• Latest
  • Trending
ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਕੀਤਾ ਰਵਾਨਾ

ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਕੀਤਾ ਰਵਾਨਾ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

16 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

28 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

29 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

30 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

31 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

32 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਕੀਤਾ ਰਵਾਨਾ

August 29, 2019
in ਪੰਜਾਬ
ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ, 29 ਅਗਸਤ: ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸਿਵਲ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 2 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ। ਇਹਨਾਂ ਵੈਨਾਂ ਵਿੱਚ ਮੈਡੀਕਲ ਸਪੈਸ਼ਲਿਸਟ, ਚਮੜੀ ਰੋਗਾਂ ਦੇ ਮਾਹਿਰ ਅਤੇ ਗਾਇਨੀ ਦੇ ਮੈਡੀਕਲ ਅਫਸਰਾਂ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੈਡੀਕਲ ਰਾਹਤ ਵੈਨਾਂ ਰੋਪੜ, ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਨਾਉਣਗੀਆਂ ਜਿਸ ਲਈ ਵੈਨਾਂ ਦੇ ਨਾਲ ਸਪੈਸ਼ਲਿਸਟਾਂ ਡਾਕਟਰਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪਾਂ ਵਿਚ ਮਿਲਣ ਵਾਲੀਆਂ ਦਵਾਈਆਂ ਤੋਂ ਇਲਾਵਾ ਹਰ ਵੈਨ ਵਿਚ 5000 ਵਿਅਕਤੀਆਂ ਅਤੇ ਲਗਭਗ 2000 ਬੱਚਿਆਂ ਨੂੰ ਇਲਾਜ ਸੁਵਿਧਾਵਾਂ ਦੇਣ ਲਈ ਵੱਖ-ਵੱਖ ਦਵਾਈਆਂ ਹਨ ਅਤੇ ਪਾਣੀ ਦੀਆਂ ਬਿਮਾਰੀਆਂ ਨੂੰ ਰੋਕਣ ਲਈ 2 ਲੱਖ ਕਲੋਰੀਨ ਦੀਆਂ ਗੋਲੀਆਂ ਵੀ ਭੇਜੀਆਂ ਗਈਆਂ ਹਨ।
ਸਿਹਤ ਮੰਤਰੀ ਨੇ ਅੱਗੇ ਮੈਡੀਕਲ ਕੈਂਪਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵਲੋਂ 18 ਅਗਸਤ ਤੋਂ ਲੈ ਕੇ 28 ਅਗਸਤ ਤੱਕ 8 ਜਿਲ੍ਹਿਆਂ ਵਿੱਚ ਲਗਵਾਏ ਮੈਡੀਕਲ ਕੈਂਪਾਂ ਵਿਚ ਲਗਭਗ 17,000 ਮਰੀਜਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਹਨਾਂ ਮਰੀਜਾਂ ਵਿੱਚ ਪਾਏ ਗਏ ਬੁਖਾਰ, ਦਸਤ, ਉਲਟੀਆਂ, ਚਮੜ੍ਹੀ ਅਤੇ ਹੋਰ ਰੋਗਾਂ ਸਬੰਧੀ ਇਲਾਜ ਕੀਤਾ ਜਾ ਰਿਹਾ ਹੈ।। ਇਸ ਤੋਂ ਇਲਾਵਾ ਸੱਪਾਂ ਦੇ ਡੰਗਣ, ਕੁੱਤਿਆਂ ਦੇ ਵੱਡਣ ਤੇ ਹੋਰ ਜਾਨਵਰਾਂ ਦੇ ਕੱਟਣ ’ਤੇ ਬਚਾੳ ਲਈ ਵੈਕਸੀਨ ਵੀ ਸਿਹਤ ਵਿਭਾਗ ਵੱਲੋਂ ਮੁਹੱਈਆਂ ਕਰਵਾਈ ਜਾ ਰਹੀ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਪੁਖਤਾ ਢੰਗ ਨਾਲ ਨਿਪਟਣ ਲਈ 74 ਵੈਕਟਰ ਬੋਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਖੜੇ ਪਾਣੀ ਵਾਲੀਆਂ ਥਾਵਾਂ ’ਤੇ ਲਾਰਵੀਸਾਈਡ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰਾਂ ਤੇ ਪਿੰਡਾਂ ਵਿਚ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗ ਨਾਲ ਮਿਲ ਕੇ ਸੰਯੁਕਤ ਰੂਪ ਵਿਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਸਾਰੇ ਪ੍ਰਭਾਵਿਤ ਜਿਲ੍ਹਿਆਂ ਦੇ ਵਿੱਚ ਬਰਸਾਤੀ ਪਾਣੀ/ ਹੜ੍ਹਾਂ ਦੇ ਪਾਣੀ ਦੇ ਖੜੇ ਪਾਣੀ ਵਿੱਚੋਂ ਪੀਣ ਦੇ ਪਾਣੀ ਦੇ ਤੁਰੰਤ ਸੈਂਪਲ ਲੈਣ ਲਈ ਹਦਾਇਤਾ ਵੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਕਪੂਰਥਲਾ ਦੇ ਜਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨ ਲਈ ਪਹਿਲਾਂ ਹੀ ਪ੍ਰਤੀ ਪਿੰਡ ਕ੍ਰਮਵਾਰ 20 ਅਤੇ 21 ਮੈਡੀਕਲ ਮੋਬਾਇਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ `ਤੇ ਨਿੱਜੀ ਤੌਰ `ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਲਗਭਗ 60 ਲੱਖ ਕਲੋਰੀਨ ਦੀਆਂ ਗੋਲੀਆ ਖਰੀਦੀਆਂ ਗਈਆ ਸਨ ਤੇ ਹੁਣ ਹੜਾਂ ਦੀ ਸਥਿਤੀ ਨੂੰ ਦੇਖਦਿਆਂ 17 ਲੱਖ ਹੋਰ ਕਲੋਰੀਨ ਦੀਆਂ ਗੋਲੀਆਂ ਦੀ ਖ੍ਰੀਦ ਕੀਤੀ ਗਈ ਹੈ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆ ਬੀਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਿਜਾ ਕੇ ਇਲਾਜ ਕੀਤਾ ਜਾ ਸਕੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਿਹਤ ਸਹੂਲਤ ਲੈਣ ਦੇ ਲਈ ਟੋਲ ਫਰੀ ਨੰਬਰ 104 `ਤੇ ਸੰਪਰਕ ਕਰ ਸਕਦੇ ਹਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

by Ranjit Singh
4 weeks ago
0

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ - ਜਾਣੋ ਪੂਜਾ ਵਿਧੀ ਤੇ ਭੋਗ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 