• Latest
  • Trending
ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

7 years ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

12 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

13 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

14 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

15 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

16 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

August 27, 2019
in ਪੰਜਾਬ
ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000 ਹੈਕਟੇਅਰ ਰਕਬੇ ਵਿੱਚ ਸੌ ਫੀਸਦੀ ਫਸਲ ਦਾ ਨੁਕਸਾਨ ਹੋਇਆ ਹੈ। ਅੰਦਾਜਨ ਪ੍ਰਤੀ ਹੈਕਟੇਅਰ ਰਕਬੇ ਵਿਚ ਲਗਭਗ ਇਕ ਕੁਇੰਟਲ ਬੀਜ ਦੀ ਲੋੜ ਹੁੰਦੀ ਹੈ। ਇਸ ਲਈ ਸੂਬਾ  ਸਰਕਾਰ ਨੇ ਪਨਸੀਡ ਰਾਹੀਂ 25,000 ਕੁਇੰਟਲ ਬੀਜ ਦੇਣ ਦੀ ਵਿਵਸਥਾ ਕੀਤੀ ਹੈ। ਨੁਕਸਾਨ ਦੀ ਅੰਤਮ ਰਿਪੋਰਟ ਮੁਤਾਬਕ, ਲੋੜ ਅਨੁਸਾਰ, ਹੋਰ ਬੀਜਾਂ ਦੀ ਵੰਡ ਕੀਤੀ ਜਾਵੇਗੀ।
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਣਕ ਦੀ ਫਸਲ ਦਾ ਉੱਚ ਗੁਣਵੱਤਾ ਵਾਲੇ ਬੀਜ ਜਿਸਦੀ ਕੀਮਤ ਤਕਰੀਬਨ 3000 ਰੁਪਏ ਪ੍ਰਤੀ ਕੁਇੰਟਲ ਦੇ ਲਗਭਗ ਹੈ। ਇਸ ਤਰ੍ਹਾਂ ਤਕਰੀਬਨ 7.50 ਕਰੋੜ ਰੁਪਏ ਦੀ ਲਾਗਤ ਵਾਲੇ ਬੀਜ ਪ੍ਰਭਾਵਤ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਏ ਜਾਣਗੇ।
ਬੁਲਾਰੇ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਸੰਕਟ ਦੀ ਘੜੀ ਵਿੱਚ ਕਿਸਾਨਾਂ ਲਈ ਸਹਾਇਤਾ ਲਈ ਹੱਥ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀਆਂ ਕਿਸਮਾਂ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਤੋਂ ਇਲਾਵਾ ਹੜ੍ਹ ਦੇ ਪਾਣੀ ਨੇ ਅਗਾਮੀ ਹਾੜੀ ਦੇ ਮੌਸਮ ਲਈ ਉਹਨਾਂ ਦੁਆਰਾ ਸਟੋਰ ਕੀਤੇ ਬੀਜਾਂ ਨੂੰ ਵੀ ਨਸ਼ਟ ਕਰ ਦਿੱਤਾ ਹੈ।
ਇਸ ਕਦਮ ਨਾਲ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਸਬ-ਡਵੀਜਨ ਦੇ ਲਗਭਗ 30 ਪਿੰਡਾਂ ਦੇ ਕਿਸਾਨਾਂ ਨੂੰ ਸਹਾਇਤਾ ਮਿਲੇਗੀ ਜਿਹੜੇ ਪਿੰਡ ਪੂਰੀ ਤਰ੍ਹਾਂ ਹੜ੍ਹ ਦੇ ਪਾਣੀ ਵਿੱਚ ਡੁੱਬ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੀ ਹਾਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇ ਰਹੀ ਹੈ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਗਿਰਦਾਵਰੀ ਵਿੱਚ ਹੋਏ ਨੁਕਸਾਨ ਦਾ ਪਤਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਾਹਤ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
November 14, 2026
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

Most Popular

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

by Navjot
2 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਅੱਜ ਭਾਰਤੀ ਹਵਾਈ ਫੌਜ ਦੇ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 