• Latest
  • Trending
ਕਾਂਗਰਸ ਦੇ ਦੋ ਕੈਬਨਿਟ ਮੰਤਰੀਅਾਂ  ਤੇ ਅੱਠ ਵਿਧਾਇਕਾਂ ਨੇ ਭਾਜਪਾ ਦੇ ਨਾਲ ਅਕਾਲੀਅਾਂ ਨੂੰ ਵੀ ਕਰੜੇ ਹੱਥੀ ਲਿਅਾ

ਕਾਂਗਰਸ ਦੇ ਦੋ ਕੈਬਨਿਟ ਮੰਤਰੀਅਾਂ  ਤੇ ਅੱਠ ਵਿਧਾਇਕਾਂ ਨੇ ਭਾਜਪਾ ਦੇ ਨਾਲ ਅਕਾਲੀਅਾਂ ਨੂੰ ਵੀ ਕਰੜੇ ਹੱਥੀ ਲਿਅਾ

7 years ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

4 minutes ago
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

13 minutes ago
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

16 minutes ago
Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

1 hour ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

2 hours ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

3 hours ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Rajasthan ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਦੀ ਧਮਕੀ! ਖਾਲੀ ਕਰਵਾਇਆ ਗਿਆ ਕੰਪਲੈਕਸ

Rajasthan ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਦੀ ਧਮਕੀ! ਖਾਲੀ ਕਰਵਾਇਆ ਗਿਆ ਕੰਪਲੈਕਸ

4 hours ago
Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

5 hours ago
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

6 hours ago
Hindi News
English News
Monday, April 27, 2026
No Result
View All Result
39 °c
Chandigarh
32 ° Tue
32 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਦੇ ਦੋ ਕੈਬਨਿਟ ਮੰਤਰੀਅਾਂ  ਤੇ ਅੱਠ ਵਿਧਾਇਕਾਂ ਨੇ ਭਾਜਪਾ ਦੇ ਨਾਲ ਅਕਾਲੀਅਾਂ ਨੂੰ ਵੀ ਕਰੜੇ ਹੱਥੀ ਲਿਅਾ

August 25, 2019
in ਚੰਡੀਗੜ੍ਹ
ਕਾਂਗਰਸ ਦੇ ਦੋ ਕੈਬਨਿਟ ਮੰਤਰੀਅਾਂ  ਤੇ ਅੱਠ ਵਿਧਾਇਕਾਂ ਨੇ ਭਾਜਪਾ ਦੇ ਨਾਲ ਅਕਾਲੀਅਾਂ ਨੂੰ ਵੀ ਕਰੜੇ ਹੱਥੀ ਲਿਅਾ

ਕਾਂਗਰਸ ਦੇ ਦੋ ਕੈਬਨਿਟ ਮੰਤਰੀਅਾਂ  ਤੇ ਅੱਠ ਵਿਧਾਇਕਾਂ ਨੇ ਭਾਜਪਾ ਦੇ ਨਾਲ ਅਕਾਲੀਅਾਂ ਨੂੰ ਵੀ ਕਰੜੇ ਹੱਥੀ ਲਿਅਾ
ਕਾਂਗਰਸੀ ਆਗੂਆਂ ਨੇ ਅਕਾਲੀਆਂ ਦੇ ਭਾਈਵਾਲ ਭਾਜਪਾ ਉਤੇ ਤੰਜ ਕੱਸਦਿਆਂ ਕਿਹਾ, “ਬਿੱਲੀ ਹੁਣ ਥੈਲਿਓ ਬਾਹਰ ਆ ਗਈ”

ਬਾਦਲ ਪਰਿਵਾਰ ਨੂੰ ਸਿੱਖੀ ਮੁਕਾਬਲੇ ਅਾਪਣੀਆਂ ਕੁਰਸੀਆਂ ਵੱਧ ਪਿਅਾਰੀਆਂ: ਸੁਖਜਿੰਦਰ ਸਿੰਘ ਰੰਧਾਵਾ

‘ਅਕਾਲੀਆਂ ਨਾਲ ਨਹੁੰ ਮਾਸ ਦਾ ਰਿਸ਼ਤਾ ਰੱਖਣ ਵਾਲੇ ਭਾਜਪਾ ਦੇ ਆਗੂ ਦੇ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ’

ਚੰਡੀਗੜ੍ਹ, 25 ਅਗਸਤ

ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਦੀ ਕਰੜੀ ਆਲੋਚਨਾ ਕਰਦਿਆਂ ਕਾਂਗਰਸੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਤੇ ਅੱਠ ਵਿਧਾਇਕ ਸ਼ਾਮਲ ਹਨ, ਨੇ ਕਿਹਾ ਕਿ ਇਸ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਵਰ੍ਹਿਆ ਤੋਂ ਅਰਦਾਸ ਕਰ ਰਹੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੀ ਆਥਥਾ ਨੂੰ ਡੂੰਘੀ ਸੱਟ ਵੱਜੀ ਹੈ।

ਅੱਜ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ ਹਰਪ੍ਰਤਾਪ ਸਿੰਘ ਅਜਨਾਲਾ, ਸ ਕੁਲਜੀਤ ਸਿੰਘ ਨਾਗਰਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਸ ਫਤਹਿਜੰਗ ਸਿੰਘ ਬਾਜਵਾ, ਸ ਬਰਿੰਦਰਮੀਤ ਸਿੰਘ ਪਾਹੜਾ, ਸ ਕੁਲਬੀਰ ਸਿੰਘ ਜ਼ੀਰਾ, ਸ ਬਲਵਿੰਦਰ ਸਿੰਘ ਲਾਡੀ ਤੇ ਸ ਸੰਤੋਖ ਸਿੰਘ ਭਲਾਈਪੁਰ ਨੇ ਭਾਜਪਾ-ਅਕਾਲੀ ਗਠਜੋੜ ਨੂੰ ਕਰੜੇ ਹੱਥੀ ਲੈਂਦਿਆ ਕਿਹਾ ਕਿ ਸਿੱਖਾਂ ਦੀ ਅਖੌਤੀ ਅਲੰਬਰਦਾਰ ਬਣੇ ਅਕਾਲੀ ਦਲ ਦੇ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਸ ਪਾਰਟੀ ਦੀ ਕੇਂਦਰੀ ਸੱਤਾ ਵਿੱਚ ਉਹ ਵਜ਼ੀਰੀਆਂ ਮਾਣ ਰਹੇ ਹਨ ਅਤੇ ਕਈ ਦਹਾਕਿਆਂ ਤੋਂ ਜਿਸ ਪਾਰਟੀ ਨਾਲ ਨਹੁੰ-ਮਾਸ ਦਾ ਰਿਸ਼ਤਾਂ ਅਲਾਪ ਰਹੇ ਹਨ, ਉਸੇ ਪਾਰਟੀ ਦੇ ਸੀਨੀਅਰ ਆਗੂ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਰੋਕਣ ਦੀ ਕੀਤੀ ਜਾ ਰਹੀ ਸਾਜਿਸ਼ ਅਤੇ ਖੁੱਲ੍ਹੇਆਮ ਕੀਤੀ ਜਾ ਰਹੀ ਮੁਖ਼ਾਲਫ਼ਤ ਉਤੇ ਅਕਾਲੀ ਦਲ ਦੀ ਕੀ ਪ੍ਰਤਿਕਿਰਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਤੇ ਖ਼ਾਸ ਕਰ ਕੇ ਸਿੱਖ ਜਗਤ ਭਲੀ-ਭਾਂਤ ਜਾਣਦਾ ਹੈ ਕਿ ਬਾਦਲ ਪਰਿਵਾਰ ਨੂੰ ਸਿੱਖੀ ਨਾਲੋਂ ਅਾਪਣੀਆਂ ਕੁਰਸੀਆਂ ਨਾਲ ਵੱਧ ਮੋਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਗੁਰੂ ਘਰਾਂ ਉਤੇ ਜੀ ਐਸ ਟੀ ਤੋਂ ਲੈ ਕੇ ਹੁਣ ਲਾਂਘਾ ਰੋਕਣ ਦੀਆਂ ਚਾਲਾਂ ਤੱਕ ਲਏ ਅਨੇਕਾਂ ਸਿੱਖ ਤੇ ਪੰਜਾਬ ਵਿਰੋਧੀ ਫੈਸਲਿਆਂ ਉਤੇ ਅਕਾਲੀ ਦਲ ਦੀ ਚੁੱਪੀ ਸਾਬਤ ਕਰਦੀ ਹੈ ਕਿ ਅਕਾਲੀ ਦਲ ਵੀ ਬਰਾਬਰ ਦੀ ਗੁਨਾਹਗਾਰ ਹੈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਦਾ ਹੀ ਸਿੱਟਾ ਸੀ ਕਿ ਭਾਜਪਾ ਆਗੂ ਨੇ ਇਹ ਬਿਆਨ ਚੰਡੀਗੜ੍ਹ ਆ ਕੇ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਇਸ ਬਿਆਨ ਨਾਲ ਬਿੱਲੀ ਹੁਣ ਥੈਲਿਓ ਬਾਹਰ ਆ ਗਈ ਹੈ ਅਤੇ ਭਾਜਪਾ ਆਗੂਆਂ ਖ਼ਾਸ ਕਰ ਕੇ ਪੰਜਾਬ ਦੇ ਆਗੂਆਂ ਨੂੰ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਸਵਾਮੀ ਦੇ ਬਿਆਨ ਨਾਲ ਸਹਿਮਤ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਲ ਅਕਾਲੀ ਦਲ ਨੂੰ ਸਮੁੱਚਾ ਸਿੱਖ ਜਗਤ ਕਦੇ ਮੁਆਫ ਨਹੀਂ ਕਰੇਗਾ ਜਿਨ੍ਹਾਂ ਨੇ ਸਿੱਖ ਸਮਾਜ ਦੀ ਵਰਿਆਂ ਤੋਂ ਕੀਤੀ ਜਾਂਦੀ ਅਰਦਾਸ ਨੂੰ ਪੂਰਾ ਹੋਣ ਦੇ ਰਾਸਤੇ ਜਾਣਬੁੱਝ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

by Ankit
April 27, 2026
0

  ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ:...

Most Popular

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

by Ranjit Singh
1 day ago
0

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ ਲੁਧਿਆਣਾ, 26 ਅਪ੍ਰੈਲ 2026 – ਦੋਰਾਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 