• Latest
  • Trending
ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ 26 ਅਗਸਤ ਨੂੰ

ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ 26 ਅਗਸਤ ਨੂੰ

7 years ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

14 minutes ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

59 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

1 hour ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

2 hours ago
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

2 hours ago
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

3 hours ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

4 hours ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

5 hours ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

5 hours ago
Hindi News
English News
Monday, April 27, 2026
No Result
View All Result
35 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ 26 ਅਗਸਤ ਨੂੰ

August 25, 2019
in ਖਬਰਾਂ
ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ 26 ਅਗਸਤ ਨੂੰ

ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ 26 ਅਗਸਤ ਨੂੰ
ਮੁੱਖ ਸਕੱਤਰ ਹੜ• ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ
ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਹਿੱਸਾ ਲੈਣਗੇ।
ਚੰਡੀਗੜ•, 25 ਅਗਸਤ
ਸੂਬੇ ਦੇ ਵੱਖ-ਵੱਖ ਜ਼ਿਲਿ•ਆਂ ਵਿਚ ਹੜ•ਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ ਵਿਚ 26 ਅਗਸਤ 2019 ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਹੋਵੇਗੀ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਮੁੱਖ ਸਕੱਤਰ ਮਾਲ, ਵਧੀਕ ਮੁੱਖ ਸਕੱਤਰ ਗ੍ਰਹਿ, ਵਧੀਕ ਮੁੱਖ ਸਕੱਤਰ ਵਿਕਾਸ, ਵਧੀਕ ਮੁੱਖ ਸਕੱਤਰ ਸਹਿਕਾਰਤਾ, ਪ੍ਰਮੁੱਖ ਸਕੱਤਰ ਜਲ ਸਰੋਤ, ਪ੍ਰਮੁੱਖ ਸਕੱਤਰ ਸਥਾਨਿਕ ਸਰਕਾਰਾਂ, ਪ੍ਰਮੁੱਖ ਸਕੱਤਰ ਪਾਵਰ, ਪ੍ਰਮੁੱਖ ਸਕੱਤਰ ਦਿਹਾਤੀ ਵਿਕਾਸ ਤੇ ਪੰਚਾਇਤਾਂ, ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ, ਸਕੱਤਰ ਪੀ.ਡਬਲਯੂ.ਡੀ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ  ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼ਾਮਿਲ ਹੋਣਗੇ।
ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੋਪੜ ਦੇ ਡਿਪਟੀ ਕਮਿਸ਼ਨਰ ਵੀ ਵੀਡੀਓ ਕਾਨਫਰੰਸ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਮੀਟਿੰਗ ਦੌਰਾਨ ਮੁੱਖ ਸਕੱਤਰ ਸੂਬੇ ਦੇ ਵੱਖ-ਵੱਖ ਹਿੱਸਿਆ ਵਿਚ ਚਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਹ ਸਥਿਤੀ ਨਾਲ ਨਿਪਟਣ ਅਤੇ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਵਿਚਾਰ ਚਰਚਾ ਵੀ ਕਰਨਗੇ।
ਮੀਟਿੰਗ ਵਿਚ ਪ੍ਰਭਾਵਿਤ ਖੇਤਰਾਂ, ਪ੍ਰਭਾਵਿਤ ਜਨਸੰਖਿਆ, ਮੌਤਾਂ, ਪਸ਼ੂਆਂ ਦੀਆਂ ਮੌਤਾਂ ਜਾਂ ਗੁੰਮ ਹੋਏ ਪਸ਼ੂ, ਹੜ•ਾਂ ‘ਚ ਕੱਢੇ ਗਏ ਵਿਅਕਤੀਆਂ, ਰਾਹਤ ਕੈਂਪਾਂ ਦੀ ਗਿਣਤੀ, ਸਪਲਾਈ ਕੀਤੇ ਭੋਜਨ ਤੇ ਹੋਰ ਪਦਾਰਥਾਂ ਦੇ ਮਿਆਰ ਦੇ ਮਾਪਦੰਡਾਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਦੌਰਾਨ ਕੁਲ ਪਾੜਾਂ ਦੀ ਗਿਣਤੀ, ਭਰੇ ਗਏ ਪਾੜਾਂ ਦੀ ਗਿਣਤੀ, 19 ਅਗਸਤ ਤੋਂ ਛੱਡੇ ਜਾ ਰਹੇ ਪਾਣੀ ਅਤੇ ਇਸ ਦੀ ਮੌਜੂਦਾ ਸਥਿਤੀ, ਪਾਣੀ ਨਾਲ ਘਿਰੇ ਪਿੰਡਾਂ ਨੂੰ ਕਵਰ ਕਰ ਰਹੀਆਂ ਰਾਹਤ ਟੀਮਾਂ ਦੀ ਗਿਣਤੀ, ਵੱਖ-ਵੱਖ ਸ਼੍ਰੇਣੀਆਂ ਹੇਠ ਕੁਲ ਨੁਕਸਾਨ ਦਾ ਅਨੁਮਾਨ, ਫੌਜ, ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀ ਭੂਮਿਕਾ, ਢਹਿ ਗਏ/ਨੁਕਸਾਨੇ ਗਏ ਘਰਾਂ ਦੀ ਗਿਣਤੀ/ਨੁਕਸਾਨੇ ਗਏ ਘਰਾਂ ਦੀ ਗਿਣਤੀ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਵਿਚ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਜੋ ਭੋਜਣ, ਪਾਣੀ, ਦਵਾਈਆਂ, ਏ.ਐਚ.ਕੇਅਰ, ਆਰਜੀ ਵਸੇਬਾ, ਤਰਪਾਲੀ ਕਿਸ਼ਤੀਆਂ, ਆਵਾਜਾਈ ਸਹੂਲਤ, ਸੜਕਾਂ, ਨਹਿਰਾਂ ਤੇ ਨਦੀਆਂ ਦੇ ਪਾਣੀਆਂ ਨੂੰ ਤੇਜੀ ਨਾਲ ਭਰਨਾ, ਖੜੇ• ਪਾਣੀ ਵਿੱਚ ਸਪਰੇਅ ਕਰਨਾ, ਫਸਲੀ ਕਰਜ਼ਿਆਂ ਦੀ ਵਸੂਲੀ ਨੂੰ ਅੱਗੇ ਪਾਉਣਾ, ਮਕਾਨਾਂ ਦੀ ਮੁਰੰਮਤ, ਵਿਅਕਤੀਆਂ ਤੇ ਪਸ਼ੂਆਂ ਦੀ ਮੌਤ ਲਈ ਮੁਆਵਜ਼ਾ, ਕਿਰਤੀਆਂ ਦੀ ਵੇਜ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਆਉਂਦੇ ਹੋਰ ਕਾਰਜ ਨਾਲ ਸਬੰਧਿਤ ਹੋਣਗੇ।
ਬੁਲਾਰੇ ਅਨੁਸਾਰ ਹਰੇਕ ਪ੍ਰਸਾਸ਼ਕੀ ਸਕੱਤਰ ਵੱਲੋਂ ਸੰਕਟਕਲੀਨ ਕਾਰਜਾਂ ਬਾਰੇ ‘ਤੇ ਉਨ•ਾਂ ਦੇ ਵਿਭਾਗ ਵੱਲੋਂ ਚੁੱਕੇ ਗਏ ਹਿਫ਼ਾਜ਼ਤੀ ਕਦਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

by Jaspreet Kaur
April 27, 2026
0

IPL 2026: DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS ਨਵੀ ਦਿੱਲੀ, 27 ਅਪ੍ਰੈਲ 2026 (ਵਿਸ਼ਵ ਵਾਰਤਾ) – IPL...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 27, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 27 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
April 27, 2026
0

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੌੜੀਆਂ 'ਚੋਂ ਮਿਲੀ ਲਾਸ਼!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

Most Popular

Big News: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ

Big News: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ

by Ranjit Singh
2 weeks ago
0

Big News: ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ' ਸਰਬਸੰਮਤੀ ਨਾਲ ਪਾਸ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 