹਨ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਾਜਵੰਤ ਕੌਰ, ਡਿਪਟੀ ਡੀ.ਈ.ਓ. ਰਾਮਜੀਤ ਸਿੰਘ ਭਾਰਤੀ, ਡਿਪਟੀ ਡੀ.ਈ.ਓ. (ਐਲੀ.ਸਿ.) ਗੁਰਲਾਭ ਸਿੰਘ ਨੇ ਸਿੱਖਿਆ ਸਕੱਤਰ ਨੂੰ ਭਰੋਸਾ ਦਿੱਤਾ ਕਿ ਮਾਨਸਾ ਜਿਲ੍ਹਾ ਜੋ ਪੰਜਾਬ ਭਰ ਚੋਂ ਪਿਛਲੇ ਸਮੇਂ ਤੋਂ ਵਿੱਦਿਆ ਖੇਤਰ ਵਿੱਚ ਮੋਹਰੀ ਪੁਜੀਸ਼ਨਾਂ ਪ੍ਰਾਪਤ ਕਰ ਰਿਹਾ ਹੈ ਉਸ ਨੂੰ ਬਰਕਰਾਰ ਰੱਖਣ ਲਈ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

by Ankit
April 27, 2026
0

  ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ:...

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

by Jaspreet Kaur
April 27, 2026
0

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ 'ਤੇ ਕੇਂਦਰੀ ਰੱਖਿਆ ਮੰਤਰੀ Rajnath Singh ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ...

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
April 27, 2026
0

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ...

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

by Jaspreet Kaur
April 27, 2026
0

Transfer :ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST 96 ਜੱਜ ਕੀਤੇ ਇਧਰੋਂ ਓਧਰ, ਜਾਣੋ ਕਿਸ ਨੂੰ ਕਿੱਥੇ ਮਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

by Ankit
April 27, 2026
0

  ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ:...

Most Popular

Big News: ਪੰਜਾਬ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ

Big News: ਪੰਜਾਬ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ

by Ranjit Singh
5 days ago
0

Big News: ਪੰਜਾਬ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ - ਅਗਲੇ 2-3 ਦਿਨਾਂ ਵਿੱਚ ਸੁਣਵਾਈ ਹੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 