• Latest
  • Trending
ਮੋਦੀ ਸਰਕਾਰ ਨੇ ਇੱਕ ਵਾਰ ਫਿਰ ਦਿਖਾਈ ਪੰਜਾਬ ਵਿਰੋਧੀ ਸੋਚ- ਹਰਪਾਲ ਸਿੰਘ ਚੀਮਾ

ਮੋਦੀ ਸਰਕਾਰ ਨੇ ਇੱਕ ਵਾਰ ਫਿਰ ਦਿਖਾਈ ਪੰਜਾਬ ਵਿਰੋਧੀ ਸੋਚ- ਹਰਪਾਲ ਸਿੰਘ ਚੀਮਾ

7 years ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

6 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

39 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

51 minutes ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਨੇ ਇੱਕ ਵਾਰ ਫਿਰ ਦਿਖਾਈ ਪੰਜਾਬ ਵਿਰੋਧੀ ਸੋਚ- ਹਰਪਾਲ ਸਿੰਘ ਚੀਮਾ

August 25, 2019
in ਪੰਜਾਬ
ਮੋਦੀ ਸਰਕਾਰ ਨੇ ਇੱਕ ਵਾਰ ਫਿਰ ਦਿਖਾਈ ਪੰਜਾਬ ਵਿਰੋਧੀ ਸੋਚ- ਹਰਪਾਲ ਸਿੰਘ ਚੀਮਾ

ਮੋਦੀ ਸਰਕਾਰ ਨੇ ਇੱਕ ਵਾਰ ਫਿਰ ਦਿਖਾਈ ਪੰਜਾਬ ਵਿਰੋਧੀ ਸੋਚ- ਹਰਪਾਲ ਸਿੰਘ ਚੀਮਾ
ਪੰਜਾਬ ਨੂੰ ਹੜ੍ਹ ਪ੍ਰਭਾਵਿਤ ਰਾਜਾਂ ਦੀ ਸੂਚੀ ‘ਚੋਂ ਬਾਹਰ ਰੱਖਣਾ ਘੋਰ ਬੇਇਨਸਾਫ਼ੀ
ਵਜੀਰੀਆਂ ਲਈ ਪੰਜਾਬ ਨਾਲ ਗ਼ੱਦਾਰੀ ਕਰ ਰਹੇ ਹਨ ਹਰਸਿਮਰਤ ਬਾਦਲ, ਸੋਮ-ਪ੍ਰਕਾਸ਼ ਤੇ ਹਰਦੀਪ ਪੁਰੀ-ਮਾਣੂੰਕੇ

ਚੰਡੀਗੜ੍ਹ, 25 ਅਗਸਤ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹ, ਪ੍ਰਭਾਵਿਤ ਸੂਚੀ ‘ਚੋਂ ਬਾਹਰ ਰੱਖਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਭਾਈਵਾਲੀ ਭਾਜਪਾ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਵਿਰੋਧੀ ਸੋਚ ਦਿਖਾਈ ਹੈ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨਾਲ ਵਿਤਕਰਾ ਕਰਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਮਾਤ ਦੇ ਦਿੱਤੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਨੇ ਇਸ ਤੋਂ ਪਹਿਲਾਂ ਪੰਜਾਬ ਨੂੰ ਪਹਾੜੀ ਰਾਜਾਂ ਦੀ ਤਰਜ਼ ‘ਤੇ ਵਿਸ਼ੇਸ਼ ਉਦਯੋਗਿਕ ਪੈਕੇਜ ਅਤੇ ਟੈਕਸ ਛੋਟਾਂ ਦੇ ਲਾਭ ਤੋਂ ਬਾਹਰ ਰੱਖ ਕੇ ਸੂਬੇ ਨਾਲ ਧ੍ਰੋਹ ਕਮਾਇਆ ਸੀ ਅਤੇ ਪੰਜਾਬ ਦੀ ਇੰਡਸਟਰੀ ਅਤੇ ਕਾਰੋਬਾਰ ਨੂੰ ਤਬਾਹ ਕਰ ਦਿੱਤਾ ਸੀ, ਉਦੋਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਉਦਯੋਗਿਕ ਰਾਜ ਮੰਤਰੀ ਦੀ ਕੁਰਸੀ ਲਈ ਸੂਬੇ ਨਾਲ ਗ਼ੱਦਾਰੀ ਕੀਤੀ ਸੀ। ਚੀਮਾ ਨੇ ਕਿਹਾ ਕਿ ਸੂਬੇ ਨਾਲ ਵਿਤਕਰਾ ਕਰਨ ‘ਚ ਕੇਂਦਰ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਇੱਕ ਦੂਜੇ ਤੋਂ ਵਧ ਕੇ ਨਕਾਰਾਤਮਿਕ ਭੂਮਿਕਾ ਨਿਭਾਈ ਜਦਕਿ ਪੰਜਾਬ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਨ ਲਈ ਆਪਣੀਆਂ ਜਾਨਾਂ ਅਤੇ ਸਾਰੇ ਵਸੀਲੇ ਕੁਰਬਾਨ ਕਰਨ ‘ਚ ਕੋਈ ਕਮੀ ਨਹੀਂ ਛੱਡੀ। ਪਰੰਤੂ ਕਾਂਗਰਸ ਵਾਂਗ ਭਾਜਪਾ ਦੀ ਪੰਜਾਬ ਦੀ ਦੁਸ਼ਮਣ ਸਾਬਤ ਹੋਈ ਹੈ। ਚੀਮਾ ਨੇ ਕਿਹਾ ਕਿ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਸੂਬੇ ਦੇ ਕਿਸਾਨਾਂ ਨੂੰ ਮਹਾਰਾਸ਼ਟਰ ਅਤੇ ਹੋਰ ਸੂਬਿਆਂ ਵਾਂਗ ਵਿਸ਼ੇਸ਼ ਵਿੱਤੀ ਅਤੇ ਕਰਜ਼ਾ ਮੁਆਫ਼ੀ ਪੈਕੇਜ ਤਾਂ ਕੀ ਦੇਣਾ ਸੀ, ਹੜ੍ਹਾਂ ਨਾਲ ਹੋਈ ਬਰਬਾਦੀ ਲਈ ਵੀ ਮੋਦੀ ਸਰਕਾਰ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਚੀਮਾ ਨੇ ਕਿਹਾ ਕਿ ਇਸ ਘੋਰ ਬੇਇਨਸਾਫ਼ੀ ਲਈ ਪੰਜਾਬ ਦੇ ਲੋਕ ਭਾਜਪਾ ਅਤੇ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਨੂੰਹ ਰਾਣੀ ਹਰਸਿਮਰਤ ਕੌਰ ਬਾਦਲ ਪੰਜਾਬ ‘ਤੇ ਗਹਿਰਾਉਂਦੇ ਹਰ ਸੰਕਟ ਮੌਕੇ ‘ਖਲਨਾਇਕ’ ਸਾਬਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਵਜੀਰੀਆਂ ਨੂੰ ‘ਜੁੱਤੀ ਦੀ ਨੋਕ’ ‘ਤੇ ਰੱਖ ਕੇ ਪੰਜਾਬ ਦੇ ਹਿੱਤ ਡਟਣਾ ਹਰਸਿਮਰਤ ਬਾਦਲ ਦਾ ਪਹਿਲਾ ਫ਼ਰਜ਼ ਬਣਦਾ ਹੈ, ਪਰੰਤੂ ਕੁਰਸੀ ਦੇ ਲਾਲਚ ‘ਚ ਹਰਸਿਮਰਤ ਕੌਰ ਬਾਦਲ ਨੇ ਹਮੇਸ਼ਾ, ਚੁੱਪੀ-ਸਾਧੀ ਅਤੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਿਆ। ਇਸੇ ਤਰ੍ਹਾਂ ਦੀ ਗ਼ੱਦਾਰੀ ਖ਼ੁਦ ਨੂੰ ਪੰਜਾਬ ਦੇ ਨੁਮਾਇੰਦੇ ਦੱਸਣ ਵਾਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਹਰਦੀਪ ਸਿੰਘ ਪੁਰੀ ਨੇ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
November 14, 2026
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

Most Popular

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
1 week ago
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 